ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Diwali 2022 : ਛੋਟੀ ਦੀਵਾਲੀ 'ਤੇ ਕਿਉਂ ਜਗਾਇਆ ਜਾਂਦਾ ਆਟੇ ਦਾ ਦੀਵਾ, ਜਾਣੋ ਇਸ ਦਾ ਖ਼ਾਸ ਮਹੱਤਵ ਤੇ ਕਾਰਨ

ਹਿੰਦੂ ਧਰਮ ਦੀ ਮਾਨਤਾ ਅਨੁਸਾਰ ਹਰ ਤਿਉਹਾਰ ਅਤੇ ਤੀਜ-ਤਿਉਹਾਰ 'ਤੇ ਦੀਵਾ ਜਗਾਉਣ ਦਾ ਆਪਣਾ ਵਿਸ਼ੇਸ਼ ਮਹੱਤਵ ਹੈ। ਆਮ ਤੌਰ 'ਤੇ ਘਰ 'ਚ ਪੂਜਾ ਦੌਰਾਨ ਪਿੱਤਲ, ਤਾਂਬੇ ਜਾਂ ਮਿੱਟੀ ਦਾ ਦੀਵਾ ਜਗਾਇਆ ਜਾਂਦਾ ਹੈ।

Diwali 2022 Aate Ka Diya : ਦੀਵਾਲੀ ਦਾ ਤਿਉਹਾਰ ਆਉਣ ਵਾਲਾ ਹੈ। ਪੰਚਾਂਗ ਮੁਤਾਬਕ ਇਸ ਵਾਰ ਦੀਵਾਲੀ ਦਾ ਤਿਉਹਾਰ 24 ਅਕਤੂਬਰ ਨੂੰ ਮਨਾਇਆ ਜਾਵੇਗਾ। ਹਿੰਦੂ ਧਰਮ ਦੀ ਮਾਨਤਾ ਅਨੁਸਾਰ ਹਰ ਤਿਉਹਾਰ ਅਤੇ ਤੀਜ-ਤਿਉਹਾਰ 'ਤੇ ਦੀਵਾ ਜਗਾਉਣ ਦਾ ਆਪਣਾ ਵਿਸ਼ੇਸ਼ ਮਹੱਤਵ ਹੈ। ਆਮ ਤੌਰ 'ਤੇ ਘਰ 'ਚ ਪੂਜਾ ਦੌਰਾਨ ਪਿੱਤਲ, ਤਾਂਬੇ ਜਾਂ ਮਿੱਟੀ ਦਾ ਦੀਵਾ ਜਗਾਇਆ ਜਾਂਦਾ ਹੈ। ਇਸ ਤੋਂ ਇਲਾਵਾ ਕਈ ਵਾਰ ਲੋਕ ਘਰਾਂ ਵਿਚ ਆਟੇ ਦਾ ਦੀਵਾ ਵੀ ਜਗਾਉਂਦੇ ਹਨ।
 
ਨਰਕ ਚਤੁਰਦਸ਼ੀ 2022 (Narak Chaturdashi 2022) ਦੇ ਦਿਨ, ਘਰ ਦੇ ਮੁੱਖ ਦਰਵਾਜ਼ੇ ਜਾਂ ਦੱਖਣ ਦਿਸ਼ਾ ਵਿੱਚ ਆਟੇ ਦਾ ਚਾਰ ਮੂੰਹ ਵਾਲਾ ਦੀਵਾ ਜਗਾਇਆ ਜਾਂਦਾ ਹੈ। ਇਸ ਦਿਨ ਆਟੇ ਦਾ ਦੀਵਾ ਜਗਾਉਣ ਦਾ ਵਿਸ਼ੇਸ਼ ਮਹੱਤਵ ਹੈ। ਆਓ ਜਾਣਦੇ ਹਾਂ ਛੋਟੀ ਦੀਵਾਲੀ 2022 (Chhoti Diwali 2022) 'ਤੇ ਆਟੇ ਦਾ ਦੀਵਾ ਜਗਾਉਣ ਦੀ ਮਹੱਤਤਾ।
 
ਆਟੇ ਦਾ ਦੀਵਾ ਜਗਾਉਣ ਦਾ ਕੀ ਮਹੱਤਵ ਹੈ? Importance of Aate Ka Diya
 
ਹਿੰਦੂ ਧਰਮ ਦੀ ਮਾਨਤਾ ਅਨੁਸਾਰ ਨਰਕ ਚਤੁਦਸ਼ੀ  (Narak Chaturdashi 2022) ਦੇ ਦਿਨ ਦੀਵੇ ਦਾਨ ਕਰਨ ਦੀ ਪਰੰਪਰਾ ਹੈ। ਕਿਉਂਕਿ ਨਰਕ ਚਤੁਰਦਸ਼ੀ (Narak Chaturdashi 2022) ਦੇ ਦਿਨ ਯਮਰਾਜ ਦੀ ਪੂਜਾ ਕੀਤੀ ਜਾਂਦੀ ਹੈ, ਇਸ ਲਈ ਘਰ ਦੇ ਮੁੱਖ ਦੁਆਰ 'ਤੇ ਆਟੇ ਦਾ ਦੀਵਾ ਵੀ ਜਗਾਇਆ ਜਾਂਦਾ ਹੈ। ਇਸ ਨਾਲ ਅਕਾਲ ਮੌਤ ਦਾ ਡਰ ਨਹੀਂ ਰਹਿੰਦਾ ਕਿਉਂਕਿ ਨਰਕ ਚਤੁਰਦਸ਼ੀ ਦੇ ਦਿਨ ਮੁੱਖ ਗੇਟ ਦੇ ਕੋਲ ਯਮ ਲਈ ਆਟੇ ਦਾ ਦੀਵਾ ਰੱਖਿਆ ਜਾਂਦਾ ਹੈ।
 
ਘਰ ਦੀਆਂ ਔਰਤਾਂ ਇਸ ਦਿਨ ਰਾਤ ਨੂੰ ਦੀਵੇ ਵਿੱਚ ਤਿਲ ਦਾ ਤੇਲ ਅਤੇ ਚਾਰ ਬੱਤੀਆਂ ਪਾ ਕੇ ਜਗਾਉਂਦੀਆਂ ਹਨ। ਇਸ ਦਿਨ ਤਿਲ ਦੇ ਤੇਲ ਵਿੱਚ ਦੀਵਾ ਜਗਾਇਆ ਜਾਂਦਾ ਹੈ। ਇਸ ਤੋਂ ਬਾਅਦ ਵਿਧੀ ਅਨੁਸਾਰ ਪੂਜਾ ਕਰਨ ਤੋਂ ਬਾਅਦ ਦੀਵਾ ਜਗਾ ਕੇ ਦੱਖਣ ਦਿਸ਼ਾ ਵੱਲ ਮੂੰਹ ਕਰਕੇ  'मृत्युनां दण्डपाशाभ्यां कालेन श्यामया सह। त्रयोदश्यां दीपदानात् सूर्यजः प्रीयतां मम्'  ਇਸ ਮੰਤਰ ਦਾ ਜਾਪ ਕਰਕੇ ਪੂਜਾ ਕੀਤੀ ਜਾਂਦੀ ਹੈ।
 
ਛੋਟੀ ਦੀਵਾਲੀ 'ਤੇ ਆਟੇ ਦਾ ਦੀਵਾ ਜਗਾਓ
 
ਛੋਟੀ ਦੀਵਾਲੀ 2022 (Chhoti Diwali 2022) ਦੇ ਦਿਨ ਯਮਦੇਵ ਦੀ ਪੂਜਾ ਦੇ ਨਾਲ-ਨਾਲ ਆਟੇ ਦਾ ਦੀਵਾ ਵੀ ਜਗਾਇਆ ਜਾਂਦਾ ਹੈ। ਮਾਨਤਾ ਅਨੁਸਾਰ ਇਸ ਦਿਨ ਯਮਦੇਵ ਲਈ ਆਟੇ ਦਾ ਦੀਵਾ ਜਗਾਉਣ ਨਾਲ ਨਰਕ ਤੋਂ ਮੁਕਤੀ ਮਿਲਦੀ ਹੈ। ਇਸ ਦਿਨ ਘਰ ਦੇ ਬਜ਼ੁਰਗ ਯਮ ਦੇ ਨਾਮ 'ਤੇ ਦੀਵਾ ਜਗਾਉਂਦੇ ਹਨ। ਇਸ ਤੋਂ ਬਾਅਦ ਇਸ ਨੂੰ ਘਰ ਦੇ ਹਰ ਕੋਨੇ 'ਚ ਘੁੰਮਾਇਆ ਜਾਂਦਾ ਹੈ। ਇਸ ਤੋਂ ਬਾਅਦ ਇਸ ਨੂੰ ਘਰ ਦੇ ਬਾਹਰ ਰੱਖ ਕੇ ਦੱਖਣ ਦਿਸ਼ਾ 'ਚ ਰੱਖਿਆ ਜਾਂਦਾ ਹੈ। ਘਰ ਦੇ ਹੋਰ ਲੋਕ ਇਹ ਦੀਵਾ ਨਹੀਂ ਦੇਖਦੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...

Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ

Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ

ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Embed widget