ਪੜਚੋਲ ਕਰੋ

ਗੁਰਬਾਣੀ ਨੂੰ ਤੋੜ ਮਰੋੜ ਕੇ ਪ੍ਰਕਾਸ਼ਿਤ ਕਰਨ ਦਾ ਮਾਮਲਾ, ਗਿਆਨੀ ਜਗਤਾਰ ਸਿੰਘ ਨੇ 3 ਮਈ ਦੇ ਇਕੱਠ 'ਚ ਪੰਥਕ ਜਥੇਬੰਦੀਆਂ ਨੂੰ ਸ਼ਾਮਲ ਹੋਣ ਦੀ ਕੀਤੀ ਅਪੀਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਖਾਲਸਾ ਪੰਥ ਨੂੰ ਅਪੀਲ ਕੀਤੀ ਹੈ।

ਪਰਮਜੀਤ ਸਿੰਘ

ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਵਾਧੂ ਲਗਾਂ-ਮਾਤਰਾਂ ਲਗਾ ਕੇ ਸਰੂਪ ਛਾਪਣ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 3 ਮਈ ਨੂੰ ਪੰਥਕ ਜਥੇਬੰਦੀਆਂ ਦੀ ਸੱਦੀ ਇਕੱਤਰਤਾ ਵਿਚ ਸਮੂਹ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਹੋਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਖਾਲਸਾ ਪੰਥ ਨੂੰ ਅਪੀਲ ਕੀਤੀ ਹੈ।

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਵਾਧੂ ਸ਼ਬਦ ਜਾਂ ਲਗ-ਮਾਤਰ ਜੋੜਨ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ। ਪਰੰਤੂ ਕੁਝ ਲੋਕਾਂ ਵੱਲੋਂ ਗੁਰਬਾਣੀ ਨਾਲ ਛੇੜ-ਛਾੜ ਕਰਕੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ। ਪੰਥ ਦੋਖੀਆਂ ਦੀ ਇਸ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਆਖਿਆ ਕਿ ਗੁਰਬਾਣੀ ਨਾਲ ਛੇੜ-ਛਾੜ ਦਾ ਮਾਮਲਾ ਬੇਹੱਦ ਗੰਭੀਰ ਹੈ, ਜਿਸ ਨੂੰ ਲੈ ਕੇ ਸਮੁੱਚੇ ਖ਼ਾਲਸਾ ਪੰਥ ਦੀਆਂ ਵਰੋਸਾਈਆਂ ਜਥੇਬੰਦੀਆਂ ਇਕਜੁਟ ਹੋਣ। ਸਿੰਘ ਸਾਹਿਬ ਨੇ ਕਿਹਾ ਕਿ ਇਸ ਸਬੰਧ ਵਿਚ ਪੰਥਕ ਤੌਰ ’ਤੇ ਵਿਚਾਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ 3 ਮਈ ਨੂੰ ਪੰਥਕ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ। ਉਨ੍ਹਾਂ ਅਪੀਲ ਕੀਤੀ ਕਿ ਸਮੂਹ ਜਥੇਬੰਦੀਆਂ ਗਿਲੇ ਸ਼ਿਕਵੇ ਭੁਲ ਕੇ 3 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੀ ਇਸ ਇਕੱਤਰਤਾ ਵਿਚ ਜ਼ਰੂਰ ਸ਼ਾਮਲ ਹੋਣ, ਤਾਂ ਜੋ ਪੰਥਕ ਵਿਚਾਰ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਕੀਤੀ ਛੇੜ-ਛਾੜ ਦੇ ਦੋਸ਼ੀਆਂ ਖਿਲਾਫ ਢੁੱਕਵੀਂ ਕਾਰਵਾਈ ਕੀਤੀ ਜਾ ਸਕੇ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
Shakun Shastra : 2 ਛਿਪਕਲੀਆਂ ਦੀ ਲੜਾਈ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ, ਸ਼ਕੁਨ ਸ਼ਾਸਤਰ 'ਚ ਦੱਸਿਆ ਗਿਆ ਹੈ ਇਸਦਾ ਅਰਥ
Shakun Shastra : 2 ਛਿਪਕਲੀਆਂ ਦੀ ਲੜਾਈ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ, ਸ਼ਕੁਨ ਸ਼ਾਸਤਰ 'ਚ ਦੱਸਿਆ ਗਿਆ ਹੈ ਇਸਦਾ ਅਰਥ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
Embed widget