ਪੜਚੋਲ ਕਰੋ

Shab E Meraj 2021: ਜਾਣੋ ਕਦੋਂ ਤੇ ਕਿਉਂ ਮਨਾਇਆ ਜਾਂਦਾ ‘ਸ਼ਬ-ਏ-ਮੇਰਾਜ’ ਤੇ ਇਸਲਾਮ ਵਿੱਚ ਕੀ ਮਹੱਤਵ

ਸ਼ਬ-ਏ-ਮੇਰਾਜ ਇੱਕ ਅਰਬੀ ਸ਼ਬਦ ਹੈ। ‘ਸ਼ਬ’ ਦਾ ਮਤਲਬ ਹੁੰਦਾ ਹੈ ‘ਰਾਤ’ ਤੇ ‘ਮੇਰਾਜ’ ਦਾ ਮਤਲਬ ਹੈ ‘ਆਕਾਸ਼’। ਮੰਨਿਆ ਜਾਂਦਾ ਹੈ ਕਿ ਇਸੇ ਰਾਤ ਨੂੰ ਹਜ਼ਰਤ ਮੁਹੰਮਦ ਸਾਹਿਬ ਨੇ ਸਊਦੀ ਅਰਬ ਦੇ ਸ਼ਹਿਰ ਮੱਕਾ ਤੋਂ ਯੇਰੂਸ਼ਲੇਮ ਦੀ ਬੈਤ ਅਲ ਮੁਕੱਦਸ ਮਸਜਿਦ ਤੱਕ ਦੀ ਯਾਤਰਾ ਕੀਤੀ ਸੀ।

ਨਵੀਂ ਦਿੱਲੀ: ਇਸਲਾਮ ’ਚ ਸ਼ਬ--ਮੇਰਾਜ ਦਾ ਬਹੁਤ ਖ਼ਾਸ ਮਹੱਤਵ ਹੈ। ਇਹ ਹਰ ਸਾਲ ਇਸਲਾਮਿਕ ਕੈਲੰਡਰ ਦੇ ਹਿਸਾਬ ਨਾਲ ਰਜਬ ਮਹੀਨੇ ਦੀ 27ਵੀਂ ਤਰੀਕ ਨੂੰ ਮਨਾਇਆ ਜਾਂਦਾ ਹੈ। ਗ੍ਰੈਗੋਰੀਅਨ ਕੈਲੰਡਰ ਮੁਤਾਬਕ ਅੱਜ ਸ਼ਬ--ਮੇਰਾਜ (ਦੀ ਰਾਤ) ਹੈ। ਦਰਅਸਲ, ਇਸਲਾਮ ’ਚ ਇੰਝ ਮੰਨਿਆ ਜਾਂਦਾ ਹੈ ਕਿ ਰਜਬ ਦੇ ਮਹੀਨੇ ਦੀ 27 ਤਰੀਕ ਨੂੰ ਖ਼ੁਦਾ ਭਾਵ ਅੱਲ੍ਹਾ ਦੇ ਰਸੂਲ ਪੈਗ਼ੰਬਰ--ਇਸਲਾਮ ਹਜ਼ਰਤ ਮੁਹੰਮਦ ਸੱਲਾਲਹੁ ਅਲੈਹ ਵ ਸੱਲਮ ਤੇ ਅੱਲ੍ਹਾ ਵਿਚਾਲੇ ਮੁਲਾਕਾਤ ਹੋਈ ਸੀ। ਇਸੇ ਲਈ ਇਸ ਨੂੰ ‘ਪਾਕ ਰਾਤ’ ਵੀ ਕਿਹਾ ਜਾਂਦਾ ਹੈ।

ਸ਼ਬ--ਮੇਰਾਜ ਇੱਕ ਅਰਬੀ ਸ਼ਬਦ ਹੈ। ‘ਸ਼ਬ’ ਦਾ ਮਤਲਬ ਹੁੰਦਾ ਹੈ ‘ਰਾਤ’ ਤੇ ‘ਮੇਰਾਜ’ ਦਾ ਮਤਲਬ ਹੈ ‘ਆਕਾਸ਼’। ਮੰਨਿਆ ਜਾਂਦਾ ਹੈ ਕਿ ਇਸੇ ਰਾਤ ਨੂੰ ਹਜ਼ਰਤ ਮੁਹੰਮਦ ਸਾਹਿਬ ਨੇ ਸਊਦੀ ਅਰਬ ਦੇ ਸ਼ਹਿਰ ਮੱਕਾ ਤੋਂ ਯੇਰੂਸ਼ਲੇਮ ਦੀ ਬੈਤ ਅਲ ਮੁਕੱਦਸ ਮਸਜਿਦ ਤੱਕ ਦੀ ਯਾਤਰਾ ਕੀਤੀ ਸੀ ਤੇ ਫਿਰ ਇਸ ਮਸਜਿਦ ਤੋਂ ਸੱਤ ਆਕਾਸ਼ਾਂ ਦੀ ਸੈਰ ਕਰਦਿਆਂ ਉਨ੍ਹਾਂ ਦੀ ਅੱਲ੍ਹਾ ਨਾਲ ਮੁਲਾਕਾਤ ਹੋਈ ਸੀ।

ਇਹ ਵੀ ਮੰਨਿਆ ਜਾਂਦਾ ਹੈ ਕਿ ਹਜ਼ਰਤ ਮੁਹੰਮਦ ਸਾਹਿਬ ਤੋਂ ਇਲਾਵਾ ਹੋਰ ਕੋਈ ਇਨਸਾਨ ਜਾਂ ਅਵਤਾਰ ਉੱਥੇ ਨਹੀਂ ਜਾ ਸਕਿਆ, ਜਿੱਥੇ ਉਨ੍ਹਾਂ ਦੀ ਮੁਲਾਕਾਤ ਅੱਲ੍ਹਾ ਨਾਲ ਹੋਈ ਸੀ।

ਇਸਲਾਮ ਵਿੱਚ ਮੰਨਿਆ ਜਾਂਦਾ ਹੈ ਕਿ ਜੋ ਇਸ ਦਿਨ ਰੋਜ਼ਾ ਰੱਖਦਾ ਹੈ, ਉਸ ਨੂੰ ਸੁਆਬ ਮਿਲਦਾ ਹੈ। ਜੋ ਇਨਸਾਨ ਇਸ ਰਾਤ ਅੱਲ੍ਹਾ ਦੀ ਇਬਾਦਤ ਕਰਦਾ ਹੈ ਤੇ ਮੁਕੱਦਸ ਕੁਰਾਨ ਸ਼ਰੀਫ਼ ਦੀ ਤਿਲਾਵਤ ਕਰਦਾ (ਪੜ੍ਹਦਾ) ਹੈ, ਤਾਂ ਉਸ ਨੂੰ ਕਈ ਰਾਤਾਂ ਦੀ ਇਬਾਦਤ ਕਰਨ ਦੇ ਬਰਾਬਰ ਸੁਆਬ ਮਿਲਦਾ ਹੈ।

ਇਹ ਵੀ ਪੜ੍ਹੋ: Farmers Protest: ਸ਼੍ਰੋਮਣੀ ਕਮੇਟੀ ਦੀ ਕਿਸਾਨ ਅੰਦੋਲਨ ਨੂੰ ਹਮਾਇਤ 'ਤੇ ਬੀਜੇਪੀ ਨੂੰ ਇਤਰਾਜ਼, ਹਰਜੀਤ ਗਰੇਵਾਲ ਨੇ ਉਠਾਏ ਸਵਾਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ

ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ

Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?

Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025

ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ

Embed widget