ਪੜਚੋਲ ਕਰੋ

ਕਰਤਾਰਪੁਰ ਸਾਹਿਬ ਲਾਂਘੇ ਲਈ ਕਾਂਗਰਸ ਨੇ ਬੰਨ੍ਹਿਆ ਆਪਣੇ ਸਿਰ ਸਿਹਰਾ

ਚੰਡੀਗੜ੍ਹ: ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘਾ ਖੁਲ੍ਹਵਾਉਣ ਲਈ ਪਾਕਿਸਤਾਨ ਕੋਲ ਪਹੁੰਚ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਭਾਰਤ ਵਾਲੇ ਪਾਸੇ ਕਾਰੀਡੋਰ ਉਸਾਰਿਆ ਜਾਏਗਾ। ਇਹ ਫੈਸਲਾ ਅੱਜ ਦਿੱਲੀ ਵਿੱਚ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਾਰੀਆਂ ਸਿਆਸੀ ਪਾਰਟੀਆਂ ਤੇ ਧਾਰਮਿਕ ਜਥੇਬੰਦੀਆਂ ਨੇ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਇਸ ਦਾ ਸਿਹਰਾ ਆਪਣੇ ਸਿਰ ਬੰਨ੍ਹਦੀਆਂ ਦਿਖਾਈ ਦਿੱਤੀਆਂ। ਕਾਂਗਰਸ ਨੇ ਬੰਨ੍ਹਿਆ ਆਪਣੇ ਸਿਰ ਸਿਹਰਾ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕੈਪਟਨ ਤੇ ਕੇਂਦਰ ਸਰਕਾਰ ਨੂੰ ਵਧਾਈ ਦਿੱਤੀ। ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿਦਰ ਸਿੰਘ 2002 ਤੋਂ ਲਗਾਤਾਰ ਕੇਂਦਰ ਸਰਕਾਰ ਨੂੰ ਕਰਤਾਰਪੁਰ ਲਾਂਘੇ ਬਾਰੇ ਲਿਖਦੇ ਆ ਰਹੇ ਹਨ ਜਿਸ ਨੂੰ ਅੱਜ ਕੇਂਦਰ ਸਰਕਾਰ ਵੱਲੋਂ ਪ੍ਰਵਾਨਗੀ ਮਿਲੀ ਹੈ। ਬਾਜਵਾ ਨੇ ਦਾਅਵਾ ਕੀਤਾ ਕਿ ਕਾਂਗਰਸ ਕਰਕੇ ਇਸ ਲਾਂਘੇ ਨੂੰ ਕੇਂਦਰ ਵੱਲੋਂ ਪ੍ਰਵਾਨਗੀ ਦੇਣੀ ਪਈ। ਅੰਮ੍ਰਿਤਸਰ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਇੱਕ ਇਨਸਾਨੀਅਤ ਦੇ ਹੱਕ ਵਿੱਚ ਵੱਡਾ ਫੈਸਲਾ ਹੈ। ਔਜਲਾ ਨੇ ਨਾਲ ਹੀ ਆਖਿਆ ਕਿ ਕਾਂਗਰਸ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਇਸ ਕਾਰੀਡੋਰ ਨੂੰ ਖੁਲ੍ਹਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਸਨ। ਉਹ ਪਾਰਲੀਮੈਂਟ ਦੀ ਸਟੈਂਡਿੰਗ ਕਮੇਟੀ ਦੇ ਮੈਂਬਰ ਹੋਣ ਦੇ ਨਾਤੇ ਇਸ ਮਸਲੇ ਨੂੰ ਲਗਾਤਾਰ ਉਠਾਉਂਦੇ ਆਏ ਹਨ। ਇਸ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦੇ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸਵਾਗਤ ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਇਸ ਫੈਸਲੇ ਨਾਲ ਸਿੱਖਾਂ ਦੀ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਪੂਰੀ ਹੋ ਜਾਵੇਗੀ। ਇਸ ਨਾਲ ਸਿੱਖ ਸੰਗਤਾਂ ਸਮੇਤ ਭਾਰਤ ਵਾਸੀ ਇਸ ਗੁਰਧਾਮ ਦੇ ਦਰਸ਼ਨ ਕਰ ਸਕਣਗੇ। ਕਾਂਗਰਸ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਇਸ ਮੁੱਦੇ 'ਤੇ ਕੀਤੇ ਗਏ ਉਪਰਾਲਿਆਂ ਬਾਰੇ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਭਾਵੇਂ ਕੋਈ ਵੀ ਹੋਵੇ, ਇਸ ਲਈ ਜਿਸ ਕਿਸੇ ਨੇ ਵੀ ਉਪਰਾਲਾ ਕੀਤਾ, ਉਹ ਵਧਾਈ ਦਾ ਪਾਤਰ ਹੈ। ਇਸ ਮੁੱਦੇ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ ਤੇ ਪਾਰਟੀ ਪੱਧਰ ਤੋਂ ਉਪਰ ਉੱਠ ਕੇ ਇਸ ਦਾ ਸਵਾਗਤ ਕਰਨਾ ਚਾਹੀਦਾ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget