ਪੜਚੋਲ ਕਰੋ

ਪਾਵਨ ਸਰੂਪਾਂ ਦੇ ਦੇ ਮਾਮਲੇ 'ਚ ਲੌਂਗੋਵਾਲ ਵੀ ਬਰਾਬਰ ਜ਼ਿੰਮੇਵਾਰ? ਸੰਗਤਾਂ ਨੂੰ ਦੇਣਾ ਪਏਗਾ ਜਵਾਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ ਨੇ ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਅੰਤ੍ਰਿਗ ਕਮੇਟੀ ਉੱਪਰ ਵੱਡੇ ਸਵਾਲ ਉਠਾਏ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਸਿਰਫ ਮੁੱਖ ਸਕੱਤਰ ਜਾਂ ਹੋਰ ਅਹੁਦੇਦਾਰਾਂ ਦੇ ਅਸਤੀਫ਼ੇ ਨਾਲ ਗੱਲ ਨਹੀਂ ਬਣਨੀ। ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਪ੍ਰਧਾਨ ਲੌਂਗੋਵਾਲ ਤੇ ਅੰਤ੍ਰਿਮ ਕਮੇਟੀ ਦੀ ਜ਼ਿੰਮੇਵਾਰੀ ਵੀ ਬਣਦੀ ਹੈ। ਉਨ੍ਹਾਂ ਨੂੰ ਸੰਗਤ ਸਾਹਮਣੇ ਆ ਕੇ ਇਸ ਮੁੱਦੇ 'ਤੇ ਜਵਾਬ ਦੇਣਾ ਪਵੇਗਾ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ ਨੇ ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਅੰਤ੍ਰਿਗ ਕਮੇਟੀ ਉੱਪਰ ਵੱਡੇ ਸਵਾਲ ਉਠਾਏ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਸਿਰਫ ਮੁੱਖ ਸਕੱਤਰ ਜਾਂ ਹੋਰ ਅਹੁਦੇਦਾਰਾਂ ਦੇ ਅਸਤੀਫ਼ੇ ਨਾਲ ਗੱਲ ਨਹੀਂ ਬਣਨੀ। ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਪ੍ਰਧਾਨ ਲੌਂਗੋਵਾਲ ਤੇ ਅੰਤ੍ਰਿਮ ਕਮੇਟੀ ਦੀ ਜ਼ਿੰਮੇਵਾਰੀ ਵੀ ਬਣਦੀ ਹੈ। ਉਨ੍ਹਾਂ ਨੂੰ ਸੰਗਤ ਸਾਹਮਣੇ ਆ ਕੇ ਇਸ ਮੁੱਦੇ 'ਤੇ ਜਵਾਬ ਦੇਣਾ ਪਵੇਗਾ। ਬੀਬੀ ਕਿਰਨਜੋਤ ਕੌਰ ਨੇ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦਫ਼ਤਰ ਸਿਆਸੀ ਦਖਲਅੰਦਾਜ਼ੀ ਕਰਕੇ ਤਹਿਤ-ਨਹਿਸ਼ ਹੋ ਗਿਆ ਹੈ। ਇਸ ਵਿੱਚ ਬੇਲੋੜੀ ਸਿਆਸੀ ਦਖਲਅੰਦਾਜ਼ੀ ਹੋ ਰਹੀ ਹੈ ਤੇ ਹੁਣ ਵੀ ਪਾਵਨ ਸਰੂਪਾਂ ਦੇ ਮਾਮਲੇ 'ਤੇ ਜੋ ਕਾਰਵਾਈ ਹੋ ਰਹੀ ਹੈ, ਇਸ ਵਿੱਚ ਵੀ ਪ੍ਰਧਾਨ ਨੇ ਤਾਂ ਸਿਰਫ ਇੱਕ ਮਖੌਟਾ ਪਾਇਆ ਹੈ, ਬਾਕੀ ਸਭ ਪਰਦੇ ਦੇ ਪਿੱਛੋਂ ਹੀ ਕਾਰਵਾਈ ਚੱਲ ਰਹੀ ਹੈ। ਬੀਬੀ ਕਿਰਨਜੋਤ ਕੌਰ ਨੇ ਇਹ ਵੀ ਆਖਿਆ ਕਿ ਸ਼੍ਰੋਮਣੀ ਕਮੇਟੀ ਵਿੱਚ ਹਰ ਫ਼ੈਸਲਾ ਪ੍ਰਧਾਨ ਦੇ ਹੁਕਮ ਨਾਲ ਹੁੰਦਾ ਹੈ ਜਦਕਿ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਹੁਕਮ ਨੂੰ ਲਾਗੂ ਕਰਵਾਉਂਦੇ ਹਨ। ਅਜਿਹੇ ਵਿੱਚ ਮੁੱਖ ਸਕੱਤਰ 'ਤੇ ਕਾਰਵਾਈ ਕਰਕੇ ਪ੍ਰਧਾਨ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੇ। ਸ਼੍ਰੋਮਣੀ ਕਮੇਟੀ ਕੋਲ ਗੁਰੂ ਗ੍ਰੰਥ ਸਾਹਿਬ ਦੀ ਹਰ ਬੀੜ ਦਾ ਰਿਕਾਰਡ ਮੌਜੂਦ ਹੁੰਦਾ ਹੈ। ਪ੍ਰਧਾਨ ਨੂੰ ਸੰਗਤ ਨੂੰ ਇਹ ਗੱਲ ਦੱਸਣੀ ਪਵੇਗੀ ਕਿ ਇਹ ਪਾਵਨ ਸਰੂਪ ਆਖਰ ਗਏ ਕਿੱਥੇ। ਬੀਬੀ ਕਿਰਨਜੋਤ ਕੌਰ ਨੇ ਮੁੱਖ ਸਕੱਤਰ ਦਾ ਅਸਤੀਫ਼ਾ ਪ੍ਰਵਾਨ ਕੀਤੇ ਜਾਣ 'ਤੇ ਵੀ ਇਤਰਾਜ਼ ਜਤਾਉਂਦਿਆਂ ਕਿਹਾ ਕਿ ਜੇਕਰ ਮੁੱਖ ਸਕੱਤਰ ਜ਼ਿੰਮੇਵਾਰ ਹਨ ਤਾਂ ਉਨ੍ਹਾਂ ਨੂੰ ਚਾਰਜਸ਼ੀਟ ਕਿਉਂ ਨਹੀਂ ਕੀਤਾ। ਇਸ ਮਾਮਲੇ 'ਤੇ ਸਿਰਫ ਅਸਤੀਫ਼ਾ ਲੈ ਕੇ ਹੀ ਛੱਡ ਦੇਣਾ ਸਹੀ ਗੱਲ ਨਹੀਂ। ਸ਼੍ਰੋਮਣੀ ਕਮੇਟੀ ਵੱਲੋਂ ਲਏ ਗਏ ਯੂ-ਟਰਨ 'ਤੇ ਬੋਲਦੇ ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਦੇ ਲਗਾਤਾਰ ਵੱਧ ਰਹੇ ਦਬਾਅ ਕਾਰਨ ਪਹਿਲਾਂ ਕਾਹਲੀ ਵਿੱਚ ਇਹ ਫ਼ੈਸਲਾ ਲੈ ਲਿਆ ਤੇ ਹੁਣ ਜਦੋਂ ਠੰਢੇ ਦਿਮਾਗ ਨਾਲ ਇਨ੍ਹਾਂ ਸੋਚਿਆ ਤਾਂ ਕਾਨੂੰਨੀ ਕਾਰਵਾਈ ਦਾ ਫੈਸਲਾ ਵਾਪਸ ਲੈ ਲਿਆ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget