ਪੜਚੋਲ ਕਰੋ

Bhai Pinderpal Singh: ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦੇ ਮਾਤਾ ਦਾ ਦੇਹਾਂਤ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੁੱਖ ਕੀਤੀ ਸਾਂਝਾ 

Bhai Pinderpal Singh Mother Died: ਉਨ੍ਹਾਂ ਕਿਹਾ ਕਿ ਬੇਸ਼ੱਕ ਜਨਮ ਅਤੇ ਮੌਤ ਅਕਾਲ ਪੁਰਖ ਦੀ ਅਟੱਲ ਖੇਡ ਹੈ ਪਰ ਮਾਂ ਦਾ ਅਕਾਲ ਚਲਾਣਾ ਹਰੇਕ ਮਨੁੱਖ ਲਈ ਅਸਹਿ ਹੁੰਦਾ ਹੈ। ਉਨ੍ਹਾਂ ਭਾਈ ਪਿੰਦਰਪਾਲ ਸਿੰਘ ਦੀ ਮਾਤਾ ਸ੍ਰੀਮਤੀ ਬਲਬੀਰ ਕੌਰ ਦੇ

Bhai Pinderpal Singh Mother Died:   ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦੇ ਮਾਤਾ ਜੀ ਸ੍ਰੀਮਤੀ ਬਲਬੀਰ ਕੌਰ ਦੇ ਅਕਾਲ ਚਲਾਣੇ ‘ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ। 

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਹਰੇਕ ਮਨੁੱਖ ਦੇ ਜੀਵਨ ਅਤੇ ਪ੍ਰਾਪਤੀਆਂ ਵਿਚ ਮਾਂ ਦਾ ਮਹੱਤਵਪੂਰਨ ਯੋਗਦਾਨ ਹੁੰਦਾ ਹੈ। ਭਾਈ ਪਿੰਦਰਪਾਲ ਸਿੰਘ ਦੀਆਂ ਪੰਥ ਪ੍ਰਤੀ ਮਹਾਨ ਸੇਵਾਵਾਂ ਪਿੱਛੇ ਵੀ ਉਨ੍ਹਾਂ ਦੀ ਮਾਤਾ ਸ੍ਰੀਮਤੀ ਬਲਬੀਰ ਕੌਰ ਦੁਆਰਾ ਦਿੱਤੇ ਧਾਰਮਿਕ ਸੰਸਕਾਰ ਅਤੇ ਮਹਾਨ ਪ੍ਰੇਰਨਾ ਦੀ ਦੇਣ ਰਹੀ ਹੈ। 

ਉਨ੍ਹਾਂ ਕਿਹਾ ਕਿ ਬੇਸ਼ੱਕ ਜਨਮ ਅਤੇ ਮੌਤ ਅਕਾਲ ਪੁਰਖ ਦੀ ਅਟੱਲ ਖੇਡ ਹੈ ਪਰ ਮਾਂ ਦਾ ਅਕਾਲ ਚਲਾਣਾ ਹਰੇਕ ਮਨੁੱਖ ਲਈ ਅਸਹਿ ਹੁੰਦਾ ਹੈ। ਉਨ੍ਹਾਂ ਭਾਈ ਪਿੰਦਰਪਾਲ ਸਿੰਘ ਦੀ ਮਾਤਾ ਸ੍ਰੀਮਤੀ ਬਲਬੀਰ ਕੌਰ ਦੇ ਅਕਾਲ ਚਲਾਣੇ ‘ਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ - https://play.google.com/store/apps/details?id=com.winit.starnews.hin

Iphone ਲਈ ਕਲਿਕ ਕਰੋ - https://apps.apple.com/in/app/abp-live-tv-news-channel/id811114904

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਕਤੂੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Embed widget