ਪੜਚੋਲ ਕਰੋ

ਅੱਖਾਂ ਦੀ ਜੋਤ ਨਾ ਹੋਣ ਦੇ ਬਾਵਜੂਦ ਸਿੱਖ ਪੰਥ ਨੂੰ ਮਹਾਨ ਦੇਣ, ਕੀ ਤੁਸੀਂ ਭਾਈ ਗੁਰਮੇਜ ਸਿੰਘ ਜੀ ਬਾਰੇ ਸੁਣਿਆ?

ਗੁਰਮਤਿ ਸੰਗੀਤ ਦੇ ਰੂਹਾਨੀ ਸਫਰ ‘ਚ ਭਾਈ ਗੁਰਮੇਜ ਸਿੰਘ ਜੀ ਦਾ ਨਾਂ ਅਣਗੌਲਿਆ ਨਹੀਂ ਜਾ ਸਕਦਾ ਜਿਨ੍ਹਾਂ ਅੱਖਾਂ ਦੀ ਜੋਤ ਨਾ ਹੋਣ ਦੇ ਬਾਵਜੂਦ 10 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬਰੇਲ ਲਿਪੀ ‘ਚ ਛਪਾਵਾਈ ਕਰਵਾਈ।

ਪਰਮਜੀਤ ਸਿੰਘ ਦੀ ਰਿਪੋਰਟ ਗੁਰਮਤਿ ਸੰਗੀਤ ਦੇ ਰੂਹਾਨੀ ਸਫਰ ‘ਚ ਭਾਈ ਗੁਰਮੇਜ ਸਿੰਘ ਜੀ ਦਾ ਨਾਂ ਅਣਗੌਲਿਆ ਨਹੀਂ ਜਾ ਸਕਦਾ ਜਿਨ੍ਹਾਂ ਅੱਖਾਂ ਦੀ ਜੋਤ ਨਾ ਹੋਣ ਦੇ ਬਾਵਜੂਦ 10 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬਰੇਲ ਲਿਪੀ ‘ਚ ਛਪਾਵਾਈ ਕਰਵਾਈ। ਆਪਣੀ ਜ਼ਿੰਦਗੀ ਦੇ ਹੁਣ ਤੱਕ ਦੇ ਸਫਰ ਦੌਰਾਨ ਭਾਈ ਗੁਰਮੇਜ ਸਿੰਘ 29 ਸਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਜ਼ੂਰੀ ਰਾਗੀ ਵਜੋਂ ਸੇਵਾ ਨਿਭਾਅ ਚੁੱਕੇ ਹਨ। ਸੈਟਰਲ ਖਾਲਸਾ ਯਤੀਮਖਾਨੇ ਵਿੱਚੋਂ ਆਪ ਨੇ ਕੀਰਤਨ ਦੇ ਨਾਲ-ਨਾਲ ਬਰੇਲ ਲਿਪੀ ਵੀ ਸਿਖੀ ਤੇ ਪਹਿਲੀ ਵਾਰ ਵੇਰਕਾ ਸਥਿਤ ਗੁਰਦੁਆਰਾ ਸਾਹਿਬ ‘ਚ 20 ਰੁਪਏ ‘ਚ ਨੌਕਰੀ ਕੀਤੀ। ਵੇਖੋ ਪੂਰੀ ਰਿਪੋਰਟ ਆਪਣੇ ਸੰਗੀਤਕ ਸਫਰ ਦੌਰਾਨ ਆਪ ਰਾਗੀ ਸਭਾ ਦੇ ਪ੍ਰਧਾਨ ਵੀ ਰਹੇ ਤੇ ਆਪ ਜੀ ਦੀਆਂ ਪੰਥ ਪ੍ਰਤੀ ਇਨ੍ਹਾਂ ਸੇਵਾਵਾਂ ਨੂੰ ਵੇਖਦੇ ਹੋਏ ਆਪ ਨੂੰ ਸਿੱਖ ਰਤਨ ਤੇ ਸ਼੍ਰੋਮਣੀ ਰਾਗੀ ਦੀ ਉਪਾਧੀ ਨਾਲ ਵੀ ਸਨਮਾਨਿਆ ਗਿਆ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget