ਪੜਚੋਲ ਕਰੋ

ਸਿੱਖ ਲੀਡਰਸ਼ਿਪ ਬਾਰੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦਾ ਵੱਡਾ ਬਿਆਨ, ਮਰਿਆਦਾ ਦੇ ਗਿਆਨ ਤੇ ਸਿਧਾਂਤਾਂ ਤੋਂ ਸੱਖਣੀ ਕਰਾਰ

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਮੰਨਣਾ ਹੈ ਕਿ ਅੱਜ ਦੀ ਸਿਆਸੀ ਲੀਡਰਸ਼ਿਪ ਮਰਿਆਦਾ ਦੇ ਗਿਆਨ ਤੇ ਸਿਧਾਂਤਾਂ ਤੋਂ ਬਿਲਕੁਲ ਸੱਖਣੀ ਹੋ ਚੁੱਕੀ ਹੈ। ਉਨ੍ਹਾਂ ਨੇ ਇਹ ਗੱਲ ਬੀਤੇ ਦਿਨ ਅਨੰਦਪੁਰ ਸਾਹਿਬ ਵਿਖੇ ਆਖੀ। ਇਹ ਬਿਆਨ ਇਸ ਲਈ ਵੀ ਅਹਿਮੀਅਤ ਰੱਖਦਾ ਹੈ ਕਿਉਂਕ ਇਸ ਵੇਲੇ ਪੰਥ ਦੀ ਸਿਆਸੀ ਅਗਵਾਈ ਕਰਕਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਅਜਿਹੇ ਵਿੱਚ ਚਰਚਾ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਵੱਲ ਇਸ਼ਾਰਾ ਕੀਤਾ ਹੈ।

ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਮੰਨਣਾ ਹੈ ਕਿ ਅੱਜ ਦੀ ਸਿਆਸੀ ਲੀਡਰਸ਼ਿਪ ਮਰਿਆਦਾ ਦੇ ਗਿਆਨ ਤੇ ਸਿਧਾਂਤਾਂ ਤੋਂ ਬਿਲਕੁਲ ਸੱਖਣੀ ਹੋ ਚੁੱਕੀ ਹੈ। ਉਨ੍ਹਾਂ ਨੇ ਇਹ ਗੱਲ ਬੀਤੇ ਦਿਨ ਅਨੰਦਪੁਰ ਸਾਹਿਬ ਵਿਖੇ ਆਖੀ। ਇਹ ਬਿਆਨ ਇਸ ਲਈ ਵੀ ਅਹਿਮੀਅਤ ਰੱਖਦਾ ਹੈ ਕਿਉਂਕ ਇਸ ਵੇਲੇ ਪੰਥ ਦੀ ਸਿਆਸੀ ਅਗਵਾਈ ਕਰਕਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਅਜਿਹੇ ਵਿੱਚ ਚਰਚਾ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਵੱਲ ਇਸ਼ਾਰਾ ਕੀਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਬੇਬਾਕ ਟਿੱਪਣੀਆਂ ਕਰਦਿਆਂ ਕਿਹਾ ਕਿ ਸਾਡੀਆਂ ਸੰਸਥਾਵਾਂ ਦੀ ਅਗਵਾਈ ਕਰਨ ਵਾਲੇ ਲੀਡਰ ਕਿਸੇ ਹੋਰ ਦੀ ਗੱਲ ਸੁਣਨ ਲਈ ਵੀ ਤਿਆਰ ਨਹੀਂ। ਇਸ ਕਰਕੇ ਕਈ ਤਰ੍ਹਾਂ ਦੀਆਂ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਕੌਮ ਵਿੱਚ ਪੈਦਾ ਹੋਈ ਟਕਰਾਅ ਦੀ ਸਥਿਤੀ, ਸੋਸ਼ਲ ਮੀਡੀਆ ਦੇ ਵਧ ਰਹੇ ਦੁਰਪ੍ਰਭਾਵ, ਸੰਪਰਦਾਵਾਂ ਤੇ ਮਿਸ਼ਨਰੀਆਂ ਦਰਮਿਆਨ ਪੈਦਾ ਹੋਏ ਵਿਵਾਦਾਂ ਕਾਰਨ ਨਿਘਾਰ ਆ ਰਿਹਾ ਹੈ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਹੋਰ ਅਹਿਮ ਐਲਾਨ ਕੀਤਾ ਜਿਸ ਦੇ ਵਿਸ਼ਾਲ ਅਰਥ ਕੱਢੇ ਜਾ ਰਹੇ ਹਨ। ਸਿੱਖ ਸੰਗਤ ਦੀ ਉੱਠ ਰਹੀ ਮੰਗ ਬਾਰੇ ਉਨ੍ਹਾਂ ਸਪਸ਼ਟ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਵੇਂ ਜਨਰਲ ਇਜਲਾਸ ਸੱਦੇ ਜਾਂ ਨਾ ਸੱਦੇ ਪਰ ਅਕਾਲ ਤਖ਼ਤ ਸਾਹਿਬ ਵੱਲੋਂ ਮਾਰਚ 2020 ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਕੌਮੀ ਇਜਲਾਸ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੌਮ ਦੀ ਪ੍ਰਤੀਨਿਧਤਾ ਕਰ ਰਹੀਆਂ ਸੰਸਥਾਵਾਂ ਜਿਨ੍ਹਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰ, ਦਿੱਲੀ ਕਮੇਟੀ ਦੇ ਮੈਂਬਰ, ਪਟਨਾ ਸਾਹਿਬ ਤੇ ਹਜ਼ੂਰ ਸਾਹਿਬ ਬੋਰਡ ਦੇ ਮੈਂਬਰ ਤੇ ਚੀਫ਼ ਖਾਲਸਾ ਦੀਵਾਨ ਦੇ ਮੈਂਬਰਾਂ ਨੂੰ ਸੁਣਿਆ ਨਹੀਂ ਜਾ ਰਿਹਾ ਤੇ ਬੁਹਤ ਸਾਰੇ ਮੈਂਬਰ ਤੇ ਆਗੂ ਕੁਝ ਕਹਿਣਾ ਚਾਹੁੰਦੇ ਹਨ। ਇਸ ਲਈ ਉਨ੍ਹਾਂ ਫ਼ੈਸਲਾ ਲਿਆ ਹੈ ਕਿ ਮਾਰਚ 2020 ਨੂੰ ਹੋਣ ਵਾਲੇ ਇਜਲਾਸ ਵਿੱਚ ਸਾਰੀਆਂ ਪੰਥਕ ਧਿਰਾਂ ਦੇ ਪ੍ਰਤੀਨਿਧਾਂ ਨੂੰ ਬੁਲਾ ਕੇ ਉਨ੍ਹਾਂ ਦੀ ਗੱਲ ਸੁਣੀ ਜਾਵੇਗੀ।

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget