ਪੜਚੋਲ ਕਰੋ

ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਕਿਤਾਬਚਾ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਜਾਰੀ

ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ‘ਸ੍ਰੀ ਅਕਾਲ ਤਖ਼ਤ ਸਾਹਿਬ-ਜਾਣ ਪਛਾਣ’ ਕਿਤਾਬਚਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਜਾਣਕਾਰੀ ਦਿੱਤੀ ਗਈ ਹੈ।

ਅੰਮ੍ਰਿਤਸਰ: ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ‘ਸ੍ਰੀ ਅਕਾਲ ਤਖ਼ਤ ਸਾਹਿਬ-ਜਾਣ ਪਛਾਣ’ ਕਿਤਾਬਚਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਘੁੰਡ ਚੁੱਕਾਈ ਕੀਤੀ ਗਈ। ਇਸ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਜਾਰੀ ਕੀਤਾ ਗਿਆ। ਇਹ ਕਿਤਾਬਚਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਮੁਕਤ ਗ੍ਰੰਥੀ ਭਾਈ ਮੋਹਨ ਸਿੰਘ ਉਰਲਾਣਾ ਨੇ ਲਿਖਿਆ ਹੈ। ਇਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਜਾਣਕਾਰੀ ਦਿੱਤੀ ਗਈ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਦੇ ਮਨੋਰਥ ਅਤੇ ਸਿਰਜਣਾ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰੋਜ਼ਾਨਾ ਦੀ ਮਰਿਆਦਾ, ਨਿਸ਼ਾਨ ਸਾਹਿਬ, ਨਗਾਰਾ, ਮਨਾਰੇ, ਤਖ਼ਤ ਸਾਹਿਬ ਵਿਖੇ ਅੰਮ੍ਰਿਤ-ਸੰਚਾਰ, ਫਸੀਲ ਤੋਂ ਸਨਮਾਨ ਤੇ ਸੇਵਾ ਸੌਂਪਣਾ, ਇਮਲੀ ਦੇ ਇਤਿਹਾਸਕ ਰੁੱਖ ਅਤੇ ਪਾਵਨ ਇਤਿਹਾਸਕ ਸ਼ਸਤਰਾਂ ਆਦਿ ਬਾਰੇ ਸੰਖੇਪ ਜਾਣਕਾਰੀ ਕਿਤਾਬਚੇ ਦਾ ਹਿੱਸਾ ਹੈ। ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਛਾਪਿਆ ਗਿਆ ਇਹ ਕਿਤਾਬਚਾ ਸੰਗਤਾਂ ਤੱਕ ਭੇਟਾ ਰਹਿਤ ਪਹੁੰਚਾਇਆ ਜਾਵੇਗਾ।

ਕਿਤਾਬਚਾ ਜਾਰੀ ਕਰਨ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਇਸ ਦਾ ਜਾਰੀ ਹੋਣਾ ਹੋਰ ਵੀ ਮਹੱਤਵ ਰੱਖਦਾ ਹੈ। ਉਨ੍ਹਾਂ ਆਖਿਆ ਕਿ ਸਿੱਖ ਪੰਥ ਦੀਆਂ ਸੰਸਥਾਵਾਂ ਦੇ ਇਤਿਹਾਸ ਅਤੇ ਰਵਾਇਤਾਂ ਤੋਂ ਸੰਗਤ ਨੂੰ ਜਾਣੂ ਕਰਵਾਉਣਾ ਸਮੇਂ ਦੀ ਵੱਡੀ ਲੋੜ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਭੇਟਾ ਰਹਿਤ ਸਾਹਿਤ ਲਗਾਤਾਰ ਛਾਪ ਕੇ ਸੰਗਤ ਵਿਚ ਵੱਡੀ ਪੱਧਰ ਵਿਚ ਵੰਡਣਾ ਸ਼ਲਾਘਾਯੋਗ ਉਪਰਾਲਾ ਹੈ।

ਨਾਲ ਹੀ ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਵੱਖ-ਵੱਖ ਇਤਿਹਾਸਕ ਕਿਤਾਬਚੇ ਪ੍ਰਕਾਸ਼ਤ ਕਰਨ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵੱਲੋਂ ਪੁਰਾਣੀਆਂ ਛਪੀਆਂ ਬੇਹਤਰੀਨ ਪੁਸਤਕਾਂ ਦੀ ਮੁੜ ਪ੍ਰਕਾਸ਼ਨਾਂ ਲਈ ਵੀ ਯਤਨ ਤੇਜ ਕੀਤੇ ਗਏ ਹਨ। ਇਸ ਤਹਿਤ ਕੁਝ ਪੁਸਤਕਾਂ ਮੁੜ ਪ੍ਰਕਾਸ਼ਤ ਕੀਤੀਆਂ ਗਈਆਂ ਹਨ ਅਤੇ ਭਵਿੱਖ ਵਿਚ ਹੋਰ ਵੀ ਅਹਿਮ ਪੁਸਤਕਾਂ ਦੁਬਾਰਾ ਛਾਪੀਆਂ ਜਾਣਗੀਆਂ।

ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ 'ਤੇ ਸਿਆਸਤ, ਭਗਵੰਤ ਮਾਨ ਨੇ 3 ਜੁਲਾਈ ਨੂੰ ਕੈਪਟਨ ਦਾ ਸਿਸਵਾਂ ਫਾਰਮ ਹਾਊਸ ਘੇਰਣ ਦੀ ਕੀਤਾ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Shakun Shastra : 2 ਛਿਪਕਲੀਆਂ ਦੀ ਲੜਾਈ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ, ਸ਼ਕੁਨ ਸ਼ਾਸਤਰ 'ਚ ਦੱਸਿਆ ਗਿਆ ਹੈ ਇਸਦਾ ਅਰਥ
Shakun Shastra : 2 ਛਿਪਕਲੀਆਂ ਦੀ ਲੜਾਈ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ, ਸ਼ਕੁਨ ਸ਼ਾਸਤਰ 'ਚ ਦੱਸਿਆ ਗਿਆ ਹੈ ਇਸਦਾ ਅਰਥ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget