ਪੜਚੋਲ ਕਰੋ

ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਵੀ ਸਖਤੀ

ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਉਣ ਵਾਲੀ ਸੰਗਤ ਲਈ ਵੀ ਸਖਤ ਨਿਯਮ ਲਾਗੂ ਕਰ ਦਿੱਤੇ ਗਏ ਹਨ। ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਗੁਰੂ ਘਰ ਮੱਥਾ ਟੇਕਣ ਆਉਣ ਵਾਲੀ ਸੰਗਤ ਵਾਸਤੇ ਮਾਸਕ ਪਹਿਨਣਾ ਜਾਂ ਮੂੰਹ ਢੱਕ ਕੇ ਰੱਖਣਾ ਲਾਜ਼ਮੀ ਕਰਾਰ ਦਿੱਤਾ ਹੈ।

ਅੰਮ੍ਰਿਤਸਰ: ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਉਣ ਵਾਲੀ ਸੰਗਤ ਲਈ ਵੀ ਸਖਤ ਨਿਯਮ ਲਾਗੂ ਕਰ ਦਿੱਤੇ ਗਏ ਹਨ। ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਗੁਰੂ ਘਰ ਮੱਥਾ ਟੇਕਣ ਆਉਣ ਵਾਲੀ ਸੰਗਤ ਵਾਸਤੇ ਮਾਸਕ ਪਹਿਨਣਾ ਜਾਂ ਮੂੰਹ ਢੱਕ ਕੇ ਰੱਖਣਾ ਲਾਜ਼ਮੀ ਕਰਾਰ ਦਿੱਤਾ ਹੈ। ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਤੇ ਦਰਸ਼ਨੀ ਡਿਉਢੀ ਦੇ ਬਾਹਰ ਸ਼੍ਰੋਮਣੀ ਕਮੇਟੀ ਨੇ ਆਪਣੇ ਕਰਮਚਾਰੀ ਤਾਇਨਾਤ ਕਰ ਦਿੱਤੇ ਹਨ, ਜੋ ਮੱਥਾ ਟੇਕਣ ਆਉਣ ਵਾਲੀ ਸੰਗਤ ਨੂੰ ਮੂੰਹ ਢੱਕ ਕੇ ਰੱਖਣ ਲਈ ਆਖ ਰਹੇ ਸਨ। ਪ੍ਰਬੰਧਕਾਂ ਨੇ ਦੱਸਿਆ ਕਿ ਕਰੋਨਾ ਤੋਂ ਬਚਾਅ ਵਾਸਤੇ ਪਹਿਲਾਂ ਵੀ ਸਿਹਤ ਵਿਭਾਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਹੀ ਇੱਥੇ ਸ਼ਰਧਾਲੂਆਂ ਨੂੰ ਹੱਥ ਸੈਨੇਟਾਈਜ਼ ਕਰਨ ਤੇ ਹਰੇਕ ਸ਼ਰਧਾਲੂ ਦੇ ਪਰਿਕਰਮਾ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਸਰੀਰਕ ਤਾਪਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹੋਰ ਲੋੜੀਂਦੀਆਂ ਸਾਵਧਾਨੀਆਂ ਵੀ ਵਰਤੀਆਂ ਜਾ ਰਹੀਆਂ ਹਨ।

ਟਾਪ ਹੈਡਲਾਈਨ

Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Suhagrat ਨਾਲ ਜੁੜੀਆਂ ਇਹ 5 ਰਸਮਾਂ ਕਿਉਂ ਨਿਭਾਈਆਂ ਜਾਂਦੀਆਂ ਹਨ? ਜਾਣੋ ਇਨ੍ਹਾਂ ਦੇ ਪਿੱਛੇ ਦੀ ਮਾਨਤਾ
Suhagrat ਨਾਲ ਜੁੜੀਆਂ ਇਹ 5 ਰਸਮਾਂ ਕਿਉਂ ਨਿਭਾਈਆਂ ਜਾਂਦੀਆਂ ਹਨ? ਜਾਣੋ ਇਨ੍ਹਾਂ ਦੇ ਪਿੱਛੇ ਦੀ ਮਾਨਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget