ਪੜਚੋਲ ਕਰੋ

ਗੁਰਇਤਿਹਾਸ ਤੋੜ-ਮਰੋੜ ਕੇ ਪੇਸ਼ ਕਰਨ ਵਾਲਿਆਂ ਨੂੰ ਮੂੰਹ ਨਾ ਲਾਓ, ਸ੍ਰੀ ਅਕਾਲ ਤਖ਼ਤ ਤੋਂ ਆਦੇਸ਼

ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਪ੍ਰਚਾਰਕਾਂ ਨੂੰ ਤਾੜਨਾ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਉਹ ਗੁਰਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਨਾ ਕਰਨ। ਉਨ੍ਹਾਂ ਨੇ ਇਹ ਤਾੜਨਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਦਿਵਸ ਬਾਰੇ ਇਤਰਾਜ਼ਯੋਗ ਤੱਥ ਪੇਸ਼ ਕਰਨ ਵਾਲੇ ਸਿੱਖ ਪ੍ਰਚਾਰਕ ਹਰਿੰਦਰ ਸਿੰਘ ਖਾਲਸਾ ਖਿਲਾਫ ਮਿਲੀਆਂ ਸ਼ਿਕਾਇਤਾਂ ਮਗਰੋਂ ਕੀਤੀ ਹੈ।

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਪ੍ਰਚਾਰਕਾਂ ਨੂੰ ਤਾੜਨਾ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਉਹ ਗੁਰਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਨਾ ਕਰਨ। ਉਨ੍ਹਾਂ ਨੇ ਇਹ ਤਾੜਨਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਦਿਵਸ ਬਾਰੇ ਇਤਰਾਜ਼ਯੋਗ ਤੱਥ ਪੇਸ਼ ਕਰਨ ਵਾਲੇ ਸਿੱਖ ਪ੍ਰਚਾਰਕ ਹਰਿੰਦਰ ਸਿੰਘ ਖਾਲਸਾ ਖਿਲਾਫ ਮਿਲੀਆਂ ਸ਼ਿਕਾਇਤਾਂ ਮਗਰੋਂ ਕੀਤੀ ਹੈ। ਇਸ ਬਾਰੇ ਦਮਦਮੀ ਟਕਸਾਲ ਦੇ ਬੁਲਾਰੇ ਸਰਚਾਂਦ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸ਼ਿਕਾਇਤ ਕੀਤੀ ਸੀ। ਸ਼ਿਕਾਇਤ ਨਾਲ ਉਨ੍ਹਾਂ ਨੇ ਸਬੂਤ ਵਜੋਂ ਇਸ ਪ੍ਰਚਾਰਕ ਦੀ ਆਡੀਓ ਵੀ ਭੇਜੀ ਸੀ। ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਅਜਿਹੇ ਸਿੱਖ ਪ੍ਰਚਾਰਕਾਂ ਨੂੰ ਤਾੜਨਾ ਕੀਤੀ ਹੈ ਕਿ ਉਹ ਆਪਣੀ ਝੂਠੀ ਸ਼ੌਹਰਤ ਖ਼ਾਤਰ ਸਿੱਖ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਇੰਗਲੈਂਡ ਵਿੱਚ ਹਰਿੰਦਰ ਸਿੰਘ ਨਾਂ ਦੇ ਪ੍ਰਚਾਰਕ ਵੱਲੋਂ ਗੁਰੂ ਨਾਨਕ ਦੇਵ ਜੀ ਬਾਰੇ ਮਨਘੜਤ ਵਖਿਆਣ ਕੀਤੇ ਗਏ ਹਨ, ਜਿਸ ਨਾਲ ਸਿੱਖ ਸੰਗਤ ਦੇ ਹਿਰਦਿਆਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਸਿੱਖ ਸੰਗਤ ਨੂੰ ਵੀ ਆਖਿਆ ਕਿ ਉਹ ਅਜਿਹੇ ਪ੍ਰਚਾਰਕਾਂ ਨੂੰ ਮੂੰਹ ਨਾ ਲਾਉਣ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ' 'ਤੇ 'ਆਪ' ਆਗੂ ਦਾ ਸਪੱਸ਼ਟੀਕਰਨ, ਤਲਬੀਰ ਗਿੱਲ ਬੋਲੇ- ADCP ਨੇ ਬਿਨਾਂ ਗੱਲ ਸੁਣੇ ਮੈਨੂੰ ਅੰਦਰ ਦੇਣ ਨੂੰ ਕਿਹਾ, ਮੈਂ ਸ਼ਰਾਬ ਨਹੀਂ...
'ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ' 'ਤੇ 'ਆਪ' ਆਗੂ ਦਾ ਸਪੱਸ਼ਟੀਕਰਨ, ਤਲਬੀਰ ਗਿੱਲ ਬੋਲੇ- ADCP ਨੇ ਬਿਨਾਂ ਗੱਲ ਸੁਣੇ ਮੈਨੂੰ ਅੰਦਰ ਦੇਣ ਨੂੰ ਕਿਹਾ, ਮੈਂ ਸ਼ਰਾਬ ਨਹੀਂ...
Political News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ! ਪ੍ਰਾਇਮਰੀ ਮੈਂਬਰਸ਼ਿਪ ਅਤੇ ਪਾਰਟੀ ਤੋਂ ਪੂਰੀ ਤਰ੍ਹਾਂ ਹਟਾਏ ਗਏ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ! ਪ੍ਰਾਇਮਰੀ ਮੈਂਬਰਸ਼ਿਪ ਅਤੇ ਪਾਰਟੀ ਤੋਂ ਪੂਰੀ ਤਰ੍ਹਾਂ ਹਟਾਏ ਗਏ...
ਆਹ ਸਰਕਾਰੀ ਬੈਂਕ ਬਣਨ ਵਾਲਾ ਪ੍ਰਾਈਵੇਟ! ਕਿਤੇ ਤੁਹਾਡਾ ਵੀ ਤਾਂ ਨਹੀਂ ਇਸ ਬੈਂਕ 'ਚ ਖਾਤਾ?
ਆਹ ਸਰਕਾਰੀ ਬੈਂਕ ਬਣਨ ਵਾਲਾ ਪ੍ਰਾਈਵੇਟ! ਕਿਤੇ ਤੁਹਾਡਾ ਵੀ ਤਾਂ ਨਹੀਂ ਇਸ ਬੈਂਕ 'ਚ ਖਾਤਾ?
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
Punjab News: ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਪ੍ਰਸ਼ਾਸਨ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ...?
Punjab News: ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਪ੍ਰਸ਼ਾਸਨ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ...?
ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ਆਮ ਨਾਲੋਂ ਜ਼ਿਆਦਾ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ਆਮ ਨਾਲੋਂ ਜ਼ਿਆਦਾ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
Embed widget