ਪੜਚੋਲ ਕਰੋ

ਫਿਰ ਅੱਗੇ ਪਈਆਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ

ਨਵੀਂ ਦਿੱਲੀ: ਲੰਮੇ ਸਮੇਂ ਤੋਂ ਕਈ ਅੜਿੱਚਣਾਂ ਦਰਮਿਆਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਚੁਣਨ ਵਿੱਚ ਅੱਜ ਹੋਰ ਅੜਿੱਕਾ ਪੈ ਗਿਆ। ਕਮੇਟੀ ਦੀਆਂ ਚੋਣਾਂ ਲਈ ਪਹਿਲਾਂ 9 ਮਾਰਚ ਦਾ ਦਿਨ ਐਲਾਨਿਆ ਗਿਆ ਸੀ, ਪਰ ਹੁਣ 15 ਮਾਰਚ ਨੂੰ ਚੋਣਾਂ ਹੋਣਗੀਆਂ। ਦਿੱਲੀ ਹਾਈ ਕੋਰਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਚੋਣਾਂ ਤੋਂ ਪਹਿਲਾਂ 15 ਦਿਨਾਂ ਦਾ ਨੋਟਿਸ ਦੇਣਾ ਹੁੰਦਾ ਹੈ। ਜੇਕਰ 9 ਮਾਰਚ ਨੂੰ ਚੋਣਾਂ ਹੁੰਦੀਆਂ ਤਾਂ ਇਹ ਕਾਨੂੰਨੀ ਉਲੰਘਣਾ ਹੋ ਜਾਣੀ ਸੀ। ਇਸ ਲਈ ਹੁਣ 15 ਮਾਰਚ ਨੂੰ ਡੀਐਸਜੀਐਮਸੀ ਦੀ ਕਾਰਜਕਾਰਨੀ ਚੁਣੀ ਜਾਵੇਗੀ। ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਦੇ ਚੱਲਦਿਆਂ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਾਰਜਕਾਰਨੀ ਭੰਗ ਕਰ ਦਿੱਤੀ ਸੀ। ਉਨ੍ਹਾਂ ਗੁਰਦੁਆਰਾ ਚੋਣ ਕਮਿਸ਼ਨ ਤੋਂ ਮੁੜ ਚੋਣ ਕੀਤੇ ਜਾਣ ਦੀ ਮੰਗ ਕੀਤੀ ਸੀ ਪਰ ਇਸ ਵਿੱਚ ਕਾਫੀ ਕਾਨੂੰਨੀ ਅੜਿੱਚਣਾ ਆਈਆਂ। ਇਸੇ ਦੌਰਾਨ ਜੀਕੇ 'ਤੇ ਭ੍ਰਿਸ਼ਟਾਚਾਰ ਦਾ ਕੇਸ ਵੀ ਦਰਜ ਹੋ ਗਿਆ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget