ਪੜਚੋਲ ਕਰੋ

ਸਿੱਖ ਜਥੇ ਨੂੰ ਪਾਕਿਸਤਾਨ ਜਾਣ ਤੋਂ ਰੋਕਣ 'ਤੇ ਵਧਿਆ ਰੋਸ, ਮਜੀਠੀਆ ਵੱਲੋਂ ਅਕਾਲ ਤਖਤ ਦੇ ਜਥੇਦਾਰ ਨਾਲ ਮੁਲਾਕਾਤ

ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਹੀਦੀ ਸਾਕਾ ਮਨਾਉਣ ਜਾ ਰਹੇ ਜੱਥੇ ਨੂੰ ਕੇਂਦਰ ਸਰਕਾਰ ਵੱਲੋਂ ਰੋਕੇ ਜਾਣ ਤੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ। ਕੇਂਦਰ ਸਰਕਾਰ ਨੇ ਕੋਰੋਨਾ ਤੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਜਥੇ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਦਿੱਤਾ ਸੀ। ਜਥੇ ਨੇ 18 ਫਰਵਰੀ ਨੂੰ ਪਾਕਿਸਤਾਨ ਰਵਾਨਾ ਹੋਣਾ ਸੀ।

ਅੰਮ੍ਰਿਤਸਰ: ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਹੀਦੀ ਸਾਕਾ ਮਨਾਉਣ ਜਾ ਰਹੇ ਜੱਥੇ ਨੂੰ ਕੇਂਦਰ ਸਰਕਾਰ ਵੱਲੋਂ ਰੋਕੇ ਜਾਣ ਤੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ। ਕੇਂਦਰ ਸਰਕਾਰ ਨੇ ਕੋਰੋਨਾ ਤੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਜਥੇ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਦਿੱਤਾ ਸੀ। ਜਥੇ ਨੇ 18 ਫਰਵਰੀ ਨੂੰ ਪਾਕਿਸਤਾਨ ਰਵਾਨਾ ਹੋਣਾ ਸੀ। ਇਸ ਮੁੱਦੇ ਸਬੰਧੀ ਅੱਜ ਅਕਾਲੀ ਦਲ ਦੇ ਜਰਨਲ ਸਕੱਤਰ ਬਿਕਰਮ ਮਜੀਠੀਆ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।

ਮਜੀਠੀਆ ਨੇ ਭਾਰਤ ਸਰਕਾਰ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਹੀ ਨਹੀਂ ਬਲਕਿ ਦੁਨੀਆ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਸਵਾਲ ਚੁੱਕਦੇ ਹੋਏ ਪੁੱਛਿਆ ਕਿ ਕੀ ਸਰਕਾਰ ਕੁੰਭ ਵਰਗੇ ਮੇਲੇ ਨੂੰ ਵੀ ਕੋਰੋਨਾ ਦਾ ਹਵਾਲਾ ਦੇ ਕੇ ਰੋਕੇਗੀ?

ਉਧਰ, ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੁੱਦੇ 'ਤੇ ਬੋਲਦੇ ਹੋਏ ਕਿਹਾ ਕਿ, "ਜਥੇ ਨੂੰ ਰੋਕੇ ਜਾਣ ਨਾਲ ਮਨ ਨੂੰ ਕਾਫੀ ਠੇਸ ਪਹੁੰਚੀ ਹੈ। ਇਹ ਬਹੁਤ ਹੀ ਨਿੰਦਣਯੋਗ ਹੈ ਕਿਉਂਕਿ ਕੋਰੋਨਾ ਦਾ ਬਹਾਨਾ ਬਣਾਇਆ ਜਾ ਰਿਹਾ ਹੈ ਜੋ ਬਹੁਤ ਗਲ਼ਤ ਹੈ। ਇਸ ਤੋਂ ਪਹਿਲਾਂ ਵੀ ਨਵੰਬਰ ਵਿੱਚ ਜਥਾ ਗਿਆ ਸੀ। ਕਿਸਾਨ ਅੰਦੋਲਨ ਵਿੱਚ ਸਿੱਖਾਂ ਦੇ ਸ਼ਾਮਲ ਹੋਣ ਕਾਰਨ ਇਸ ਜਥੇ ਨੂੰ ਜਾਣ ਤੋਂ ਰੋਕਿਆ ਗਿਆ ਸੀ। ਸਾਰੀਆਂ ਰਾਜਨਤਿਕ ਪਾਰਟੀਆਂ ਨੂੰ ਅਪੀਲ ਹੈ ਕਿ ਉਹ ਇਸ ਮੁੱਦੇ ਨੂੰ ਸੰਸਦ ਵਿੱਚ ਚੁੱਕਣ।"

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਮਾਰਚ 2026

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਜਲੰਧਰ 'ਚ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ APJ ਸਕੂਲ ਪਹੁੰਚੀ; CM ਮਾਨ ਨੂੰ ਵੀ...
ਜਲੰਧਰ 'ਚ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ APJ ਸਕੂਲ ਪਹੁੰਚੀ; CM ਮਾਨ ਨੂੰ ਵੀ...
Punjab Weather Report: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹਿਆ ਮੀਂਹ, ਗੜ੍ਹੇਮਾਰੀ ਨੇ ਛੇੜੀ ਕੰਬਣੀ; ਲੋਕਾਂ ਨੇ ਮੁੜ ਕੱਢੀਆਂ ਜੈਕਟਾਂ!
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹਿਆ ਮੀਂਹ, ਗੜ੍ਹੇਮਾਰੀ ਨੇ ਛੇੜੀ ਕੰਬਣੀ; ਲੋਕਾਂ ਨੇ ਮੁੜ ਕੱਢੀਆਂ ਜੈਕਟਾਂ!
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਮਾਰਚ 2026
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 
Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 
Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 
Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 
Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  
Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  
Bathinda News : ਪੰਜਾਬ ਪੁਲਿਸ ਦੀ ਵਰਦੀ ਪਹਿਨ ਕੇ ਵਿਆਹਾਂ 'ਚ ਡਾਂਸ , ਡਾਂਸਰਾਂ ਨੂੰ ਪਹਿਨਾਈ ਪੁਲਿਸ ਦੀ ਵਰਦੀ
Bathinda News : ਪੰਜਾਬ ਪੁਲਿਸ ਦੀ ਵਰਦੀ ਪਹਿਨ ਕੇ ਵਿਆਹਾਂ 'ਚ ਡਾਂਸ , ਡਾਂਸਰਾਂ ਨੂੰ ਪਹਿਨਾਈ ਪੁਲਿਸ ਦੀ ਵਰਦੀ
Embed widget