ਪੜਚੋਲ ਕਰੋ

ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਭਗਤ ਨਾਮਦੇਵ ਜੀ ਦੀ ਪਾਵਨ ਬਾਣੀ ਨੈਤਿਕਤਾ ਦਾ ਸੰਦੇਸ਼ ਦਿੰਦੀ ਹੈ। ਅੱਜ ਸੰਸਾਰ ਭਰ ‘ਚ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਵੱਲੋਂ ਉਨ੍ਹਾਂ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

ਪਰਮਜੀਤ ਸਿੰਘ ਚੰਡੀਗੜ੍ਹ: ਭਗਤ ਨਾਮਦੇਵ ਜੀ ਦੀ ਪਾਵਨ ਬਾਣੀ ਨੈਤਿਕਤਾ ਦਾ ਸੰਦੇਸ਼ ਦਿੰਦੀ ਹੈ। ਅੱਜ ਸੰਸਾਰ ਭਰ ‘ਚ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਵੱਲੋਂ ਉਨ੍ਹਾਂ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਭਗਤ ਨਾਮ ਦੇਵ ਜੀ ਦਾ ਜਨਮ 1270 ਈ ਨੂੰ ਮਹਾਰਾਸ਼ਟਰ ਰਾਜ ਦੇ ਜ਼ਿਲ੍ਹਾ ਸਿਤਾਰਾ ਦੇ ਪਿੰਡ ਨਰਸੀ ਬਾਮਣੀ ਵਿੱਚ ਹੋਇਆ। ਪਿਤਾ ਦਾ ਨਾਮ ਦਾਮਾ ਸੇਠ ਤੇ ਮਾਤਾ ਦਾ ਮਾਨ ਗੌਨਾ ਬਾਈ ਸੀ। ਆਪ ਦੀ ਸ਼ਾਦੀ ਸ਼੍ਰੀਮਤੀ ਰਾਜਾਬਾਈ ਜੀ ਨਾਲ ਹੋਈ। ਭਗਤ ਨਾਮਦੇਵ ਜੀ ਦੇ ਚਾਰ ਸਪੱਤਰ ਤੇ ਇੱਕ ਸਪੁੱਤਰੀ ਸੀ। ਆਪ ਜੀ ਦੇ ਮਾਤਾ ਪਿਤਾ ਕੱਪੜਾ ਰੰਗਣ ਤੇ ਸਿਉਣ ਦਾ ਕੰਮ ਕਰਦੇ ਸੀ। ਭਗਤ ਨਾਮਦੇਵ ਜੀ ਦਾ ਬਚਪਨ ਤੋਂ ਹੀ ਝੁਕਾਅ ਭਗਤੀ ਭਾਵ ਵਾਲਾ ਸੀ। ਭਗਤ ਨਾਮਦੇਵ ਜੀ ਸ਼੍ਰੀ ਗੁਰੂ ਨਾਨਕ ਦੇਵ ਜੀ ਤੋਂ ਲਗਪਗ 100 ਸਾਲ ਪਹਿਲਾਂ ਹੋਏ ਹਨ। ਆਪਣੀ ਜ਼ਿੰਦਗੀ ਦੇ ਅਖਿਰਲੇ ਵੀਹ ਵਰ੍ਹੇ ਆਪ ਨੇ ਮਹਾਰਾਸ਼ਟਰ ਤੋਂ ਪੰਜਾਬ ਦੇ ਪਿੰਡ ਘੁੰਮਾਣ (ਜ਼ਿਲ੍ਹਾ ਗੁਰਦਾਸਪੁਰ) ਸੰਗਤਾਂ ਨੂੰ ਨਾਮ ਸਿਮਰਨ ਨਾਲ ਜੋੜਦਿਆਂ ਤੇ ਹੱਥੀਂ ਕਿਰਤ ਕਰਨ ਦਾ ਸ਼ੰਦੇਸ਼ ਦਿੰਦੇ ਹੋਏ ਸਫ਼ਲ ਕੀਤੇ। ਆਪ ਜੀ 80 ਸਾਲ ਦੀ ਉਮਰ ਭੋਗ ਕੇ 1350 ਈ ਨੂੰ ਪ੍ਰਲੋਕ ਸਿਧਾਰ ਗਏ। ਆਪ ਜੀ ਦੀ ਪਾਵਣ ਬਾਣੀ ਦੇ 18 ਰਾਗਾਂ ‘ਚ ਰਚੇ 61 ਸ਼ਬਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ। ਆਪ ਜੀ ਨੇ ਆਪਣੀ ਸ਼ਬਦ ਬਾਣੀ ਵਿੱਚ ‘ਬੀਠਲ’ ਸ਼ਬਦ ਦੀ ਵਿਸ਼ੇਸ਼ ਰੂਪ ਵਿੱਚ ਵਰਤੋਂ ਕੀਤੀ ਹੈ। 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget