ਪੜਚੋਲ ਕਰੋ

Amritsar News: ਬੱਚੇ ਦੀ ਅਵਾਜ਼ ਵਾਪਸ ਆਉਣ ’ਤੇ ਪਰਿਵਾਰ ਨੇ ਸ਼ੁਕਰਾਨੇ ਵਜੋਂ ਸ੍ਰੀ ਦਰਬਾਰ ਸਾਹਿਬ ਵਿਖੇ ਟਰੈਕਟਰ ਕੀਤਾ ਭੇਟ

10 ਸਾਲ ਦਾ ਕਾਕਾ ਰਾਜਬੀਰ ਸਿੰਘ ਜੋ ਬੋਲ ਨਹੀਂ ਸਕਦਾ ਸੀ, ਦੇ ਪਰਿਵਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕੀਤੀ। ਬੱਚੇ ਦੀ ਅਵਾਜ਼ ਵਾਪਸ ਆਉਣ ’ਤੇ ਪਰਿਵਾਰ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਇਆ।

Amritsar News: ਵਿਦੇਸ਼ ਅੰਦਰ ਵੱਸਦੇ ਇਕ ਪਰਿਵਾਰ ਦੇ ਬੱਚੇ ਕਾਕਾ ਰਾਜਬੀਰ ਸਿੰਘ ਦੀ ਅਵਾਜ਼ ਮੁੜ ਪਰਤਣ ’ਤੇ ਪਰਿਵਾਰ ਵੱਲੋਂ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟਰੈਕਟਰ ਭੇਟ ਕਰਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ। 

ਬੋਲ ਨਹੀਂ ਸਕਦਾ ਸੀ 10 ਸਾਲ ਦਾ ਕਾਕਾ ਰਾਜਬੀਰ ਸਿੰਘ 

10 ਸਾਲ ਦਾ ਕਾਕਾ ਰਾਜਬੀਰ ਸਿੰਘ ਜੋ ਬੋਲ ਨਹੀਂ ਸਕਦਾ ਸੀ, ਦੇ ਪਰਿਵਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕੀਤੀ। ਬੱਚੇ ਦੀ ਅਵਾਜ਼ ਵਾਪਸ ਆਉਣ ’ਤੇ ਪਰਿਵਾਰ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਇਆ। ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਕਾਕਾ ਰਾਜਬੀਰ ਸਿੰਘ ਅਤੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ  ਭਗਵੰਤ ਸਿੰਘ ਧੰਗੇੜਾ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। 

ਇਸ ਮੌਕੇ ਗੱਲ ਕਰਦਿਆਂ ਭਾਈ ਮਨਜੀਤ ਸਿੰਘ ਭੂਰਾਕੋਹਨਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੀ ਮਨੁੱਖਤਾ ਲਈ ਅਧਿਆਤਮਿਕ ਦਾ ਕੇਂਦਰ ਹੈ, ਜਿਥੋਂ ਅਨੇਕਾਂ ਪਰਿਵਾਰਾਂ ਦੀ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਕਾਕਾ ਰਾਜਬੀਰ ਸਿੰਘ ਜੋ ਬੋਲ ਨਹੀਂ ਸਕਦਾ ਸੀ, ’ਤੇ ਵੀ ਗੁਰੂ ਪਾਤਸ਼ਾਹ ਦੀ ਰਹਿਮਤ ਹੋਈ ਹੈ, ਜਿਸ ਦੇ ਸ਼ੁਕਰਾਨੇ ਵਜੋਂ ਅੱਜ ਪਰਿਵਾਰ ਨੇ ਟਰੈਕਟਰ ਭੇਟ ਕਰਕੇ ਸ਼ਰਧਾ ਪ੍ਰਗਟਾਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget