Christmas 2023: ਅੱਜ ਹੈ ਕ੍ਰਿਸਮਸ, ਜਾਣੋ ਇਸ ਦਾ ਇਤਿਹਾਸ ਤੇ ਕਿਉਂ 25 ਦਸੰਬਰ ਨੂੰ ਹੀ ਮਨਾਇਆ ਜਾਂਦੈ ਇਹ ਤਿਉਹਾਰ

Christmas 2023: ਇਸ ਤਿਉਹਾਰ ਨੂੰ Christmas ਜਾਂ ਵੱਡਾ ਦਿਨ ਵੀ ਕਿਹਾ ਜਾਂਦਾ ਹੈ। ਇਹ ਦਿਨ ਈਸਾਈ ਬੜੀ ਧੂਮਧਾਮ ਨਾਲ ਮਨਾਉਂਦੇ ਹਨ। ਇਸ ਦਿਨ ਲਗਭਗ ਪੂਰੇ ਸੰਸਾਰ ਵਿੱਚ ਛੁੱਟੀ ਰਹਿੰਦੀ ਹੈ ਜਿਸ ਕਰਕੇ ਲੋਕ ਵੱਖ-ਵੱਖ ਦੇਸ਼ਾਂ ਵਿੱਚ ਕ੍ਰਿਸਮਸ ਨੂੰ ਆਪਣੇ ਢੰਗ ਨਾਲ ਮਨਾਉਂਦੇ ਹਨ।

Christmas 2023: ਈਸਾਈ ਧਰਮ (Christianity) ਵਿੱਚ 25 ਦਸੰਬਰ ਨੂੰ ਯਿਸੂ ਮਸੀਹ ਭਾਵ ਈਸਾ ਸਮੀਹ ਦੇ ਜਨਮ ਦਿਵਸ ਦੇ ਤੌਰ 'ਤੇ ਮਨਾਇਆ ਜਾਂਦਾ ਹੈ। ਇਸ ਤਿਉਹਾਰ ਨੂੰ ਕ੍ਰਿਸਮਸ (Christmas) ਜਾਂ ਵੱਡਾ ਦਿਨ ਵੀ ਕਿਹਾ ਜਾਂਦਾ ਹੈ। ਇਹ ਦਿਨ ਈਸਾਈ ਬੜੀ ਧੂਮਧਾਮ ਨਾਲ ਮਨਾਉਂਦੇ

Related Articles