ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਫਰਵਰੀ 2026

Hukamnama Sahib: ਬਿਲਾਵਲ ਕੀ ਵਾਰ ਮਹਲਾ ੪  ੴ ਸਤਿਗੁਰ ਪ੍ਰਸਾਦਿ ॥  ਸਲੋਕ ਮ: ੪ ॥   ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥   ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥   ਸਭ ਦਿਨਸੁ ਰੈਣਿ...

Hukamnama Sahib: ਬਿਲਾਵਲ ਕੀ ਵਾਰ ਮਹਲਾ ੪  ੴ ਸਤਿਗੁਰ ਪ੍ਰਸਾਦਿ ॥  ਸਲੋਕ ਮ: ੪ ॥   ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥   ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥   ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥   ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥   ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥   ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥ 

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ। ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ), ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ। ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ,  ਹੇ ਹਰੀ! (ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ।੧। 

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

ਵੀਡੀਓਜ਼

Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget