ਪੜਚੋਲ ਕਰੋ

Punjab news: ਪੰਜਾਬੀ ਬੋਲਦੇ ਇਲਾਕੇ ਪੰਜਾਬ ਵਿਚੋਂ ਬਾਹਰ ਰੱਖਣੇ ਕੇਂਦਰ ਸਰਕਾਰ ਦੀ ਬਦਨੀਅਤੀ - ਗਿਆਨੀ ਹਰਪ੍ਰੀਤ ਸਿੰਘ

Punjab news: ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਵੇਂ ਜਿਸ ਤਰ੍ਹਾਂ ਦੇਸ਼ ਦੇ ਵੱਖ- ਵੱਖ ਖਿੱਤਿਆਂ, ਸੂਬਿਆਂ ਦੀਆਂ ਬੋਲੀਆਂ ਨੂੰ ਮਾਰਿਆ ਜਾ ਰਿਹਾ ਹੈ। ਖੇਤਰੀ ਸੱਭਿਆਚਾਰਾਂ ‘ਤੇ ਹਿੰਦੂਤਵ ਨੂੰ ਥੋਪਣ ਦੇ ਯਤਨ ਹੋ ਰਹੇ ਹਨ ਅਤੇ ਹਿੰਦੂ ਰਾਸ਼ਟਰ ਬਣਾਉਣ ਵਰਗੀਆਂ ਪੇਸ਼ੀਨਗੋਈਆਂ ਕੀਤੀਆਂ ਜਾ ਰਹੀਆਂ ਹਨ।

Punjab news: ਅੱਜ ਪੰਜਾਬੀ ਸੂਬਾ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕੌਮਾਂਤਰੀ ਪੱਧਰ ‘ਤੇ ਵੱਡੀ ਪੱਧਰ ‘ਤੇ ਚੱਲ ਰਹੀ ਉਥਲ-ਪੱਥਲ ਅਤੇ ਭਾਰਤ ਦੇ ਵੱਖ-ਵੱਖ ਖਿੱਤਿਆਂ ਵਿਚ ਚੱਲ ਰਹੀਆਂ ਵੱਖਵਾਦੀ ਤਹਿਰੀਰਾਂ ਨੂੰ ਕੇਂਦਰ ਸਰਕਾਰ ਜਬਰੀ ਦਬਾਅ ਕੇ ਭਾਰਤ ਦੀ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਯਤਨ ਕਰਦੀ ਨਜਰ ਆਉਂਦੀ ਹੈ।

ਪਰ ਸੰਘੀ ਢਾਂਚਾ ਅਪਣਾਏ ਬਿਨ੍ਹਾ ਅਖੰਡਤਾ ਬਰਕਰਾਰ ਰੱਖਣੀ ਔਖੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਪ੍ਰਭੂਸੱਤਾ ਨੂੰ ਕੇਵਲ ਅਨੇਕਤਾ ਵਿਚ ਏਕਤਾ ਅਤੇ ਵੰਨ-ਸੁਵੰਨਤਾ ਵਾਲਾ ਫਾਰਮੂਲਾ ਹੀ ਬਰਕਰਾਰ ਰੱਖ ਸਕਦਾ ਹੈ।

ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਵੇਂ ਜਿਸ ਤਰ੍ਹਾਂ ਦੇਸ਼ ਦੇ ਵੱਖ- ਵੱਖ ਖਿੱਤਿਆਂ, ਸੂਬਿਆਂ ਦੀਆਂ ਬੋਲੀਆਂ ਨੂੰ ਮਾਰਿਆ ਜਾ ਰਿਹਾ ਹੈ। ਖੇਤਰੀ ਸੱਭਿਆਚਾਰਾਂ ‘ਤੇ ਹਿੰਦੂਤਵ ਨੂੰ ਥੋਪਣ ਦੇ ਯਤਨ ਹੋ ਰਹੇ ਹਨ ਅਤੇ ਹਿੰਦੂ ਰਾਸ਼ਟਰ ਬਣਾਉਣ ਵਰਗੀਆਂ ਪੇਸ਼ੀਨਗੋਈਆਂ ਕੀਤੀਆਂ ਜਾ ਰਹੀਆਂ ਹਨ। ਇਹ ਸਭ ਕੁਝ ਇਸ ਦੇਸ਼ ਦੀ ਅਖੰਡਤਾ ਲਈ ਖ਼ਤਰੇ ਪੈਦਾ ਕਰ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਕਿਵੇਂ ਵਧਿਆ ਟਰਾਂਸਪੋਰਟ ਮਾਫ਼ੀਆਂ ? ਸੀਐਮ ਭਗਵੰਤ ਮਾਨ ਲੁਧਿਆਣਾ 'ਚ ਵੱਡਾ ਖੁਲਾਸਾ

ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਜਾਰੀ ਕੀਤੇ ਲਿਖਤੀ ਬਿਆਨ ਵਿਚ ਆਖਿਆ ਹੈ ਕਿ 1947 ਦੀ ਵੰਡ ਵੇਲੇ ਭਾਰਤ ਦੀ ਹੋਂਦ ਵੱਖ-ਵੱਖ ਸੱਭਿਆਚਾਰਾਂ, ਧਰਮਾਂ, ਬੋਲੀਆਂ ਅਤੇ ਖੇਤਰੀ ਵੰਨ-ਸੁਵੰਨਤਾ ਨੂੰ ਇਕ ਗੁਲਦਸਤੇ ਦੇ ਰੂਪ ਵਿਚ ਬਰਕਰਾਰ ਰੱਖਣ ਲਈ ਬਣੀ ਸੀ।

ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸੱਤਾ ਦੀ ਸਰਪ੍ਰਸਤੀ ਹੇਠ ਦੇਸ਼ ਦੀ ਧਰਮ ਨਿਰਪੇਖ ਸ਼ਾਖ ਨੂੰ ਇਕ ਧਰਮ, ਇਕ ਬੋਲੀ ਵਾਲੇ ਰਾਸ਼ਟਰ ਵਿਚ ਬਦਲਣ ਦੀਆਂ ਗਤੀਵਿਧੀਆਂ ਤੇਜ ਹੋਈਆਂ ਹਨ। ਇਨ੍ਹਾਂ ਨੇ ਭਾਰਤ ਵਿਚ ਰਹਿ ਰਹੀਆਂ ਘੱਟ-ਗਿਣਤੀ ਕੌਮਾਂ ਅੰਦਰ ਬੇਵਿਸ਼ਵਾਸੀ ਅਤੇ ਖ਼ਤਰੇ ਦੀ ਭਾਵਨਾ ਪ੍ਰਬਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਭਾਰਤ ਵਰਗੇ ਦੇਸ਼ ਜਿਥੇ ਅਲੱਗ-ਅਲੱਗ ਧਰਮਾਂ ਨੂੰ ਮੰਨਣ ਵਾਲੇ ਤੇ ਵੱਖ ਵੱਖ ਬੋਲੀਆਂ ਬੋਲਣ ਵਾਲੇ ਲੋਕ ਸਦੀਆਂ ਤੋਂ ਵਸਦੇ ਹੋਣ ਉਸ ਨੂੰ ਇਕ ਧਰਮ ਉੱਤੇ ਆਧਾਰਿਤ ਰਾਸ਼ਟਰ ਬਣਾਉਣ ਲਈ ਤਰਲੋਮੱਛੀ ਹੋ ਰਹੀਆਂ ਤਾਕਤਾਂ ਅਤੇ ਸਰਕਾਰਾਂ ਨੂੰ ਇਕ ਗੱਲ ਸਮਝਣ ਦੀ ਲੋੜ ਹੈ ਕਿ ਕਿਸੇ ਸੂਬੇ ‘ਤੇ ਕੌਣ ਰਾਜ ਕਰ ਰਿਹਾ ਹੈ।

ਆਮ ਲੋਕਾਂ ਨੂੰ ਉਦੋਂ ਤੱਕ ਇਸ ਗੱਲ ਦਾ ਕੋਈ ਫਰਕ ਨਹੀਂ ਪੈਂਦਾ ਜਦੋਂ ਤੱਕ ਉਨ੍ਹਾਂ ਦੀ ਆਪਣੀ ਮਾਂ-ਬੋਲੀ, ਆਪਣੀ ਖੇਤਰੀ ਰਾਜਨੀਤੀ, ਆਪਣੇ ਸੱਭਿਆਚਾਰ ਅਤੇ ਅਪਣੇ ਹੱਕਾਂ ਲਈ ਖ਼ਤਰਾ ਪੈਦਾ ਨਾ ਹੋਵੇ।

ਉਨ੍ਹਾਂ ਕਿਹਾ ਕਿ ਕਿਤੇ ਨਾ ਕਿਤੇ ਭਾਰਤ ਦੇ ਵੱਖ-ਵੱਖ ਖਿੱਤਿਆਂ ਜਿਵੇਂ ਕਿ ਮਨੀਪੁਰ, ਨਾਗਾਲੈਂਡ, ਅਸਾਮ, ਕਸ਼ਮੀਰ ਅਤੇ ਪੰਜਾਬ ਵਿਚ ਅਲਹਿਦਗੀ ਲਈ ਯਤਨ ਰਹੀਆਂ ਲਹਿਰਾਂ ਪਿੱਛੇ ਵੀ ਇਕ ਕਾਰਨ ਇਨ੍ਹਾਂ ਸੂਬਿਆਂ ਦੀ ਖੇਤਰੀ ਹੋਂਦ, ਬੋਲੀ, ਸੱਭਿਆਚਾਰ,ਖੇਤਰ ਦੇ ਕੁਦਰਤੀ ਸਰੋਤ ਅਤੇ ਭੂਗੋਲਿਕ ਖਾਸੇ ਲਈ ਪੈਦਾ ਹੋ ਰਹੇ ਖ਼ਤਰੇ ਹਨ।

ਇਹ ਵੀ ਪੜ੍ਹੋ: Punjab News: ਪੰਜਾਬ ਦੀ ਸਵਾ ਤਿੰਨ ਕਰੋੜ ਜਨਤਾ ਕਰੇਗੀ ਇਨਸਾਫ਼.. ਕੌਣ ਹੈ ਦਰਦੀ ਤੇ ਕੌਣ ਹੈ ਗ਼ੱਦਾਰ: ਸੀਐਮ ਭਗਵੰਤ ਮਾਨ

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
Embed widget