ਪੜਚੋਲ ਕਰੋ

Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੂਨ 2026

Hukamnama Sri Darbar Sahib Amritsar: ਟੋਡੀ ਮਹਲਾ ੫ ॥   ਸਤਿਗੁਰ ਆਇਓ ਸਰਣਿ ਤੁਹਾਰੀ ॥   ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥   ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥

Hukamnama Sri Darbar Sahib Amritsar: ਟੋਡੀ ਮਹਲਾ ੫ ॥   ਸਤਿਗੁਰ ਆਇਓ ਸਰਣਿ ਤੁਹਾਰੀ ॥   ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥   ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥   ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥   ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥   ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ 

ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ)।੧।ਰਹਾਉ। ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀਂ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧।  ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget