ਪੜਚੋਲ ਕਰੋ

ਬਰਗਾੜੀ ਮੋਰਚਾ ਨੂੰ ਲੈ ਕੇ ਪੰਥਕ ਲੀਡਰ ਦੋਫਾੜ

ਅੰਮ੍ਰਿਤਸਰ: ਬਰਗਾੜੀ ਇਨਸਾਫ ਮੋਰਚਾ ਨੂੰ ਲੈ ਕੇ ਪੰਥਕ ਲੀਡਰਾਂ ਵਿੱਚ ਦੂਰੀਆਂ ਵਧਦੀਆਂ ਜਾ ਰਹੀਆਂ ਹਨ। ਬਰਗਾੜੀ ਮੋਰਚਾ ਦੇ ਲੀਡਰ ਬਲਜੀਤ ਸਿੰਘ ਦਾਦੂਵਾਲ ਮਗਰੋਂ ਹੁਣ ਭਾਈ ਅਮਰੀਕ ਸਿੰਘ ਅਜਨਾਲਾ ਨੇ ਵੀ ਬਰਗਾੜੀ ਮੋਰਚੇ ਦੀ ਅਸਫ਼ਲਤਾ ਲਈ ਜਥੇਦਾਰ ਧਿਆਨ ਸਿੰਘ ਮੰਡ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਬਿਆਨਬਾਜ਼ੀ ਤੋਂ ਸਪਸ਼ਟ ਹੋ ਗਿਆ ਹੈ ਕਿ ਪੰਥਕ ਏਕੇ ਦੀ ਕੋਸ਼ਿਸ਼ ਨਾਕਾਮ ਹੋ ਗਈ ਹੈ। ਯਾਦ ਰਹੇ ਬਰਗਾੜੀ ਇਨਸਾਫ ਮੋਰਚਾ ਵਿੱਚ ਸਮੂਹ ਪੰਥਕ ਧਿਰਾਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ ਸੀ। ਇਸ ਨੂੰ ਕਈ ਜਥੇਬੰਦੀਆਂ ਨੇ ਚੰਗਾ ਹੁੰਗਾਰਾ ਵੀ ਦਿੱਤਾ ਸੀ ਪਰ ਹੁਣ ਮੋਰਚਾ ਦੀ ਅਗਵਾਈ ਕਰ ਰਹੇ ਲੀਡਰ ਤੇ ਮੁਤਵਾਜ਼ੀ ਜਥੇਦਾਰ ਵੀ ਫੁੱਟ ਦਾ ਸ਼ਿਕਾਰ ਹੋ ਗਏ ਹਨ। ਇਸ ਬਾਰੇ ਭਾਈ ਅਜਨਾਲਾ ਦਾ ਕਹਿਣਾ ਹੈ ਕਿ ਬਰਗਾੜੀ ਮੋਰਚੇ ਦੇ ਸ਼ੁਰੂ ਹੋਣ ਤੋਂ ਤੀਜੇ ਦਿਨ ਹੀ ਪੰਜਾਬ ਸਰਕਾਰ ਨੇ ਮੋਰਚੇ ਦੀਆਂ ਮੁੱਖ ਤਿੰਨ ਮੰਗਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ, ਬਹਿਬਲ ਕਲਾਂ ਕਾਂਡ ਦੌਰਾਨ ਸ਼ਹੀਦ ਹੋਏ ਸਿੱਖਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਤੇ ਨੌਕਰੀ ਤੇ ਪੰਜਾਬ ਤੋਂ ਬਾਹਰਲੀਆਂ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਸਬੰਧੀ ਚਾਰਾਜੋਈ ਲਈ ਸਹਿਮਤੀ ਪ੍ਰਗਟਾ ਦਿੱਤੀ ਸੀ, ਪਰ ਪਤਾ ਨਹੀਂ ਕਿਹੜੇ ਕਾਰਨਾਂ ਕਰਕੇ ਧਿਆਨ ਸਿੰਘ ਮੰਡ ਨੇ ਸਰਕਾਰ ਵੱਲੋਂ ਦਿੱਤੇ ਭਰੋਸੇ ਨੂੰ ਠੁਕਰਾ ਦਿੱਤਾ। ਉਨ੍ਹਾਂ ਕਿਹਾ ਕਿ ਬਰਗਾੜੀ ਮੋਰਚੇ ਦੇ ਆਗੂਆਂ ਦੀ 17 ਅਗਸਤ ਨੂੰ ਮੁੜ ਹੋਈ ਮੀਟਿੰਗ ’ਚ ਫ਼ੈਸਲਾ ਕੀਤਾ ਗਿਆ ਸੀ ਕਿ 18 ਅਗਸਤ ਨੂੰ ਇਨ੍ਹਾਂ ਮੰਗਾਂ ਪ੍ਰਤੀ ਸਰਕਾਰ ਨਾਲ ਗੱਲਬਾਤ ਹੋਵੇਗੀ ਤੇ 19 ਅਗਸਤ ਨੂੰ ਸਰਕਾਰ ਬਰਗਾੜੀ ਮੋਰਚੇ ਦੀਆਂ ਮੰਗਾਂ ਮੰਨਣ ਸਬੰਧੀ ਐਲਾਨ ਕਰੇਗੀ। ਇਸ ਮਗਰੋਂ 22 ਅਗਸਤ ਨੂੰ ਮੋਰਚੇ ਦੀ ਸਮਾਪਤੀ ਵਾਲੇ ਦਿਨ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਉਨ੍ਹਾਂ ਦੋਸ਼ ਲਾਇਆ ਕਿ ਮੋਰਚੇ ਵਿਚ ਸ਼ਾਮਲ ਸੰਗਤਾਂ ਕੋਲੋਂ ਪਤਾ ਲੱਗਾ ਹੈ ਕਿ ਜਿੰਨਾ ਚਿਰ ਧਿਆਨ ਸਿੰਘ ਮੰਡ ਨੂੰ ਦੇਸ਼-ਵਿਦੇਸ਼ ਤੋਂ ਮੋਟੀਆਂ ਰਕਮਾਂ ਆਉਂਦੀਆਂ ਰਹੀਆਂ, ਓਨੀ ਦੇਰ ਮੋਰਚਾ ਚੱਲਦਾ ਰਿਹਾ ਤੇ ਮਗਰੋਂ ਜਥੇਦਾਰ ਮੰਡ ਨੇ ਬਿਨਾਂ ਸ਼ਰਤ ਮੋਰਚੇ ਦੀ ਸਮਾਪਤੀ ਕਰ ਦਿੱਤੀ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
ਸਰਦੀਆਂ 'ਚ ਰੋਜ਼ ਖਾਓ ਅਲਸੀ ਦੀ ਪਿੰਨੀ? ਜਾਣੋ ਸਿਹਤ ਨੂੰ ਕੀ ਮਿਲਦੇ ਹਨ ਫਾਇਦੇ!
ਸਰਦੀਆਂ 'ਚ ਰੋਜ਼ ਖਾਓ ਅਲਸੀ ਦੀ ਪਿੰਨੀ? ਜਾਣੋ ਸਿਹਤ ਨੂੰ ਕੀ ਮਿਲਦੇ ਹਨ ਫਾਇਦੇ!
Patiala 'ਚ ਪ੍ਰਾਪਰਟੀ ਡੀਲਰ 'ਤੇ ਫਾਇਰਿੰਗ ਕਰਨ ਵਾਲੇ 2 ਸ਼ੂਟਰ ਪੁਲਿਸ ਮੁਕਾਬਲੇ 'ਚ ਜ਼ਖ਼ਮੀ
Patiala 'ਚ ਪ੍ਰਾਪਰਟੀ ਡੀਲਰ 'ਤੇ ਫਾਇਰਿੰਗ ਕਰਨ ਵਾਲੇ 2 ਸ਼ੂਟਰ ਪੁਲਿਸ ਮੁਕਾਬਲੇ 'ਚ ਜ਼ਖ਼ਮੀ
Child Health : 5 ਸਾਲ ਦਾ ਬੱਚਾ ਨਹੀਂ ਬੋਲ ਰਿਹਾ? ਮਾਪੇ ਨਾ ਕਰਨ ਨਜ਼ਰਅੰਦਾਜ਼, ਹੋ ਸਕਦੀ ਹੈ ਇਹ ਸਮੱਸਿਆ
Child Health : 5 ਸਾਲ ਦਾ ਬੱਚਾ ਨਹੀਂ ਬੋਲ ਰਿਹਾ? ਮਾਪੇ ਨਾ ਕਰਨ ਨਜ਼ਰਅੰਦਾਜ਼, ਹੋ ਸਕਦੀ ਹੈ ਇਹ ਸਮੱਸਿਆ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Embed widget