ਪੜਚੋਲ ਕਰੋ

10 ਅਕਤੂਬਰ ਨੂੰ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਢਾਈ ਲੱਖ ਸ਼ਰਧਾਲੂਆਂ ਨੇ ਟੇਕਿਆ ਮੱਥਾ

ਸਿੱਖਾਂ ਦਾ ਪਵਿੱਤਰ ਅਸਥਾਨ ਹੇਮਕੁੰਟ ਸਾਹਿਬ ਦੇ ਕਪਾਟ ਸਰਦੀਆਂ ਦੇ ਮੌਸਮ ਲਈ 10 ਅਕਤੂਬਰ ਨੂੰ ਬੰਦ ਹੋ ਜਾਣਗੇ। ਹੇਮਕੁੰਟ ਸਾਹਿਬ ਦੀ ਯਾਤਰਾ ਇਸ ਸਾਲ 22 ਮਈ 2022 ਤੋਂ ਸ਼ੁਰੂ ਹੋਈ ਸੀ।

ਚੰਡੀਗੜ੍ਹ: ਸਿੱਖਾਂ ਦਾ ਪਵਿੱਤਰ ਅਸਥਾਨ ਹੇਮਕੁੰਟ ਸਾਹਿਬ ਦੇ ਕਪਾਟ ਸਰਦੀਆਂ ਦੇ ਮੌਸਮ ਲਈ 10 ਅਕਤੂਬਰ ਨੂੰ ਬੰਦ ਹੋ ਜਾਣਗੇ। ਹੇਮਕੁੰਟ ਸਾਹਿਬ ਦੀ ਯਾਤਰਾ ਇਸ ਸਾਲ 22 ਮਈ 2022 ਤੋਂ ਸ਼ੁਰੂ ਹੋਈ ਸੀ। ਯਾਤਰਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 2 ਲੱਖ 15 ਹਜ਼ਾਰ ਦੇ ਕਰੀਬ ਸੰਗਤਾਂ ਗੁਰਦੁਆਰਾ ਸਾਹਿਬ ਦੇ ਦਰਬਾਰ ਵਿਖੇ ਨਤਮਸਤਕ ਹੋ ਚੁੱਕੀਆਂ ਹਨ।

ਫੁੱਲਾਂ ਦੀ ਘਾਟੀ ਦਾ ਦੌਰਾ ਕਰਨ ਵਾਲੇ ਯਾਤਰੀਆਂ ਨੇ ਵੀ ਹੇਮਕੁੰਟ ਸਾਹਿਬ ਵਿਖੇ ਆਪਣੀ ਹਾਜ਼ਰੀ ਲਗਵਾਈ। ਇਸ ਤੋਂ ਇਲਾਵਾ ਸੂਬੇ ਦੇ ਸਾਰੇ ਧਾਮਾਂ 'ਤੇ ਪੁੱਜੀਆਂ ਸੰਗਤਾਂ ਨੇ ਆਪਣੀ ਯਾਤਰਾ ਨੂੰ ਆਨੰਦਪੂਰਵਕ ਪੂਰਾ ਕੀਤਾ। ਇਸ ਵਾਰ ਸੂਬੇ 'ਚ ਉਮੀਦ ਤੋਂ ਵੱਧ ਯਾਤਰੀ ਆਏ ਹਨ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਦੱਸਿਆ ਗਿਆ ਕਿ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 10 ਅਕਤੂਬਰ ਨੂੰ ਦੁਪਹਿਰ 1 ਵਜੇ ਬੰਦ ਕਰ ਦਿੱਤੇ ਜਾਣਗੇ।

ਯਾਤਰੀਆਂ ਦੀ ਗਿਣਤੀ ਦੇ ਮੱਦੇਨਜ਼ਰ ਟਰੱਸਟ ਵੱਲੋਂ ਦੱਸਿਆ ਗਿਆ ਕਿ ਇਸ ਸਾਲ ਉਮੀਦ ਨਾਲੋਂ ਵੱਧ ਸ਼ਰਧਾਲੂ ਹੇਮਕੁੰਟ ਸਾਹਿਬ ਪੁੱਜੇ ਹਨ। ਯਾਤਰੀਆਂ ਦੀ ਸਹੂਲਤ ਲਈ ਟਰੱਸਟ ਵੱਲੋਂ ਪੂਰਾ ਧਿਆਨ ਦਿੱਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਯਾਤਰਾ 10 ਅਕਤੂਬਰ ਤੱਕ ਚੱਲੇਗੀ, ਇਸ ਲਈ ਯਾਤਰੀ ਦਰਸ਼ਨਾਂ ਲਈ ਆ ਸਕਦੇ ਹਨ।

ਇਹ ਮੰਨਿਆ ਜਾਂਦਾ ਹੈ ਕਿ ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਨੇ ਇੱਥੇ ਦਸਮ ਗ੍ਰੰਥ ਲਿਖਿਆ ਸੀ। ਕੁਝ ਲੋਕਾਂ ਦਾ ਮੰਨਣਾ ਹੈ ਕਿ ਸਿੱਖ ਧਰਮ ਦੇ 10ਵੇਂ ਗੁਰੂ, ਗੁਰੂ ਗੋਬਿੰਦ ਸਿੰਘ ਸਾਹਿਬ ਨੇ ਕਈ ਸਾਲਾਂ ਤੋਂ ਇੱਥੇ ਮਹਾਕਾਲ ਦੀ ਪੂਜਾ ਕੀਤੀ ਸੀ। ਇਸ ਲਈ ਗੁਰੂ ਗੋਬਿੰਦ ਸਿੰਘ ਜੀ ਦਾ ਤਪ ਅਸਥਾਨ ਹੋਣ ਕਾਰਨ, ਸਿੱਖ ਧਰਮ ਦੇ ਲੋਕਾਂ ਦਾ ਇਸ ਸਥਾਨ ਪ੍ਰਤੀ ਅਥਾਹ ਸਤਿਕਾਰ ਹੈ ਤੇ ਉਹ ਸਾਰੀਆਂ ਮੁਸ਼ਕਲਾਂ ਦੇ ਬਾਅਦ ਵੀ ਇੱਥੇ ਪਹੁੰਚਦੇ ਹਨ। ਹੇਮਕੁੰਟ ਸਾਹਿਬ ਦੀ ਯਾਤਰਾ ਸਭ ਤੋਂ ਮੁਸ਼ਕਲ ਤੀਰਥਾਂ ਵਿੱਚੋਂ ਇੱਕ ਮੰਨੀ ਜਾਂਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
Embed widget