ਪੜਚੋਲ ਕਰੋ

ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਕੇਂਦਰ ਸਰਕਾਰ ਨੇ ਰੋਕਿਆ, ਸੁਰੱਖਿਆ ਦਾ ਦਿੱਤਾ ਹਵਾਲਾ

ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਕੇਂਦਰੀ ਗ੍ਰਹਿ ਵਿਭਾਗ ਨੇ ਰੋਕ ਦਿੱਤਾ ਹੈ।ਗ੍ਰਹਿ ਵਿਭਾਗ ਨੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਇਹ ਰੋਕ ਲਾਈ ਹੈ।ਗ੍ਰਹਿ ਵਿਭਾਗ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ Email ਭੇਜੀ ਹੈ।ਜਿਸ ਵਿੱਚ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਹੈ।

 

ਅੰਮ੍ਰਿਤਸਰ: ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਕੇਂਦਰੀ ਗ੍ਰਹਿ ਵਿਭਾਗ ਨੇ ਰੋਕ ਦਿੱਤਾ ਹੈ।ਗ੍ਰਹਿ ਵਿਭਾਗ ਨੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਇਹ ਰੋਕ ਲਾਈ ਹੈ।ਗ੍ਰਹਿ ਵਿਭਾਗ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ Email ਭੇਜੀ ਹੈ।ਜਿਸ ਵਿੱਚ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਹੈ।

ਦੱਸ ਦੇਈਏ ਕਿ ਪਾਕਿਸਤਾਨ ਜਾਣ ਲਈ 629 ਸ਼ਰਧਾਲੂਆਂ ਨੇ ਪਾਸਪੋਰਟ ਵੀਜ਼ਿਆਂ ਲਈ ਪਾਕਿ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚ 505 ਸ਼ਰਧਾਲੂਆਂ ਲਈ ਵੀਜ਼ੇ ਵੀ ਜਾਰੀ ਕੀਤੇ ਗਏ ਸੀ।124 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ ਸੀ।ਇਹ ਜਥਾ 18 ਫਰਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਪਾਕਿਸਤਾਨ ਲਈ ਰਵਾਨਾ ਹੋਣ ਵਾਲਾ ਸੀ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget