ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (02-01-2026)

ਰਾਮਕਲੀ ਮਹਲਾ ੫ ॥ ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥

ਰਾਮਕਲੀ ਮਹਲਾ ੫ ॥ ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥

ਅਰਥ: ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ। ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ।੧।ਰਹਾਉ।
ਹੇ ਭਾਈ! ਅਨੇਕਾਂ ਕਿਸਮਾਂ ਦੇ) ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇ, ਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ।੧। ਹੇ ਭਾਈ! ਗੁਰੂ ਨਾਨਕ ਜੀ ਕਹਿੰਦੇ ਹਨ, ਕਿ, ਨਾਨਕ ਜੀ (ਤੈਨੂੰ) ਇਹ ਵਿਚਾਰ ਦੀ ਗੱਲ ਦੱਸਦੇ ਹੈ-ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਅਨੇਕਾਂ ਜੂਨਾਂ ਤੋਂ) ਪਾਰ-ਉਤਾਰਾ ਨਹੀਂ ਹੋ ਸਕਦਾ।੨।੧੧।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
Embed widget