ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਦੇ ਕਬਜ਼ੇ ਹੇਠੋਂ ਕੱਢਣ ਲਈ ਡਟੇ ਜਥੇਦਾਰ ਰਣਜੀਤ ਸਿੰਘ

ਅੰਮ੍ਰਿਤਸਰ: ਪੰਥਕ ਅਕਾਲੀ ਲਹਿਰ ਪਾਰਟੀ ਦੇ ਪ੍ਰਧਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਕਿਸੇ ਹੋਰ ਸਿਆਸੀ ਪਾਰਟੀ ਨਾਲ ਕਿਸੇ ਕਿਸਮ ਦਾ ਗਠਜੋੜ ਨਹੀਂ ਕਰੇਗੀ। ਬੁੱਧਵਾਰ ਨੂੰ ਅੰਮ੍ਰਿਤਸਰ 'ਚ ਪ੍ਰੈੱਸ ਕਾਨਫਰੰਸ ਵਿੱਚ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਪੰਥਕ ਅਕਾਲੀ ਲਹਿਰ ਸਿਆਸੀ ਪਾਰਟੀ ਨਹੀਂ ਸਗੋਂ ਧਾਰਮਿਕ ਪਾਰਟੀ ਹੈ। ਇਸ ਦਾ ਮੰਤਵ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਰਜਿਸਟਰੇਸ਼ਨ ਕਰਵਾ ਲਈ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਲੋਕ ਸਭਾ ਚੋਣਾਂ ਵਿੱਚ ਨਾ ਤਾਂ ਹਿੱਸਾ ਹੀ ਲਵੇਗੀ ਤੇ ਨਾ ਹੀ ਕਿਸੇ ਪਾਰਟੀ ਨੂੰ ਸਮਰਥਨ ਦੇਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਸਿਰਫ ਧਾਰਮਿਕ ਵਿਅਕਤੀ ਹੀ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਪਾਰਟੀ ਨੇ ਨੌਜਵਾਨਾਂ ਨੂੰ ਲਾਮਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ ਤੇ ਚਾਰਾਜੋਈ ਕਰਕੇ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਦੇ ਉਪਰਾਲੇ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਸ਼ਬਦ ਗੁਰੂ ਦੇ ਸਿਧਾਂਤ ਤੇ ਮੀਰੀ ਪੀਰੀ ਦੇ ਸਿਧਾਂਤ ਨੂੰ ਮਿੱਟੀ ਵਿੱਚ ਰੋਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਬਾਦਲ ਪਰਿਵਾਰ ਤੋਂ ਨਿਜਾਤ ਦਿਵਾਈ ਜਾਵੇਗੀ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Embed widget