ਪੜਚੋਲ ਕਰੋ

Baisakhi 2021: ਕੀ ਹੁਣ ਦੂਰ ਹੋਣਗੇ ਸਿੱਖ ਸੰਗਤ ਦੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ 100ਵੀਂ ਬਰਸੀ ਮੌਕੇ ਦੇ ਗਿਲੇ-ਸ਼ਿਕਵੇ?

ਪਾਕਿਸਤਾਨ ਵੱਲੋਂ ਅਜਿਹੀ ਪ੍ਰਵਾਨਗੀ ਹਰ ਸਾਲ ਦਿੱਤੀ ਜਾਂਦੀ ਹੈ। ਦੱਸ ਦਈਏ ਕਿ ਬੀਤੀ 20 ਫ਼ਰਵਰੀ ਨੂੰ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ 100ਵੀਂ ਬਰਸੀ ਸੀ, ਉਸ ਵੇਲੇ ਪੰਜਾਬ ਸਮੇਤ ਸਮੁੱਚੇ ਭਾਰਤ ਤੋਂ 600 ਸਿੱਖ ਸ਼ਰਧਾਲੂ ਪਾਕਿਸਤਾਨ ਜਾਣ ਲਈ ਤਿਆਰ ਸੀ।

ਮਹਿਤਾਬ-ਉਦ-ਦੀਨ

ਚੰਡੀਗੜ੍ਹ: ਬੀਤੇ ਫ਼ਰਵਰੀ ਮਹੀਨੇ ਸਾਕਾ ਨਨਕਾਣਾ ਸਾਹਿਬ ਦੇ ਸਿੱਖ ਸ਼ਹੀਦਾਂ ਦੀ 100ਵੀਂ ਬਰਸੀ ਮੌਕੇ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਾ ਮਿਲਣ ਦਾ ਰੋਸ ਹੁਣ ਕੁਝ ਹੱਦ ਤੱਕ ਦੂਰ ਹੋ ਗਿਆ ਜਾਪਦਾ ਹੈ ਕਿਉਂਕਿ ਹੁਣ ਵਿਸਾਖੀ ਮੌਕੇ 1,100 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲ ਗਈ ਹੈ। ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਤੇ ਹੋਰ ਸਿੱਖ ਧਾਰਮਿਕ ਅਸਥਾਨਾਂ (ਗੁਰਧਾਮਾਂ) ਵਿਖੇ 12 ਅਪ੍ਰੈਲ ਤੋਂ ਲੈ ਕੇ 22 ਅਪ੍ਰੈਲ ਤੱਕ ਵਿਸਾਖੀ ਦੇ ਸਮਾਰੋਹ ਚੱਲਣਗੇ।

ਪਾਕਿਸਤਾਨ ਹਾਈ ਕਮਿਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਵਿਸਾਖੀ ਦੇ ਤਿਉਹਾਰ ਮੌਕੇ ਸਿੱਖ ਸ਼ਰਧਾਲੂਆਂ ਨੂੰ ਸਦਭਾਵਨਾ ਦੇ ਤੌਰ ’ਤੇ ਵਿਸ਼ੇਸ਼ ਇਜਾਜ਼ਤ ਦਿੱਤੀ ਗਈ ਹੈ। ਖ਼ਬਰ ਏਜੰਸੀ ‘ਪੀਟੀਆਈ’ ਦੀ ਰਿਪੋਰਟ ਮੁਤਾਬਕ ਧਾਰਮਿਕ ਅਸਥਾਨਾਂ ਦੀ ਯਾਤਰਾ ਬਾਰੇ ਭਾਰਤ-ਪਾਕਿਸਤਾਨ ਵਿਚਾਲੇ ਸਾਲ 1974 ’ਚ ਤੈਅ ਹੋਏ ਪ੍ਰੋਟੋਕੋਲ ਦੇ ਆਧਾਰ ਉੱਤੇ ਇਹ ਪ੍ਰਵਾਨਗੀ ਦਿੱਤੀ ਗਈ ਹੈ।

ਪਾਕਿਸਤਾਨ ਵੱਲੋਂ ਅਜਿਹੀ ਪ੍ਰਵਾਨਗੀ ਹਰ ਸਾਲ ਦਿੱਤੀ ਜਾਂਦੀ ਹੈ। ਦੱਸ ਦਈਏ ਕਿ ਬੀਤੀ 20 ਫ਼ਰਵਰੀ ਨੂੰ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ 100ਵੀਂ ਬਰਸੀ ਸੀ, ਉਸ ਵੇਲੇ ਪੰਜਾਬ ਸਮੇਤ ਸਮੁੱਚੇ ਭਾਰਤ ਤੋਂ 600 ਸਿੱਖ ਸ਼ਰਧਾਲੂ ਪਾਕਿਸਤਾਨ ਜਾਣ ਲਈ ਤਿਆਰ ਸਨ ਪਰ ਐਨ ਆਖ਼ਰੀ ਮੌਕੇ ਭਾਰਤ ਸਰਕਾਰ ਨੇ ਸੁਰੱਖਿਆ ਕਾਰਣਾਂ ਅਤੇ ‘ਕੋਰੋਨਾ ਵਾਇਰਸ ਕਰਕੇ’ ਉਨ੍ਹਾਂ ਨੂੰ ਉੱਥੇ ਜਾਣ ਤੋਂ ਵਰਜ ਦਿੱਤਾ ਸੀ।

ਉਸ ਕਾਰਨ ਸਮੂਹ ਸਿੱਖ ਸੰਗਤਾਂ ਵਿੱਚ ਕਾਫ਼ੀ ਰੋਹ ਤੇ ਰੋਸ ਪਾਇਆ ਗਿਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਤਦ ਭਾਰਤ ਸਰਕਾਰ ਨੂੰ ਇਸ ਸਬੰਧੀ ਕਈ ਵਾਰ ਅਪੀਲਾਂ ਵੀ ਕੀਤੀਆਂ ਸਨ ਪਰ ਕੋਈ ਫ਼ਾਇਦਾ ਨਹੀਂ ਹੋਇਆ ਸੀ। ਸਿੱਖ ਆਗੂਆਂ ਨੇ ਤਦ ਦਲੀਲ ਦਿੱਤੀ ਸੀ ਕਿ ਜਦੋਂ ਸਾਲ 2008 ਦੇ 26/11 ਵਾਲੇ ਹਮਲੇ ਤੇ ਸਾਲ 14 ਫ਼ਰਵਰੀ, 2019 ਦੇ ਪੁਲਵਾਮਾ ਹਮਲੇ ਵੇਲੇ ਵੱਡੇ ਸੁਰੱਖਿਆ ਖ਼ਤਰੇ ਸਨ, ਤਦ ਵੀ ਸਿੱਖ ਸ਼ਰਧਾਲੂਆਂ ਨੂੰ ਕਦੇ ਪਾਕਿਸਤਾਨ ਜਾਣ ਤੋਂ ਵਰਜਿਆ ਨਹੀਂ ਗਿਆ ਸੀ।

ਇਸੇ ਲਈ ਬਹੁਤੇ ਪੰਜਾਬੀਆਂ ਨੇ ਤਦ ਇਹੋ ਸਮਝਿਆ ਸੀ ਕਿ ਸਿੱਖ ਕਿਸਾਨ ਕਿਉਂਕਿ ਨਵੰਬਰ 2020 ਤੋਂ ਭਾਰਤ ਸਰਕਾਰ ਵਿਰੁੱਧ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੀ ਅਗਵਾਈ ਕਰ ਰਹੇ ਹਨ, ਇਸ ਲਈ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਇੰਨੇ ਪਾਵਨ ਮੌਕੇ ’ਤੇ ਵੀ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਹੈ ਪਰ ਹੁਣ ਲੱਗਦਾ ਹੈ ਕਿ ਵਿਸਾਖੀ ਮੌਕੇ ਸਿੱਖ ਸੰਗਤ ਦੇ ਸਾਰੇ ਗਿਲੇ-ਸ਼ਿਕਵੇ ਦੂਰ ਹੋ ਜਾਣਗੇ।

ਇਹ ਵੀ ਪੜ੍ਹੋ: Crop Compensation to Farmers: ਕਿਸਾਨਾਂ ਨੂੰ ਨਹੀਂ ਮਿਲੇਗਾ ਫਸਲਾਂ ਦੇ ਖਰਾਬੇ ਦਾ ਮੁਆਵਜ਼ਾ, ਕੁਦਰਤ ਦੇ ਕਹਿਰ ਮਗਰੋਂ ਸਰਕਾਰੀ ਨਿਯਮਾਂ ਦੀ ਮਾਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Embed widget