ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (3-06-2024)

Hukamnama Sahib:  ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥

Hukamnama Sahib:  ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥
 
ਕੀਆ = ਦੀਆਂ। ਕਥਾ ਕਹਾਣੀਆ = ਸਿਫ਼ਤਿ-ਸਾਲਾਹ ਦੀਆਂ ਗੱਲਾਂ। ਗੁਰਿ = ਗੁਰੂ ਨੇ। ਮੀਤਿ = ਮਿੱਤਰ ਨੇ। ਕਉ = ਨੂੰ, ਤੋਂ। ਬਲਿ ਜਾਈਆ = ਮੈਂ ਸਦਕੇ ਜਾਂਦਾ ਹਾਂ, ਬਲਿ ਜਾਂਦੀਆਂ।੧। ਆਇ = ਆ ਕੇ। ਗੁਰਸਿਖ = ਹੇ ਗੁਰੂ ਦੇ ਸਿੱਖ!।ਰਹਾਉ। ਭਾਵਦੇ = ਚੰਗੇ ਲੱਗਦੇ ਹਨ। ਸੇ = ਉਹ ਗੁਣ (ਬਹੁ-ਵਚਨ)। ਤੇ = ਤੋਂ, ਪਾਸੋਂ। ਭਾਣਾ = ਰਜ਼ਾ। ਘੁਮਿ ਘੁਮਿ ਜਾਏ = ਘੁਮਿ ਘੁਮਿ ਜਾਈਂ, ਮੈਂ ਮੁੜ ਮੁੜ ਸਦਕੇ ਜਾਂਦਾ ਹਾਂ।੨।
ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget