ਪੜਚੋਲ ਕਰੋ

ਗਿਆਨੀ ਇਕਬਾਲ ਸਿੰਘ ਮੁੜ ਵਿਵਾਦ 'ਚ ਘਿਰੇ

ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਮੁੜ ਵਿਵਾਦਾਂ ਵਿੱਚ ਘਰ ਗਏ ਹਨ। ਇਸ ਵਾਰ ਉਨ੍ਹਾਂ ਨੇ ਸ਼੍ਰੀ ਗੁਰੂ ਨਾਨਕ ਦੇਵ ਤੇ ਗੁਰੂ ਗੋਬਿੰਦ ਸਿੰਘ ਨੂੰ ਭਗਵਾਨ ਰਾਮ ਦੇ ਦੋ ਪੁੱਤਰਾਂ ਲਵ ਤੇ ਕੁਸ਼ ਦੇ ਵੰਸ਼ਜ਼ ਦੱਸਿਆ ਹੈ। ਗਿਆਨੀ ਇਕਬਾਲ ਸਿੰਘ ਨੇ ਇਹ ਦਾਅਵਾ ਰਾਮ ਮੰਦਰ ਦੇ ਭੂਮੀ ਪੂਜਨ ਵਿੱਚ ਸ਼ਾਮਲ ਹੋਣ ਮੌਕੇ ਕੀਤਾ।

ਚੰਡੀਗੜ੍ਹ: ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਮੁੜ ਵਿਵਾਦਾਂ ਵਿੱਚ ਘਰ ਗਏ ਹਨ। ਇਸ ਵਾਰ ਉਨ੍ਹਾਂ ਨੇ ਸ਼੍ਰੀ ਗੁਰੂ ਨਾਨਕ ਦੇਵ ਤੇ ਗੁਰੂ ਗੋਬਿੰਦ ਸਿੰਘ ਨੂੰ ਭਗਵਾਨ ਰਾਮ ਦੇ ਦੋ ਪੁੱਤਰਾਂ ਲਵ ਤੇ ਕੁਸ਼ ਦੇ ਵੰਸ਼ਜ਼ ਦੱਸਿਆ ਹੈ। ਗਿਆਨੀ ਇਕਬਾਲ ਸਿੰਘ ਨੇ ਇਹ ਦਾਅਵਾ ਰਾਮ ਮੰਦਰ ਦੇ ਭੂਮੀ ਪੂਜਨ ਵਿੱਚ ਸ਼ਾਮਲ ਹੋਣ ਮੌਕੇ ਕੀਤਾ। ਉਧਰ, ਸਿੱਖ ਜਥੇਬੰਦੀਆਂ ਵਿਚਾਲੇ ਇਸ ਨੂੰ ਲੈ ਕੇ ਵੱਡਾ ਰੋਸ ਹੈ। ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਗਿਆਨੀ ਇਕਬਾਲ ਸਿੰਘ ਨੂੰ ਤਲਬ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਲਜ਼ਾਮ ਲਾਇਆ ਕਿ ਸਾਬਕਾ ਜਥੇਦਾਰ ਦੇ ਬਿਆਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਪਾਰਟੀ ਦੇ ਜਨਰਲ ਸਕੱਤਰ ਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਜਗਰੂਪ ਸਿੰਘ ਚੀਮਾ ਨੇ ਕਿਹਾ ਕਿ ਗਿਆਨੀ ਇਕਬਾਲ ਸਿੰਘ ਨੇ ਅਯੁੱਧਿਆ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਇਹ ਬਿਆਨ ਦਿੱਤਾ ਹੈ। ਇਸ ਸਬੰਧੀ ਵੀਡੀਓ ਵੀ ਵਾਇਰਲ ਹੋਈ ਹੈ। ਵੀਡੀਓ ਵਿੱਚ ਗਿਆਨੀ ਇਕਬਾਲ ਸਿੰਘ ਕਹਿ ਰਹੇ ਹਨ ਕਿ ਗੁਰੂ ਗੋਬਿੰਦ ਸਿੰਘ ਭਗਵਾਨ ਦੇ ਵੱਡੇ ਪੁੱਤਰ ਲਵ ਦੇ ਅਤੇ ਗੁਰੂ ਨਾਨਕ ਦੇਵ ਜੀ ਕੁਸ਼ ਦੇ ਵੰਸ਼ਜ਼ ਸਨ, ਜੋ ਬੇਦੀ ਸਨ। ਉਹ ਸਿੱਖਾਂ ਦੇ ਪੂਰਵਜ ਸਨ। ਗਿਆਨੀ ਇਕਬਾਲ ਸਿੰਘ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਰਹੇ ਹਨ ਤੇ ਪਹਿਲਾਂ ਵੀ ਕਈ ਵਾਰ ਵਿਵਾਦ ਵਿਚ ਰਹਿ ਚੁੱਕੇ ਹਨ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget