ਪੜਚੋਲ ਕਰੋ

ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਪੁਰਬ, ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਅਲੌਕਿਕ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰੰਭ ਹੋਇਆ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਚੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਪਹੁੰਚ ਸਮਾਪਤ ਹੋਇਆ।

ਅੰਮ੍ਰਿਤਸਰਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ' ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਅਲੌਕਿਕ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰੰਭ ਹੋਇਆ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਚੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਪਹੁੰਚ ਸਮਾਪਤ ਹੋਇਆ। ਇਸ ਮੌਕੇ ਹਜ਼ਾਰਾਂ ਸੰਗਤਾਂ ਇਸ ਨਗਰ ਕੀਰਤਨ 'ਚ ਸ਼ਾਮਲ ਹੋਈਆਂ ਅਤੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਰਸਤੇ 'ਚ ਸਕੂਲ ਬੈਂਡਪੁਲਿਸ ਬੈਂਡ ਤੋਂ ਇਲਾਵਾ ਵੱਖ-ਵੱਖ ਗਤਕਾ ਪਾਰਟੀਆਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ 26 ਜਨਵਰੀ, 1682 ਨੂੰ ਅੰਮ੍ਰਿਤਸਰ ਤੋਂ 40 ਕਿਲੋਮੀਟਰ ਦੂਰ ਸਰਹੱਦੀ ਪਿੰਡ ਪਹੂਵਿੰਡ ਵਿਖੇ ਹੋਇਆ ਸੀ। ਛੋਟੀ ਉਮਰੇ ਹੀ ਬਾਬਾ ਦੀਪ ਸਿੰਘ ਜੀ ਧਾਰਮਿਕ ਸੁਭਾਅ ਦੇ ਸੀ। ਜਦੋਂ ਉਹ 12 ਸਾਲਾਂ ਦੇ ਸੀ ਤਾਂ ਉਨ੍ਹਾਂ ਦਸਵੇਂ ਸਿੱਖ ਗੁਰੂਗੁਰੂ ਗੋਬਿੰਦ ਸਿੰਘ ਜੀ ਦੇ ਕਹਿਣ 'ਤੇ ਸਿੱਖ ਧਰਮ ਦਾ ਪ੍ਰਚਾਰ ਸ਼ੁਰੂ ਕੀਤਾ। ਉਸ ਤੋਂ ਬਾਅਦ ਬਾਬਾ ਜੀ ਨੇ ਅਨੰਦਪੁਰ ਸਾਹਿਬ ਵਿਖੇ ਗੁਰੂ ਜੀ ਦੀ ਹਜ਼ੂਰੀ ਵਿੱਚ ਪੰਜ ਪਿਆਰਿਆਂ ਨਾਲ ਅੰਮ੍ਰਿਤਪਾਨ ਕੀਤਾ। ਬਾਬਾ ਦੀਪ ਸਿੰਘ ਧਾਰਮਿਕ ਸੁਭਾਅ ਦੇ ਨਾਲ-ਨਾਲ ਬਹਾਦਰ ਯੋਧੇ ਵੀ ਸੀ। ਬਾਬਾ ਦੀਪ ਸਿੰਘ ਜੀ ਬਹੁਤ ਸਾਰੀਆਂ ਭਾਸ਼ਾਵਾਂ ਦੇ ਵਿਦਵਾਨ ਵੀ ਰਹੇ। ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਕਾਇਮ ਰੱਖਣ ਲਈ ਮੁਗਲਾਂ ਨਾਲ ਲੜਦਿਆਂ ਸੱਚਖੰਡ ਨੇ ਆਪਣੇ 15 ਕਿਲੋ ਦੇ ਖੰਡੇ ਨਾਲ ਸ਼ਹਾਦਤ ਪ੍ਰਾਪਤ ਕੀਤੀ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget