ਪੜਚੋਲ ਕਰੋ

ਕੋਰੋਨਾ ਦੇ ਕਹਿਰ 'ਚ ਰਾਧਾ ਸੁਆਮੀ ਸਤਿਸੰਗ ਦਾ ਵੱਡਾ ਫੈਸਲਾ

ਪੰਜਾਬ ਵਿੱਚ ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਰਾਧਾ ਸੁਆਮੀ ਸਤਿਸੰਗ ਬਿਆਸ ਨੇ ਵੱਡਾ ਫੈਸਲਾ ਕੀਤਾ ਹੈ। ਡੇਰਾ ਪ੍ਰਬੰਧਕਾਂ ਨੇ ਫੈਸਲਾ ਲਿਆ ਹੈ ਕਿ ਕਰੋਨਾ ਦੀ ਮਹਾਮਾਰੀ ਕਾਰਨ ਉਨ੍ਹਾਂ ਦੇ ‘ਸਤਿਸੰਗ ਘਰ’ 31 ਅਗਸਤ ਤਕ ਬੰਦ ਰਹਿਣਗੇ। ਦੱਸ ਦਈਏ ਕਿ ਸਰਕਾਰ ਨੇ 8 ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ।

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਰਾਧਾ ਸੁਆਮੀ ਸਤਿਸੰਗ ਬਿਆਸ ਨੇ ਵੱਡਾ ਫੈਸਲਾ ਕੀਤਾ ਹੈ। ਡੇਰਾ ਪ੍ਰਬੰਧਕਾਂ ਨੇ ਫੈਸਲਾ ਲਿਆ ਹੈ ਕਿ ਕਰੋਨਾ ਦੀ ਮਹਾਮਾਰੀ ਕਾਰਨ ਉਨ੍ਹਾਂ ਦੇ ‘ਸਤਿਸੰਗ ਘਰ’ 31 ਅਗਸਤ ਤਕ ਬੰਦ ਰਹਿਣਗੇ। ਦੱਸ ਦਈਏ ਕਿ ਸਰਕਾਰ ਨੇ 8 ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕਰੋਨਾ ਮਹਾਮਾਰੀ ਦੇ ਟਾਕਰੇ ਲਈ ਪੰਜਾਬ ਸਰਕਾਰ ਵੱਲ ਮਦਦ ਦਾ ਹੱਥ ਵਧਾਉਂਦਿਆਂ ਰਾਧਾ ਸੁਆਮੀ ਸਤਿਸੰਗ ਬਿਆਸ ਤੇ ਸੰਤ ਨਿਰੰਕਾਰੀ ਮਿਸ਼ਨ ਨੇ ਆਪਣੇ ‘ਸਤਿਸੰਗ ਘਰ ਤੇ ਨਿਰੰਕਾਰੀ ਭਵਨ’ ਸਰਕਾਰ ਨੂੰ ਵਰਤੋਂ ਲਈ ਦੇਣ ਦੀ ਪੇਸ਼ਕਸ਼ ਕੀਤੀ ਹੈ। ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਸੰਸਥਾਵਾਂ ਦੇ ਆਗੂਆਂ ਦਾ ਇਸ ਔਖੀ ਘੜੀ ਵਿੱਚ ਮਦਦ ਦੀ ਪੇਸ਼ਕਸ਼ ਲਈ ਧੰਨਵਾਦ ਕੀਤਾ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ 1822 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, 1 ਦਸੰਬਰ ਨੂੰ ਆਉਣਗੇ ਵਾਪਸ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ 1822 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, 1 ਦਸੰਬਰ ਨੂੰ ਆਉਣਗੇ ਵਾਪਸ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
1822 ਸ਼ਰਧਾਲੂਆਂ ਨੂੰ ਮਿਲਿਆ ਸ੍ਰੀ ਨਨਕਾਣਾ ਸਾਹਿਬ ਦਾ ਵੀਜ਼ਾ, ਭਲਕੇ ਰਵਾਨਾ ਹੋਵੇਗਾ ਜਥਾ
1822 ਸ਼ਰਧਾਲੂਆਂ ਨੂੰ ਮਿਲਿਆ ਸ੍ਰੀ ਨਨਕਾਣਾ ਸਾਹਿਬ ਦਾ ਵੀਜ਼ਾ, ਭਲਕੇ ਰਵਾਨਾ ਹੋਵੇਗਾ ਜਥਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Punjab News : 10 ਰੁਪਏ ਦੇ ਕੁਰਕੁਰੇ ਦਾ ਲਾਲਚ ਦੇ ਕੇ ਮਾਸੂਮ ਨੂੰ ਲੈ ਗਿਆ ਜੰਗਲ, ਫਿਰ ਕਰ ਦਿੱਤਾ ਵੱਡਾ ਕਾਂਡ!
Punjab News : 10 ਰੁਪਏ ਦੇ ਕੁਰਕੁਰੇ ਦਾ ਲਾਲਚ ਦੇ ਕੇ ਮਾਸੂਮ ਨੂੰ ਲੈ ਗਿਆ ਜੰਗਲ, ਫਿਰ ਕਰ ਦਿੱਤਾ ਵੱਡਾ ਕਾਂਡ!
Weather Update : ਠੰਢ ਵਿਚਕਾਰ 18 ਸੂਬਿਆਂ 'ਚ ਮੀਂਹ ਦਾ ਅਲਰਟ ,ਜਾਣੋ ਪੰਜਾਬ, ਦਿੱਲੀ, ਯੂਪੀ ਤੇ ਬਿਹਾਰ ਦਾ ਮੌਸਮ
Weather Update : ਠੰਢ ਵਿਚਕਾਰ 18 ਸੂਬਿਆਂ 'ਚ ਮੀਂਹ ਦਾ ਅਲਰਟ ,ਜਾਣੋ ਪੰਜਾਬ, ਦਿੱਲੀ, ਯੂਪੀ ਤੇ ਬਿਹਾਰ ਦਾ ਮੌਸਮ
Punjab Elections 2027 : ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਚੋਣਾਂ ਲਈ ਉਮੀਦਵਾਰ ਦਾ ਕਰਤਾ ਐਲਾਨ!
Punjab Elections 2027 : ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਚੋਣਾਂ ਲਈ ਉਮੀਦਵਾਰ ਦਾ ਕਰਤਾ ਐਲਾਨ!
Embed widget