EID 2023: ਦੇਸ਼ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਈਦ-ਉਲ-ਫਿਤਰ ਦਾ ਚੰਦ ਨਜ਼ਰ ਆਇਆ ਹੈ ਤੇ ਅੱਜ ਇਹ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦਾ ਨਾਲ ਤਿਉਹਾਰ ਰਮਜ਼ਾਨ ਦਾ ਮਹੀਨਾ ਸਮਾਪਤ ਹੋ ਗਿਆ ਹੈ। ਦਿੱਲੀ ਦੀ ਫਤਹਿਪੁਰੀ ਮਸਜਿਦ ਦੇ ਇਮਾਮ ਮੁਫ਼ਤੀ ਮੁਕੱਰਮ ਅਹਿਮਦ ਨੇ ਦੱਸਿਆ ਕਿ ਮਸਜਿਦ ਦੀ ਕਮੇਟੀ ਨੇ ਕਈ ਥਾਵਾਂ ’ਤੇ ਲੋਕਾਂ ਨਾਲ ਸੰਪਰਕ ਕੀਤਾ ਹੈ ਤੇ ਜਾਣਕਾਰੀ ਮਿਲੀ ਹੈ ਕਿ ਹਰ ਜਗ੍ਹਾ ਚੰਦ ਨਜ਼ਰ ਆਇਆ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿੱਚ 22 ਅਪਰੈਲ ਨੂੰ ਈਦ ਦਾ ਤਿਉਹਾਰ ਮਨਾਇਆ ਜਾਵੇਗਾ।
ਰਮਜ਼ਾਨ ਦਾ ਪਵਿੱਤਰ ਮਹੀਨਾ 24 ਮਾਰਚ ਤੋਂ ਹੋਇਆ ਸੀ ਸ਼ੁਰੂ
ਦੱਸ ਦਈਏ ਕਿ ਈਦ ਦਾ ਤਿਉਹਾਰ ਇੱਕ ਮਹੀਨੇ ਦੇ ਵਰਤ ਦੇ ਅੰਤ 'ਤੇ ਮਨਾਇਆ ਜਾਂਦਾ ਹੈ। ਰਮਜ਼ਾਨ ਦਾ ਪਵਿੱਤਰ ਮਹੀਨਾ 24 ਮਾਰਚ ਤੋਂ ਸ਼ੁਰੂ ਹੋਇਆ ਸੀ। ਇਸ ਤੋਂ ਬਾਅਦ 29 ਤੋਂ 30 ਰੋਜ਼ੇ ਰੱਖਣ ਤੋਂ ਬਾਅਦ ਚੰਦ ਨੂੰ ਦੇਖ ਕੇ ਈਦ ਦਾ ਐਲਾਨ ਕੀਤਾ ਜਾਂਦਾ ਹੈ। ਇਸ ਲਈ ਦਿੱਲੀ ਦੀ ਫਤਹਿਪੁਰੀ ਮਸਜਿਦ ਦੇ ਇਮਾਮ ਮੁਫ਼ਤੀ ਮੁਕੱਰਮ ਅਹਿਮਦ ਨੇ ਦੱਸਿਆ ਕਿ ਮਸਜਿਦ ਦੀ ਕਮੇਟੀ ਨੇ ਕਈ ਥਾਵਾਂ ’ਤੇ ਲੋਕਾਂ ਨਾਲ ਸੰਪਰਕ ਕੀਤਾ ਹੈ ਤੇ ਜਾਣਕਾਰੀ ਮਿਲੀ ਹੈ ਕਿ ਹਰ ਜਗ੍ਹਾ ਚੰਦ ਨਜ਼ਰ ਆਇਆ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿੱਚ 22 ਅਪਰੈਲ ਨੂੰ ਈਦ ਦਾ ਤਿਉਹਾਰ ਮਨਾਇਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ