ਗੁਰਦੁਆਰੇ 'ਤੇ ਅੱਤਵਾਦੀ ਹਮਲਾ, ਚਾਰ ਮੌਤਾਂ
ਏਬੀਪੀ ਸਾਂਝਾ | 25 Mar 2020 11:26 AM (IST)
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਗੁਰਦੁਆਰਾ ਸਾਹਿਬ 'ਤੇ ਅੱਤਵਾਦੀ ਹਮਲਾ ਹੋਇਆ ਹੈ। ਇਸ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ।
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਗੁਰਦੁਆਰਾ ਸਾਹਿਬ 'ਤੇ ਅੱਤਵਾਦੀ ਹਮਲਾ ਹੋਇਆ ਹੈ। ਇਸ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਹਾਸਲ ਜਾਣਕਾਰੀ ਮੁਤਾਬਕ ਇੱਕ ਹਥਿਆਰਬੰਦ ਵਿਅਕਤੀ ਨੇ ਗੁਰਦੁਆਰੇ ਅੰਦਰ ਦਾਖਲ ਹੋ ਕੇ ਫਾਇਰਿੰਗ ਕਰ ਦਿੱਤੀ।