ਪੜਚੋਲ ਕਰੋ

ਕੁਮਾਰ ਸਵਾਮੀ ਬੋਲਿਆ, 'ਏਕ ਓਂਕਾਰ ਅਕਾਲ ਪੁਰਖ ਮੈਂ ਹੀ ਹਾਂ', ਹੁਣ ਮਾਫੀ ਮੰਗ ਛੁਡਾਈ ਜਾਨ

ਖੁਦ ਨੂੰ ਅਕਾਲ ਪੁਰਖ ਕਹਿਣ ਵਾਲੇ ਬ੍ਰਹਮ ਰਿਸ਼ੀ ਕੁਮਾਰ ਸਵਾਮੀ ਨੇ ਆਪਣੇ ਬਿਆਨ ‘ਤੇ ਮਾਫੀ ਮੰਗੀ ਹੈ। ਕੁਮਾਰ ਸਵਾਮੀ ਦੀ ਪੰਜ ਮੈਂਬਰੀ ਕਮੇਟੀ ਨੇ ਅੰਮ੍ਰਿਤਸਰ ਪਹੁੰਚ ਕੇ ਲਿਖਤੀ ‘ਚ ਮਾਫੀਨਾਮਾ ਐਸਜੀਪੀਸੀ ਨੂੰ ਸੌਂਪਿਆ ਹੈ। ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਵਿਵਾਦਤ ਬਿਆਨ ਲਈ ਕੁਮਾਰ ਸਵਾਮੀ ਨੇ ਮਾਫੀ ਮੰਗੀ ਹੈ।

ਕੁਮਾਰ ਸਵਾਮੀ ਬੋਲਿਆ, 'ਏਕ ਓਂਕਾਰ ਅਕਾਲ ਪੁਰਖ ਮੈਂ ਹੀ ਹਾਂ', ਹੁਣ ਮਾਫੀ ਮੰਗ ਛੁਡਾਈ ਜਾਨ ਅੰਮ੍ਰਿਤਸਰ: ਖੁਦ ਨੂੰ ਅਕਾਲ ਪੁਰਖ ਕਹਿਣ ਵਾਲੇ ਬ੍ਰਹਮ ਰਿਸ਼ੀ ਕੁਮਾਰ ਸਵਾਮੀ ਨੇ ਆਪਣੇ ਬਿਆਨ ‘ਤੇ ਮਾਫੀ ਮੰਗੀ ਹੈ। ਕੁਮਾਰ ਸਵਾਮੀ ਦੀ ਪੰਜ ਮੈਂਬਰੀ ਕਮੇਟੀ ਨੇ ਅੰਮ੍ਰਿਤਸਰ ਪਹੁੰਚ ਕੇ ਲਿਖਤੀ ‘ਚ ਮਾਫੀਨਾਮਾ ਐਸਜੀਪੀਸੀ ਨੂੰ ਸੌਂਪਿਆ ਹੈ। ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਵਿਵਾਦਤ ਬਿਆਨ ਲਈ ਕੁਮਾਰ ਸਵਾਮੀ ਨੇ ਮਾਫੀ ਮੰਗੀ ਹੈ ਪਰ ਖਿਆਲ ਰਹੇ ਕਿ ਉਹ ਅੱਗੇ ਤੋਂ ਅਜਿਹੇ ਬੋਲ ਦੁਬਾਰਾ ਨਾ ਬੋਲਣ। ਅਸਲ ’ਚ ਹਿੰਦੂ ਧਾਰਮਿਕ ਗੁਰੂ ਕੁਮਾਰ ਸਵਾਮੀ ਨੇ ਬੀਤੇ ਦਿਨੀਂ ਕਿਹਾ ਸੀ ਕਿ ਏਕ ਓਂਕਾਰ ਅਕਾਲ ਪੁਰਖ ਮੈਂ ਹੀ ਹਾਂ। ਇਸ ਗੱਲ ਨੂੰ ਲੈ ਕੇ ਸਿੱਖ ਭਾਈਚਾਰੇ ‘ਚ ਗੁੱਸਾ ਸੀ। ਉਧਰ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਡੈਂਟਲ ਕਾਲਜ ‘ਚ ਹੋਈ ਬੈਠਕ ‘ਚ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੁਮਾਰ ਖਿਲਾਫ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਲਿਆ। ਐਸਜੀਪੀਸੀ ਵੱਲੋਂ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਗਈ ਸੀ। ਇਸ ਦੌਰਾਨ ਕੁਮਾਰ ਸਵਾਮੀ ਦੀ ਪੰਜ ਮੈਂਬਰੀ ਕਮੇਟੀ ਅੰਮ੍ਰਿਤਸਰ ਪਹੁੰਚੀ ਤੇ ਉਨ੍ਹਾਂ ਨੇ ਐਸਜੀਪੀਸੀ ਨੂੰ ਲਿਖਤੀ ਤੌਰ ‘ਚ ਮਾਫੀਨਾਮਾ ਸੌਂਪਿਆ। ਇਸ ਮਾਫੀਨਾਮੇ ਨੂੰ ਸਵੀਕਾਰ ਕਰ ਲਿਆ ਗਿਆ ਹੈ ਜਿਸ ਦੀ ਪੁਸ਼ਟੀ ਖੁਦ ਲੌਂਗੋਵਾਲ ਨੇ ਕੀਤੀ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget