(Source: ECI/ABP News)
ਅਕਾਲੀ ਦਲ ਨੂੰ ਵੱਡਾ ਝਟਕਾ, ਨਹੀਂ ਲੜ ਸਕਦੀ DSGMC ਦੀ ਚੋਣ
DSGMC ਚੋਣਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਨਾਲ ਸ੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਦਿੱਲੀ ਸਿੱਖ ਗੁਰੁਆਰਾ ਮੈਨੇਜਮੈਂਟ ਕਮੇਟੀ ਦੀ ਚੋਣਾਂ ਵਿੱਚ ਅਕਾਲੀ ਦਲ ਚੋਣ ਨਹੀਂ ਲੜ ਸਕੇਗੀ।
![ਅਕਾਲੀ ਦਲ ਨੂੰ ਵੱਡਾ ਝਟਕਾ, ਨਹੀਂ ਲੜ ਸਕਦੀ DSGMC ਦੀ ਚੋਣ Big blow to Akali Dal cant go for DSGMC election notification said only religious parties Allowed ਅਕਾਲੀ ਦਲ ਨੂੰ ਵੱਡਾ ਝਟਕਾ, ਨਹੀਂ ਲੜ ਸਕਦੀ DSGMC ਦੀ ਚੋਣ](https://feeds.abplive.com/onecms/images/uploaded-images/2021/03/31/e168d04b41cf8383757cc8288dd72ec9_original.png?impolicy=abp_cdn&imwidth=1200&height=675)
ਨਵੀਂ ਦਿੱਲੀ: DSGMC ਚੋਣਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਨਾਲ ਸ੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਦਿੱਲੀ ਸਿੱਖ ਗੁਰੁਆਰਾ ਮੈਨੇਜਮੈਂਟ ਕਮੇਟੀ ਦੀ ਚੋਣਾਂ ਵਿੱਚ ਅਕਾਲੀ ਦਲ ਚੋਣ ਨਹੀਂ ਲੜ ਸਕੇਗੀ।
ਇਹ ਵੀ ਪੜ੍ਹੋ: ਕੱਲ੍ਹ ਤੋਂ ਲੱਗੇਗਾ ਮਹਿੰਗਾਈ ਦਾ ਵੱਡਾ ਝਟਕਾ! ਦੁੱਧ ਤੋਂ ਲੈ ਕੇ TV, ਫ੍ਰਿਜ ਤੇ AC ਸਣੇ ਇਹ ਚੀਜਾਂ ਮਹਿੰਗੀਆਂ, ਦੇਖੋ ਪੂਰੀ ਲਿਸਟ
ਜਾਰੀ ਨੋਟੀਫੀਕੇਸ਼ਨ ਮੁਤਾਬਕ ਸਿਰਫ ਧਾਰਮਿਕ ਪਾਰਟੀਆਂ ਹੀ ਚੋਣ ਲੜ੍ਹਨ ਦੇ ਯੋਗ ਹਨ ਤੇ ਇਸ ਅਨੁਸਾਰ ਅੱਠ ਪਾਰਟੀਆਂ ਦਾ ਨਾਮ ਸਾਹਮਣੇ ਆਇਆ ਹੈ। ਅਕਾਲੀ ਦਲ ਇਨ੍ਹਾਂ ਪਾਰਟੀਆਂ ਵਿੱਚ ਨਾਮ ਸ਼ਾਮਲ ਨਹੀਂ ਹੈ।
ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ
ਦੱਸ ਦੇਈਏ ਕਿ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਨਾਮਜ਼ਦਗੀਆਂ ਅੱਜ ਤੋਂ ਭਰੀਆਂ ਜਾਣਗੀਆਂ, ਜਦਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਾਰੀਖ 7 ਅਪ੍ਰੈਲ ਹੋਵੇਗੀ। ਵੋਟਿੰਗ 25 ਅਪ੍ਰੈਲ ਨੂੰ ਹੋਵੇਗੀ ਤੇ ਨਤੀਜਾ 28 ਅਪ੍ਰੈਲ ਨੂੰ ਐਲਾਨੇ ਜਾਣਗੇ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਕਰਕੇ ਅਜੇ ਦੇਵਗਨ ਦੀ ਦਿੱਲੀ 'ਚ ਕੁੱਟਮਾਰ ? ਵੀਡੀਓ ਵਾਇਰਲ ਹੋਣ ਮਗਰੋਂ ਦਿੱਤੀ ਸਫਾਈ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)