ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-07-2025)

ਟੋਡੀ ਮਹਲਾ ੫ ॥   ਸਤਿਗੁਰ ਆਇਓ ਸਰਣਿ ਤੁਹਾਰੀ ॥   ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥   ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥   ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥

ਟੋਡੀ ਮਹਲਾ ੫ ॥   ਸਤਿਗੁਰ ਆਇਓ ਸਰਣਿ ਤੁਹਾਰੀ ॥   ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥   ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥   ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥   ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥   ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ 

ਸਤਿਗੁਰ = ਹੇ ਗੁਰੂ! ਲਾਹਿ = ਦੂਰ ਕਰ।੧।ਰਹਾਉ।   ਅਵਰ ਠਾਹਰ = ਕੋਈ ਹੋਰ ਆਸਰਾ। ਹਾਰਿ = ਹਾਰ ਕੇ। ਤਉ ਦੁਆਰੀ = ਤੇਰੇ ਦਰ ਤੇ। ਅਲੇਖੈ = ਬਿਨਾ ਲੇਖਾ ਕਰਨ ਦੇ। ਛੂਟਹ = ਅਸੀਂ ਸੁਰਖ਼ਰੂ ਹੋ ਸਕਦੇ ਹਾਂ। ਨਿਰਗੁਨ = ਗੁਣਹੀਨ। ਲੇਹੁ ਉਬਾਰੀ = ਉਬਾਰਿ ਲੇਹੁ, ਬਚਾ ਲੈ।੧।  ਸਦ = ਸਦਾ। ਬਖਸਿੰਦੁ = ਬਖ਼ਸ਼ਸ਼ ਕਰਨ ਵਾਲਾ। ਦੇਇ = ਦੇਂਦਾ ਹੈ। ਅਧਾਰੀ = ਆਸਰਾ। ਸੰਤ ਪਾਛੈ = ਗੁਰੂ ਦੀ ਸਰਨ। ਇਹ ਬਾਰੀ = ਇਸ ਵਾਰੀ, ਇਸ ਜਨਮ ਵਿਰ।੨।
ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ)।੧।ਰਹਾਉ। ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀਂ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧।  ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget