ਪੜਚੋਲ ਕਰੋ

ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 304ਵਾਂ ਸ਼ਹੀਦੀ ਪੁਰਬ, ਸਰਕਾਰੀ ਛੁੱਟੀ ਐਲਾਨਣ ਦੀ ਮੰਗ

ਅੱਜ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 304ਵਾਂ ਸ਼ਹੀਦੀ ਪੁਰਬ ਲੁਧਿਆਣਾ ਦੇ ਰਕਬਾ ਭਵਨ ਵਿੱਚ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ।

ਲੁਧਿਆਣਾ: ਅੱਜ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 304ਵਾਂ ਸ਼ਹੀਦੀ ਪੁਰਬ ਲੁਧਿਆਣਾ ਦੇ ਰਕਬਾ ਭਵਨ ਵਿੱਚ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਇਸ ਦੌਰਾਨ ਸੰਗਤਾਂ ਵੱਲੋਂ ਆਪਸ ਵਿੱਚ ਸਮਾਜਿਕ ਦੂਰੀ ਦਾ ਵੀ ਖਿਆਲ ਰੱਖਿਆ ਗਿਆ। ਮੋਗਾ 'ਚ ਦਿਲ-ਦਹਿਣਾਉਣ ਵਾਲੀ ਵਾਰਦਾਤ, ਪੁਲਿਸ ਫੋਰਸ 'ਤੇ ਅੰਨ੍ਹੇਵਾਹ ਫਾਈਰਿੰਗ, ਹੈੱਡ ਕਾਂਸਟੇਬਲ ਦੀ ਮੌਤ, ਦੋ ਜ਼ਖ਼ਮੀ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਮੁਖੀ ਕੇਕੇ ਬਾਵਾ ਵੱਲੋਂ ਇਸ ਦਿਵਸ ਤੇ ਸਰਕਾਰੀ ਛੁੱਟੀ ਦਾ ਐਲਾਨ ਕਰਨ ਦੀ ਵੀ ਮੰਗ ਕੀਤੀ ਗਈ। ਦਿੱਲੀ 'ਚ 31 ਜੁਲਾਈ ਤੱਕ ਕੋਰੋਨਾ ਦਾ ਕਹਿਰ, ਸਾਢੇ 5 ਲੱਖ ਤੱਕ ਹੋ ਜਾਣਗੇ ਕੁੱਲ ਕੇਸ ਇਸ ਦੌਰਾਨ ਫਾਊਂਡੇਸ਼ਨ ਦੇ ਮੁਖੀ ਤੇ ਪੰਜਾਬ ਸਟੇਟ ਇੰਡਸਟਰੀ ਕਾਰਪੋਰੇਸ਼ਨ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਅਸੀਂ ਪਾਣੀਪਤ ਦੀਆਂ ਹਾਰੀਆਂ ਹੋਈਆਂ ਲੜਾਈਆਂ ਆਪਣੇ ਇਤਿਹਾਸ ਵਿੱਚ ਪੜ੍ਹਾ ਰਹੇ ਹਾਂ ਪਰ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਰਹਿੰਦ ਜਿੱਤ ਦਾ ਜ਼ਿਕਰ ਇਤਿਹਾਸ ਦੀਆਂ ਕਿਤਾਬਾਂ ਵਿੱਚ ਨਹੀਂ ਕੀਤਾ ਜਾਂਦਾ। ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਉਨ੍ਹਾਂ ਮੰਗ ਕੀਤੀ ਕਿ ਸਰਹਿੰਦ ਫਤਿਹ ਬਾਰੇ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਇਆ ਜਾਵੇ। ਉਨ੍ਹਾਂ 16 ਅਕਤੂਬਰ ਨੂੰ ਬਾਬਾ ਜੀ ਦੇ 350ਵਾਂ ਪ੍ਰਕਾਸ਼ ਪੁਰਬ ਤੇ ਵੀ ਸਰਕਾਰੀ ਛੁੱਟੀ ਐਲਾਨਣ ਦੀ ਮੰਗ ਕੀਤੀ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਕਤੂੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget