ਪੜਚੋਲ ਕਰੋ

ਅੱਜ ਦਰਬਾਰ ਸਾਹਿਬ 'ਚ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ, ਦਿੱਲੀ ਦੰ*ਗਿ*ਆਂ ਦੇ 40 ਸਾਲ ਪੂਰੇ ਹੋਣ 'ਤੇ ਨਹੀਂ ਕੀਤੀ ਜਾਵੇਗੀ ਆਤਿਸ਼ਬਾਜ਼ੀ, ਸ਼ਾਮ ਨੂੰ ਜਗਾਏ ਜਾਣਗੇ 1 ਲੱਖ ਘਿਓ ਦੇ ਦੀਵੇ

Amritsar News: ਅੰਮ੍ਰਿਤਸਰ ਅਤੇ ਹਰਿਮੰਦਰ ਸਾਹਿਬ ਵਿੱਚ ਅੱਜ (ਸ਼ੁੱਕਰਵਾਰ) ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਜਾ ਰਿਹਾ ਹੈ। ਉੱਥੇ ਹੀ ਅੱਜ ਸਿੱਖ ਨਸਕਲੁਸ਼ੀ ਨੂੰ ਵੀ 40 ਸਾਲ ਹੋ ਗਏ ਹਨ।

Amritsar News: ਅੰਮ੍ਰਿਤਸਰ ਅਤੇ ਹਰਿਮੰਦਰ ਸਾਹਿਬ ਵਿੱਚ ਅੱਜ (ਸ਼ੁੱਕਰਵਾਰ) ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਜਾ ਰਿਹਾ ਹੈ। ਉੱਥੇ ਹੀ ਅੱਜ ਸਿੱਖ ਨਸਕਲੁਸ਼ੀ ਨੂੰ ਵੀ 40 ਸਾਲ ਹੋ ਗਏ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ 'ਤੇ ਹਰਮੰਦਿਰ ਸਾਹਿਬ 'ਚ ਆਤਿਸ਼ਬਾਜ਼ੀ ਨਹੀਂ ਹੋਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ਇਤਿਹਾਸਕ ਦਿਹਾੜੇ ਦੀ ਸੰਵੇਦਨਸ਼ੀਲਤਾ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਹੈ।

ਪਰ, ਇਸ ਵਾਰ ਸ਼ਾਮ ਨੂੰ 1 ਲੱਖ ਤੋਂ ਵੱਧ ਦੀਵੇ ਜਗਾਏ ਜਾਣਗੇ। 1984 ਦੇ ਦੰਗਿਆਂ ਵਿੱਚ ਜਾਨਾਂ ਗੁਆਉਣ ਵਾਲੇ ਬੇਕਸੂਰ ਲੋਕਾਂ ਦੀ ਯਾਦ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿੱਚ ਘਿਓ ਦੇ ਦੀਵੇ ਜਗਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਦਾ ਮਕਸਦ ਦੰਗਿਆਂ ਦੌਰਾਨ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ ਪ੍ਰਗਟ ਕਰਨਾ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਇਕਮੁੱਠਤਾ ਪ੍ਰਗਟਾਉਣਾ ਹੈ।

ਇਹ ਵੀ ਪੜ੍ਹੋ: LPG Cylinder: ਤਿਉਹਾਰੀ ਸੀਜ਼ਨ 'ਚ ਮਹਿੰਗਾਈ ਦਾ ਜ਼ੋਰਦਾਰ ਝਟਕਾ, ਵਧੀਆਂ ਸਿਲੰਡਰ ਦੀਆਂ ਕੀਮਤਾਂ, ਅੱਜ ਤੋਂ ਇੰਨੇ ਰੁਪਏ 'ਚ ਮਿਲੇਗਾ ਗੈਸ

ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਇਸ ਸ਼ੁਭ ਮੌਕੇ 'ਤੇ ਅੱਜ ਸਵੇਰ ਤੋਂ ਹੀ ਸ਼ਰਧਾਲੂ ਹਰਿਮੰਦਰ ਸਾਹਿਬ ਵਿਖੇ ਪੁੱਜਣੇ ਸ਼ੁਰੂ ਹੋ ਗਏ ਹਨ। ਸਵੇਰੇ ਪਾਲਕੀ ਸਾਹਿਬ ਦੇ ਸਮੇਂ ਤੋਂ ਹੀ ਸ਼ਰਧਾਲੂ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਦੇ ਦੇਖੇ ਗਏ। ਅੱਜ ਹਰਿਮੰਦਰ ਸਾਹਿਬ ਦੇ ਅੰਦਰ ਹੀ ਸਿਰਫ ਲਾਈਟਿੰਗ ਕੀਤੀ ਗਈ ਹੈ।

ਦਿੱਲੀ ਦੰਗਿਆਂ ਦੀ 40ਵੀਂ ਬਰਸੀ ਦੇ ਮੱਦੇਨਜ਼ਰ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਹੁਕਮ ਦਿੱਤਾ ਹੈ ਕਿ ਸ਼ਰਧਾਲੂ ਆਪਣੇ ਘਰਾਂ ਅਤੇ ਗੁਰਦੁਆਰਿਆਂ ਵਿੱਚ ਸਿਰਫ਼ ਘਿਓ ਦੇ ਦੀਵੇ ਹੀ ਜਗਾਉਣ ਅਤੇ ਬਿਜਲੀ ਦੀ ਸਜਾਵਟ ਤੋਂ ਗੁਰੇਜ਼ ਕਰਨ। ਇਸ ਦੇ ਮੱਦੇਨਜ਼ਰ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਹੀ ਰੋਸ਼ਨੀ ਕੀਤੀ ਗਈ ਹੈ। ਇਸ ਤੋਂ ਇਲਾਵਾ ਘਰਾਂ ਅਤੇ ਗੁਰਦੁਆਰਿਆਂ ਦੇ ਬਾਹਰ ਕਿਤੇ ਵੀ ਰੌਸ਼ਨੀ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ: TRAI New Rule: ਅੱਜ ਤੋਂ ਬਦਲ ਰਹੇ ਕਾਲਿੰਗ ਦੇ ਆਹ ਨਿਯਮ, Jio, ਏਅਰਟੈੱਲ, Vi ਅਤੇ BSNL ਯੂਜ਼ਰਸ ਦੇਣ ਧਿਆਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ

ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?

Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ

Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Advertisement
ABP Premium

ਵੀਡੀਓਜ਼

ਭਾਰਤੀ ਜੁਨੀਅਰ ਹਾਕੀ ਟੀਮ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲਸਿੱਧੂ ਮੁਸੇਵਾਲ ਕਤਲ ਕੇਸ 'ਚ ਹੋਈ ਅਹਿਮ ਸੁਣਵਾਈਫਿਰੋਜ਼ਪੁਰ ਅੰਦਰ ਐਚ ਆਈ ਵੀ ਬਣਿਆ ਚਿੰਤਾ ਦਾ ਵਿਸ਼ਾ ਹੁਣ ਤੱਕ 372 ਦੇ ਕਰੀਬ ਮਾਮਲੇ ਆ ਚੁੱਕੇ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Embed widget