ਪੜਚੋਲ ਕਰੋ

ਦੁਨੀਆ ਦੀ ਮਹਾਨ ਸ਼ਹਾਦਤ ਨੂੰ ਸਿਜ਼ਦਾ ਕਰਨ ਪਹੁੰਚ ਰਹੀਆਂ ਲੱਖਾਂ ਸੰਗਤਾਂ

ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਸ਼ਹੀਦੀ ਸਭਾ ਹੋ ਰਹੀ ਹੈ। ਇਸ ਨੂੰ ਲੈ ਕੇ ਸੰਗਤਾਂ ਹੁਣ ਹੀ ਫ਼ਤਹਿਗੜ੍ਹ ਸਾਹਿਬ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਕੜਾਕੇ ਦੀ ਠੰਢ ਦੇ ਬਾਵਜੂਦ ਥਾਂ-ਥਾਂ ਲੰਗਰਾਂ ਦਾ ਪ੍ਰਬੰਧ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪ੍ਰਸ਼ਾਸਨ ਵੱਲੋਂ ਵੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਫ਼ਤਹਿਗੜ੍ਹ ਸਾਹਿਬ: ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਸ਼ਹੀਦੀ ਸਭਾ ਹੋ ਰਹੀ ਹੈ। ਇਸ ਨੂੰ ਲੈ ਕੇ ਸੰਗਤਾਂ ਹੁਣ ਹੀ ਫ਼ਤਹਿਗੜ੍ਹ ਸਾਹਿਬ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਕੜਾਕੇ ਦੀ ਠੰਢ ਦੇ ਬਾਵਜੂਦ ਥਾਂ-ਥਾਂ ਲੰਗਰਾਂ ਦਾ ਪ੍ਰਬੰਧ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪ੍ਰਸ਼ਾਸਨ ਵੱਲੋਂ ਵੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਤਿਹਾਸਕ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਜੋਤੀ ਸਰੂਪ ਸਾਹਿਬ ਤੇ ਗੁਰਦੁਆਰਾ ਠੰਢਾ ਬੁਰਜ ਵਿੱਚ ਵੱਡੀ ਗਿਣਤੀ ਸੰਗਤ ਨੇ ਅੱਝ ਵੀ ਮੱਥਾ ਟੇਕਿਆ। ਦੱਸ਼ ਦਈਏ ਕਿ 26 ਦਸੰਬਰ ਨੂੰ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿੱਚ ਅਖੰਡ ਪਾਠ ਆਰੰਭ ਹੋਣਗੇ। 28 ਦਸੰਬਰ ਨੂੰ ਭੋਗ ਪੈਣਗੇ। ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਦੇ ਟੋਡਰ ਮੱਲ ਦੀਵਾਨ ਹਾਲ ਵਿੱਚ 26 ਤੋ 29 ਦਸੰਬਰ ਤੱਕ ਦਿਨ ਰਾਤ ਧਾਰਮਿਕ ਦੀਵਾਨ ਸਜਣਗੇ। 27 ਦਸੰਬਰ ਦੀ ਰਾਤ 9 ਵਜੇ ਤੋਂ ਵਿਸ਼ੇਸ਼ ਕਵੀ ਸਮਾਗਮ ਹੋਵੇਗਾ। 28 ਨੂੰ ਸਵੇਰੇ 9 ਵਜੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਹੋ ਕੇ ਦੁਪਹਿਰ 12 ਵਜੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਪੁੱਜੇਗਾ, ਜਿੱਥੇ ਸੋਹਿਲਾ ਸਾਹਿਬ ਦੇ ਪਾਠ ਮਗਰੋਂ ਸਮਾਪਤੀ ਹੋਵੇਗੀ। ਸ਼ਹੀਦੀ ਸਭਾ ਮੌਕੇ ਪਹਿਲੀ ਵਾਰ ਲਾਈਟ ਐਂਡ ਸਾਊਂਡ ਸ਼ੋਅ ਦੀ ਪੇਸ਼ਕਾਰੀ ਆਮ ਖ਼ਾਸ ਬਾਗ਼ ਸਰਹਿੰਦ ਵਿੱਚ ਹੋਵੇਗੀ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget