ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਮੁਕੰਮਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਸੋਮਵਾਰ ਨੂੰ ਮੁਕੰਮਲ ਹੋ ਗਈ। ਇਹ ਸੇਵਾ ਬਾਬਾ ਪ੍ਰਦੀਪ ਸਿੰਘ ਬੋਰੇਵਾਲ ਬੱਧਨੀ ਵਾਲਿਆਂ ਵੱਲੋਂ ਕਰਵਾਈ ਗਈ ਹੈ।

  ਪਰਮਜੀਤ ਸਿੰਘ ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਸੋਮਵਾਰ ਨੂੰ ਮੁਕੰਮਲ ਹੋ ਗਈ। ਇਹ ਸੇਵਾ ਬਾਬਾ ਪ੍ਰਦੀਪ ਸਿੰਘ ਬੋਰੇਵਾਲ ਬੱਧਨੀ ਵਾਲਿਆਂ ਵੱਲੋਂ ਕਰਵਾਈ ਗਈ ਹੈ। ਇਸ ਦੇ ਨਾਲ ਹੀ ਪਰਕਰਮਾਂ ਵਿੱਚ ਪਾਣੀ ਦੇ ਨਿਕਾਸ ਲਈ ਲੱਗੀਆਂ ਜਾਲੀਆਂ ਵੀ ਬਦਲੀਆਂ ਗਈਆਂ ਹਨ। ਅੱਜ ਸੇਵਾ ਮੁਕੰਮਲ ਹੋਣ ਮੌਕੇ ਬਾਬਾ ਪ੍ਰਦੀਪ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸੇਵਾ ਮੁਕੰਮਲ ਹੋਣ ਸਮੇਂ ਅਰਦਾਸ ਕਰਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ ਅਤੇ ਕੜਾਹਿ ਪ੍ਰਸ਼ਾਦਿ ਦੀ ਦੇਗ ਵੀ ਵਰਤਾਈ ਗਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਮੁਕੰਮਲ ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਸਾਂਭ-ਸੰਭਾਲ ਲਈ ਕੁਝ ਮਹੀਨਿਆਂ ਬਾਅਦ ਹੀ ਇਨ੍ਹਾਂ ਨੂੰ ਰੰਗ ਰੋਗਨ ਕਰਨਾ ਪੈਂਦਾ ਸੀ, ਜਿਸ ਦੇ ਮੱਦੇਨਜ਼ਰ ਬਾਬਾ ਪ੍ਰਦੀਪ ਸਿੰਘ ਵੱਲੋਂ ਸਟੀਲ ਦੇ ਜੰਗਲੇ ਤਿਆਰ ਕਰਵਾ ਕੇ ਲਗਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ’ਤੇ ਕਰੀਬ 15 ਟਨ ਸਟੀਲ ਦੀ ਵਰਤੋਂ ਹੋਈ ਹੈ। ਭਾਈ ਲੌਂਗੋਵਾਲ ਨੇ ਸੇਵਾ ਕਰਵਾਉਣ ’ਤੇ ਬਾਬਾ ਪ੍ਰਦੀਪ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵੀ ਬਾਬਾ ਪ੍ਰਦੀਪ ਸਿੰਘ ਵੱਲੋਂ ਕਰਵਾਈ ਗਈ ਸੇਵਾ ਦੀ ਸ਼ਲਾਘਾ ਕੀਤੀ। ਦੱਸਣਯੋਗ ਹੈ ਕਿ ਇਹ ਸੇਵਾ ਲੰਘੀ 18 ਨਵੰਬਰ ਨੂੰ ਅਰਦਾਸ ਉਪਰੰਤ ਸ਼ੁਰੂ ਕੀਤੀ ਗਈ ਸੀ, ਜੋ ਅੱਜ ਸੰਪੂਰਨ ਹੋਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget