ਪੜਚੋਲ ਕਰੋ

ਲਾਹੌਰ ਵਿਖੇ ਮਨਾਈ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ

ਗਵਰਨਰ ਪੰਜਾਬ ਚੌਧਰੀ ਮੁਹੰਮਦ ਸਰਵਰ ਨੇ ਸਿੱਖਾਂ ਦੀ ਬਹਾਦਰੀ ਦੀ ਪ੍ਰਸ਼ੰਸਾ ਕੀਤੀ ਅਤੇ ਸਿੱਖ ਕੌਮ ਵੱਲੋਂ ਵਿਸ਼ਵ ਅੰਦਰ ਕੀਤੀਆਂ ਪ੍ਰਾਪਤੀਆਂ ਨੂੰ ਵਡਿਆਇਆ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਧਰਮ ਨਿਰਪੱਖ ਰਾਜ ਸੀ, ਜਿਸ ਵਿਚ ਪ੍ਰਜਾ ਦੇ ਹਰ ਤਰ੍ਹਾਂ ਦੇ ਹੱਕ ਅਤੇ ਹਿੱਤ ਸੁਰੱਖਿਅਤ ਸਨ।

ਲਾਹੌਰ: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮ ਕੀਤੇ ਗਏ। ਸਮਾਗਮ ਵਿੱਚ ਲਹਿੰਦੇ ਪੰਜਾਬ ਦੇ ਗਰਵਨਰ ਚੌਧਰੀ ਮੁਹੰਮਦ ਸਰਵਰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਤਾਰਾ ਸਿੰਘ ਪ੍ਰਧਾਨ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਕਈ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਰੂਪ ਸਿੰਘ ਨੇ ਆਖਿਆ ਕਿ ਪਾਕਿਸਤਾਨ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਲਈ ਬੇਹੱਦ ਸਤਿਕਾਰ ਵਾਲਾ ਹੈ। ਇਥੇ ਸਿੱਖੀ ਦਾ ਨਿਕਾਸ, ਵਿਕਾਸ ਤੇ ਵਿਗਾਸ ਹੋਇਆ। ਉਨ੍ਹਾਂ ਕਿਹਾ ਕਿ ਇਸ ਧਰਤੀ ’ਤੇ ਹੀ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਸੁਤੰਤਰ ਸਿੱਖ ਰਾਜ ਕਾਇਮ ਕੀਤਾ ਅਤੇ 1799 ਈ: ਵਿਚ ਲਾਹੌਰ ਦੇ ਸ਼ਾਹੀ ਕਿਲ੍ਹੇ ’ਤੇ ਖ਼ਾਲਸਾਈ ਨਿਸ਼ਾਨ ਝੂਲਾਇਆ। ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸਿੱਖ ਕੌਮ ਨੂੰ ਜਥੇਬੰਦਕ ਸ਼ਕਤੀ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਗਵਰਨਰ ਪੰਜਾਬ ਚੌਧਰੀ ਮੁਹੰਮਦ ਸਰਵਰ ਨੇ ਸਿੱਖਾਂ ਦੀ ਬਹਾਦਰੀ ਦੀ ਪ੍ਰਸ਼ੰਸਾ ਕੀਤੀ ਅਤੇ ਸਿੱਖ ਕੌਮ ਵੱਲੋਂ ਵਿਸ਼ਵ ਅੰਦਰ ਕੀਤੀਆਂ ਪ੍ਰਾਪਤੀਆਂ ਨੂੰ ਵਡਿਆਇਆ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਧਰਮ ਨਿਰਪੱਖ ਰਾਜ ਸੀ, ਜਿਸ ਵਿਚ ਪ੍ਰਜਾ ਦੇ ਹਰ ਤਰ੍ਹਾਂ ਦੇ ਹੱਕ ਅਤੇ ਹਿੱਤ ਸੁਰੱਖਿਅਤ ਸਨ। ਡਾ. ਰੂਪ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਭੇਜਿਆ ਪੱਤਰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਾਰਾ ਸਿੰਘ ਨੂੰ ਸੌਂਪਿਆ। ਭਾਈ ਲੌਂਗੋਵਾਲ ਵੱਲੋਂ ਭੇਜੇ ਗਏ ਪੱਤਰ ਵਿਚ ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਆਪਸੀ ਸਹਿਯੋਗ ਦੀ ਗੱਲ ਕੀਤੀ ਗਈ ਹੈ, ਜਿਸ ਨੂੰ ਪਾਕਿਸਤਾਨ ਕਮੇਟੀ ਨੇ ਨੇ ਵੀ ਸਹਿਮਤੀ ਦੇ ਦਿੱਤੀ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget