ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (11-09-2023)

ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥

ਸਲੋਕੁ ਮ: ੩ ॥
ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ  ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ  ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥

ਸੋਮਵਾਰ, ੨੬ ਭਾਦੋਂ (ਸੰਮਤ ੫੫੫ ਨਾਨਕਸ਼ਾਹੀ) ੧੧ ਸਤੰਬਰ, ੨੦੨੩  (ਅੰਗ ੬੪੮)

ਸਲੋਕੁ ਮ: ੩ ॥
ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ । ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤਿ੍ਰਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ । ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨। ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ । (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ । ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ ।੧੭।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget