ਪੜਚੋਲ ਕਰੋ

ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਰਿਮੰਦਰ ਸਾਹਿਬ ਦਾ ਅਨੋਖਾ ਨਜ਼ਾਰਾ

ਅੰਮ੍ਰਿਤਸਰ: ਅੱਜ ਯਾਨੀ ਕਿ 10 ਸਤੰਬਰ 2018 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਅੱਜ ਦੇ ਹੀ ਦਿਨ 1604 ਈ: (ਭਾਦਰੋਂ ਸੁਦੀ 1,1661 ਬਿਕਰਮੀ ਸੰਮਤ) ਨੂੰ ਗੁਰੂ ਅਰਜਨ ਦੇਵ ਜੀ ਨੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਬਿਰਾਜਮਾਨ ਕੀਤਾ ਅਤੇ ਇਸ ਦੇ ਪਹਿਲੇ ਗ੍ਰੰਥੀ ਹੋਣ ਦਾ ਮਾਣ ਬਾਬਾ ਬੁੱਢਾ ਜੀ ਨੂੰ ਪ੍ਰਾਪਤ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਅੱਜ ਹਰਿਮੰਦਰ ਸਾਹਿਬ ਵਿੱਚ ਫੁੱਲਾਂ ਨਾਲ ਸੁੰਦਰ ਸਜਾਵਟ ਕੀਤੀ ਗਈ ਹੈ, ਜੋ ਸੰਗਤ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ ਹੋਈ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ, ਸ੍ਰੀ ਅਕਾਲ ਤਖਤ ਸਾਹਿਬ, ਇਥੇ ਸਥਿਤ ਹੋਰ ਗੁਰਦੁਆਰਾ ਸਾਹਿਬਾਨ, ਦਰਸ਼ਨੀ ਡਿਓਢੀ ਸਮੇਤ ਹੋਰ ਅਨੇਕਾਂ ਥਾਵਾਂ ਨੂੰ ਖ਼ੂਬਸੂਰਤ ਫੁੱਲਾਂ ਨਾਲ ਸ਼ਿੰਗਾਰਿਆ ਗਿਆ ਹੈ। ਸਜਾਵਟ ਲਈ ਮਲੇਸ਼ੀਆ, ਥਾਈਲੈਂਡ, ਕੀਨੀਆ, ਸਿੰਘਾਪੁਰ, ਆਸਟ੍ਰੇਲੀਆ ਆਦਿ ਵੱਖ-ਵੱਖ ਦੇਸ਼ਾਂ ਤੋਂ ਤਕਰੀਬਨ 100 ਕੁਇੰਟਲ ਫੁੱਲ ਮੰਗਵਾਏ ਗਏ ਸਨ। ਵਾਤਾਅਨੁਕੂਲ (AC) ਵਿਸ਼ੇਸ਼ ਟਰੱਕਾਂ ਰਾਹੀਂ ਲਿਆਂਦੇ ਫੁੱਲ ਬਿਲਕੁਲ ਤਰੋਤਾਜ਼ਾ ਹਨ ਅਤੇ ਇਨ੍ਹਾਂ ਵਿੱਚੋਂ ਕਈ ਅਜਿਹੀਆਂ ਕਿਸਮਾਂ ਦੇ ਹਨ ਜੋ ਲੰਮਾਂ ਸਮੇ ਤਕ ਖ਼ਰਾਬ ਨਹੀਂ ਹੋਣਗੇ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਵੀ ਸ਼ਰਧਾਲੂਆਂ ਵੱਲੋਂ ਫੁੱਲਾਂ ਦੀ ਸਜਾਵਟ ਕਰਵਾਈ ਜਾਂਦੀ ਹੈ ਅਤੇ ਸੰਗਤਾਂ ਇਸ ਸਜਾਵਟ ਨੂੰ ਵੇਖ ਕੇ ਅਨੰਦਤ ਹੋ ਰਹੀਆਂ ਹਨ। 10 ਸਤੰਬਰ ਨੂੰ ਗੁਰਪੁਰਬ ਮੌਕੇ ਸਿੱਖ ਰਵਾਇਤ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਦੇ ਵੀ ਸੰਗਤਾਂ ਦਰਸ਼ਨ ਕਰ ਸਕਣਗੀਆਂ। ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ। ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਰਾਤ ਵਿਸ਼ੇਸ਼ ਗੁਰਮਤਿ ਸਮਾਗਮ ਵੀ ਹੋਵੇਗਾ, ਜਿਸ ਵਿਚ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਤੇ ਕਥਾਵਾਚਕ ਹਾਜ਼ਰੀ ਭਰਨਗੇ।

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget