ਪੜਚੋਲ ਕਰੋ

ਦੇਸ਼ ‘ਚ ਮਨਾਇਆ ਜਾ ਰਿਹਾ ਧਨਤੇਰਸ ਦਾ ਤਿਓਹਾਰ, ਜਾਣੋ ਸਾਰੀ ਜਾਣਕਾਰੀ

ਦੇਸ਼ ‘ਚ ਅੱਜ ਯਾਨੀ 25 ਅਕਤੂਬਰ ਨੂੰ ਧਨਤੇਰਸ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਕਾਰਤਿਕ ਮਹੀਨੇ ਦੀ ਕ੍ਰਿਸ਼ਨ ਪੱਖ ਦੀ ਤ੍ਰਿਓਦਸ਼ੀ ਨੂੰ ਮਨਾਏ ਜਾਣ ਵਾਲੇ ਇਸ ਤਿਓਹਾਰ ਦਾ ਹਿੰਦੂ ਧਰਮ ‘ਚ ਖਾਸ ਮਹੱਤਵ ਹੈ।

ਨਵੀਂ ਦਿੱਲੀ: ਦੇਸ਼ ‘ਚ ਅੱਜ ਯਾਨੀ 25 ਅਕਤੂਬਰ ਨੂੰ ਧਨਤੇਰਸ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਕਾਰਤਿਕ ਮਹੀਨੇ ਦੀ ਕ੍ਰਿਸ਼ਨ ਪੱਖ ਦੀ ਤ੍ਰਿਓਦਸ਼ੀ ਨੂੰ ਮਨਾਏ ਜਾਣ ਵਾਲੇ ਇਸ ਤਿਓਹਾਰ ਦਾ ਹਿੰਦੂ ਧਰਮ ‘ਚ ਖਾਸ ਮਹੱਤਵ ਹੈ। ਇਸ ਦਿਨ ਖਾਸ ਤੌਰ ‘ਤੇ ਧਨ ਦੀ ਦੇਵੀ ਲਕਸ਼ਮੀ, ਕੁਬੇਰ ਤੇ ਯਮਰਾਜ ਦੀ ਪੂਜਾ ਕੀਤੀ ਜਾਂਦੀ ਹੈ। ਧਨਤੇਰਸ ਦੇ ਦਿਨ ਤੋਂ ਹੀ ਦੀਵਾਲੀ ਦੀ ਸ਼ੁਰੂਆਤ ਹੋ ਜਾਂਦੀ ਹੈ। ਧਨਤੇਰਸ ‘ਤੇ ਪੂਜਾ ਦਾ ਸ਼ੁਭ ਮਹੂਰਤ ਸ਼ਾਮ 7 ਵੱਜ ਕੇ 10 ਮਿੰਟ ਤੋਂ ਲੈ ਕੇ 8 ਵੱਜ ਕੇ 15 ਮਿੰਟ ਤਕ ਪ੍ਰਦੋਸ਼ ਕਾਲ 5 ਵੱਜ ਕੇ 42 ਮਿੰਟ ਤੋਂ 8 ਵੱਜ ਕੇ 15 ਮਿੰਟ ਤਕ ਵਰਿਸ਼ਭ ਕਾਲ- 6 ਵੱਜ ਕੇ 51 ਮਿੰਟ ਤੋਂ 8 ਵੱਜ ਕੇ 47 ਮਿੰਟ ਤਕ ਧਨਤੇਰਸ ਦੀ ਸ਼ਾਮ ਨੂੰ ਤਿਲ ਦੇ ਤੇਲ ਨਾਲ ਆਟੇ ਜਾਂ ਪਿੱਤਲ ਦਾ ਦੀਵਾ ਜਗਾਉਣਾ ਚਾਹੀਦਾ ਹੈ। ਸ਼ਾਮ ਦੀ ਪੂਜਾ ‘ਚ ਸਭ ਤੋਂ ਪਹਿਲਾਂ ਗਣੇਸ਼ ਜੀ ਦੀ ਪੂਜਾ ਕਰੋ ਤੇ ਇਸ ਤੋਂ ਬਾਅਦ ਲਕਸ਼ਮੀ ਜੀ ਦੀ ਪੂਜਾ ਕੀਤੀ ਜਾਂਦੀ ਹੈ। ਇਸ ਤੋਂ ਬਾਅਦ ਯਮਰਾਜ ਦੀ ਪੂਜਾ ਕਰੋ। ਪੂਜਾ ਤੋਂ ਬਾਅਦ ਦੱਖਣੀ ਦਿਸ਼ਾ ਵੱਲ ਮੂੰਹ ਕਰਕੇ ਯਮਰਾਜ ਨੂੰ ਪਾਣੀ ਅਰਪਿਤ ਕਰੋ। ਪੂਜਾ ਤੋਂ ਬਾਅਦ ਅਨਾਜ ਦਾ ਦਾਨ ਕਰੋ। ਧਨਤੇਰਸ ਮੌਕੇ ਸਾਫ-ਸਫਾਈ ਦਾ ਖਾਸ ਖਿਆਲ ਰੱਖਿਆ ਜਾਂਦਾ ਹੈ। ਇਸ ਦੇ ਨਾਲ ਹੀ ਲਕਸ਼ਮੀ ਮਾਤਾ ਨੂੰ ਖੁਸ਼ ਕਰਨ ਲਈ ਧਨਤੇਰਸ ਤੋਂ ਲੈ ਕੇ ਭਾਈਦੂਜ ਦੀ ਰਾਤ ਤਕ ਰੋਜ਼ 11 ਮਾਲਾ ‘ਓਮ ਲਕਸ਼ਮੇ ਨਮ:’ ਦਾ ਜਾਪ ਕਰਨਾ ਚਾਹੀਦਾ ਹੈ। ਜਾਪ ਕਰਦੇ ਸਮੇਂ ਕੋਈ ਦੂਜਾ ਕੰਮ ਨਹੀਂ ਕਰਨਾ ਚਾਹੀਦਾ। ਅਸਟਮੀ ਮੌਕੇ ਘਰ ‘ਚ ਕੁਝ ਕੁੜੀਆਂ ਨੂੰ ਖਾਣਾ ਤੇ ਤੋਹਫੇ ਦਿੱਤੇ ਜਾਂਦੇ ਹਨ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget