ਪੜਚੋਲ ਕਰੋ

Hukamnama sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06 -11-2023)

ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥

ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥
 
ਮੁਖਿ = ਮੂੰਹ ਵਿਚ। ਬਾਤੀ = ਵੱਟੀ। ਸੂਝੈ = ਨਜ਼ਰੀਂ ਆਉਂਦਾ ਹੈ। ਸਭੁ ਕੋਈ = ਹਰੇਕ ਚੀਜ਼। ਠਹਰਾਨੀ = ਖਲੋ ਗਈ, ਸੁੱਕ ਗਈ, ਬੁੱਝ ਗਈ। ਸੂੰਨਾ = ਸੁੰਞਾ, ਖ਼ਾਲੀ। ਮੰਦਰੁ = ਘਰ ॥੧॥ ਰੇ ਬਉਰੇ = ਹੇ ਕਮਲੇ ਜੀਵ! ਤੁਹਿ = ਤੈਨੂੰ। ਸੋਈ = ਸਾਰ ਲੈਣ ਵਾਲਾ, ਸੱਚਾ ਸਾਥੀ ॥੧॥ ਕਾ ਕੀ = ਕਿਸ ਦੀ? ਜੋਈ = ਜੋਰੂ, ਇਸਤ੍ਰੀ, ਵਹੁਟੀ। ਘਟ = ਸਰੀਰ। ਫੂਟੇ = ਟੁੱਟ ਜਾਣ ਤੇ ॥੨॥ ਦੇਹੁਰੀ = ਦਲੀਜ਼। ਖਟੀਆ = ਮੰਜੀ। ਲਟ ਛਿਟਕਾਏ = ਕੇਸ ਖੋਲ੍ਹ ਕੇ। ਤਿਰੀਆ = ਵਹੁਟੀ। ਹੰਸੁ = ਜੀਵਾਤਮਾ ॥੩॥ ਭੈ ਸਾਗਰੁ = ਤੌਖ਼ਲਿਆਂ ਦਾ ਸਮੁੰਦਰ, ਤੌਖ਼ਲਿਆਂ ਨਾਲ ਭਰਿਆ ਸੰਸਾਰ-ਸਮੁੰਦਰ। ਕੈ ਤਾਈ = ਦੀ ਬਾਬਤ, ਦੇ ਬਾਰੇ। ਗੁਸਾਈ = ਹੇ ਸੰਤ ਜੀ! ॥੪॥੯॥
 
(ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ। ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ 'ਆਪਣੀ' ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ) ॥੧॥ (ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ। ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ ॥੧॥ ਰਹਾਉ॥ ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ ॥੨॥ ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ। ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ ॥੩॥ ਕਬੀਰ ਕਹਿੰਦਾ ਹੈ-ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ) || (ਕਿ ਜਿਨ੍ਹਾਂ ਨੂੰ 'ਆਪਣਾ' ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ ॥੪॥੯॥
 
ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget