ਪੜਚੋਲ ਕਰੋ

ਗੁਰੂ ਨਾਨਕ ਦੇਵ ਜੀ ਬਾਰੇ ਅਨੋਖੀ ਪ੍ਰਦਰਸ਼ਨੀ 'ਰਬਾਬ ਤੋਂ ਨਗਾਰਾ ਤਕ'

ਉਨ੍ਹਾਂ ਕਿਹਾ ਕਿ ਸਾਡੇ ਧਰਮ ਅਤੇ ਇਤਿਹਾਸ ਬਾਰੇ ਹੋਰ ਖੋਜ ਕਰਕੇ ਤੱਥਾਂ ਨੂੰ ਉਜਾਗਰ ਕਰਨ ਦੀ ਜ਼ਰੂਰਤ ਹੈ ਤਾਂ ਜੋ ਪੰਜ ਸਦੀਆਂ ਤੋਂ ਵੀ ਪਹਿਲਾਂ, ਜੋ ਸੁਨੇਹਾ ਗੁਰੂ ਸਾਹਿਬਾਨ ਨੇ ਦਿੱਤਾ ਉਸ ਬਾਰੇ ਸਾਡੀ ਪੀੜ੍ਹੀ ਜਾਣੂੰ ਹੋ ਸਕੇ।

ਪਰਮਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ: ਨੈਸ਼ਨਲ ਇੰਸਟੀਚਿਊਟ ਆਫ ਪੰਜਾਬ ਸਟੱਡੀਜ਼-ਭਾਈ ਵੀਰ ਸਿੰਘ ਸਾਹਿਤ ਸਦਨ ਨਵੀਂ ਦਿੱਲੀ ਵੱਲੋਂ ਪੰਜਾਬ ਸਰਕਾਰ, ਸੱਭਿਆਚਾਰਕ ਮਾਮਲੇ ਅਤੇ ਪੁਰਾਤੱਤਵ ਵਿਭਾਗ ਦੇ ਸਹਿਯੋਗ ਨਾਲ ਵਿਰਾਸਤ-ਏ-ਖ਼ਾਲਸਾ ਦੇ ਪ੍ਰਦਰਸ਼ਨੀ ਹਾਲ ਵਿੱਚ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਤੇ ਜੀਵਨ 'ਤੇ ਆਧਾਰਿਤ ਖ਼ੋਜ ਪ੍ਰਦਰਸ਼ਨੀ ਲਗਾਕੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ 42 ਟਰਾਂਸਲਾਈਟਾਂ ਰਾਹੀਂ ‘ਰਬਾਬ ਤੋਂ ਨਗਾਰਾ’ ਤਕ ਜਾਣਕਾਰੀ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਨਾਲ ਗੁਰੂ ਸਾਹਿਬ ਵੱਲੋਂ ਆਪਣੇ ਜੀਵਨ ਕਾਲ ਦੌਰਾਨ ਦਿੱਤੀਆਂ ਸਿੱਖਿਆਵਾਂ ਅਤੇ ਦਿਖਾਈ ਰੌਸ਼ਨੀ ਨਾਲ ਸਾਡੀ ਅੱਜ ਦੀ ਪੀੜ੍ਹੀ ਨੂੰ ਨਵੀਂ ਦਿਸ਼ਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਵਿਰਾਸਤ-ਏ-ਖ਼ਾਲਸਾ ਦੇ ਪ੍ਰਦਰਸ਼ਨੀ ਹਾਲ ਵਿੱਚ ਸੰਸਥਾ ਵੱਲੋਂ ਲਗਾਈ ਖੋਜ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਉਪਰੰਤ ਵਿਰਸਾਤ-ਏ-ਖ਼ਾਲਸਾ ਦੇ ਆਡੋਟੋਰੀਅਮ ਵਿੱਚ ਹਾਜਰ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਅਤੇ ਸੈਂਟਰਲ ਯੂਨੀਵਰਸਿਟੀ ਦੇ ਚਾਂਸਲਰ ਡਾ. ਐਸ.ਐਸ. ਜੌਹਲ ਵੀ ਸਨ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਰਬਾਬ ਦੇ ਰਾਹੀਂ ਸਮੁੱਚੀ ਲੋਕਾਈ ਨੂੰ ਜਾਣਕਾਰੀ ਦੀ ਰੌਸ਼ਨੀ ਦਿਖਾਈ ਹੈ। ਉਹ ਬਗਦਾਦ, ਮੱਕਾ, ਹਰਿਦੁਆਰ ਅਤੇ ਦੱਖਣ ਵੱਲ ਗਏ, ਜਿੱਥੇ ਭਿੰਨ-ਭਿੰਨ ਬੋਲੀਆਂ ਹੋਣ ਦੇ ਬਾਵਜੂਦ ਉਨ੍ਹਾਂ ਨੇ ਸੰਗੀਤ ਰਾਹੀਂ ਲੋਕਾਂ ਨੂੰ ਮਾਨਵਤਾ ਦੇ ਕਲਿਆਣ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਦਾ ਜੋ ਖਾਕਾ ਤਿਆਰ ਕੀਤਾ ਉਸ ਵਿੱਚ ਬਾਕੀ ਗੁਰੂ ਸਾਹਿਬਾਨਾਂ ਨੇ ਰੰਗ ਭਰ ਕੇ ਸਮੂਚੀ ਮਾਨਵਤਾ ਨੂੰ ਰੌਸ਼ਨੀ ਵਿਖਾਈ ਹੈ। ਉਨ੍ਹਾਂ ਕਿਹਾ ਕਿ ਸਾਡੇ ਧਰਮ ਅਤੇ ਇਤਿਹਾਸ ਬਾਰੇ ਹੋਰ ਖੋਜ ਕਰਕੇ ਤੱਥਾਂ ਨੂੰ ਉਜਾਗਰ ਕਰਨ ਦੀ ਜ਼ਰੂਰਤ ਹੈ ਤਾਂ ਜੋ ਪੰਜ ਸਦੀਆਂ ਤੋਂ ਵੀ ਪਹਿਲਾਂ, ਜੋ ਸੁਨੇਹਾ ਗੁਰੂ ਸਾਹਿਬਾਨ ਨੇ ਦਿੱਤਾ ਉਸ ਬਾਰੇ ਸਾਡੀ ਪੀੜ੍ਹੀ ਜਾਣੂੰ ਹੋ ਸਕੇ। ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਰਬਾਬ ਤੋਂ ਨਗਾਰਾ ਇਕ ਅਜਿਹਾ ਉਪਰਾਲਾ ਹੈ ਜਿਸ ਤੋਂ ਸਾਡੀ ਨਵੀਂ ਪੀੜ੍ਹੀ ਨੂੰ ਸੇਧ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰਾਸਤ-ਏ-ਖਾਲਸਾ ਵਰਗੀਆਂ ਸੰਸਥਾਵਾਂ ਨੂੰ ਸਿਆਸਤ ਤੋਂ ਦੂਰ ਰੱਖਿਆ ਜਾਵੇ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
Embed widget