ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (2-06-2024)

Hukamnama Sahib: ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ

Hukamnama Sahib: ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ 

ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget