ਪੜਚੋਲ ਕਰੋ

ਸ੍ਰੀ ਹਰਿਮੰਦਰ ਸਾਹਿਬ ਦੀ ਚਮਕ ਹੋਵੇਗੀ ਦੁੱਗਣੀ, ਨਿਸ਼ਕਾਮ ਸੇਵਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਕਾਰ ਸੇਵਾ ਸ਼੍ਰੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵੱਲੋਂ ਆਰੰਭ ਕੀਤੀ ਗਈ ਹੈ।

ਅੰਮ੍ਰਿਤਸਰ: ਆਸਥਾ ਤੇ ਵਿਸ਼ਵਾਸ ਦੇ ਕੇਂਦਰ ਸੱਚਖੰਡ, ਸ੍ਰੀ ਹਰਿਮੰਦਰ ਸਾਹਿਬ ਤੇ ਲੱਗੇ ਸੋਨੇ ਦੀ ਚਮਕ ਦੁੱਗਣੀ ਹੋਣ ਜਾ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਕਾਰ ਸੇਵਾ ਸ਼੍ਰੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵੱਲੋਂ ਆਰੰਭ ਕੀਤੀ ਗਈ ਹੈ। ਸਮੂਹ ਦੇ ਤਕਰੀਬਨ 25 ਮੈਂਬਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਸੋਨੇ ਨੂੰ ਰੀਠੇ ਦੇ ਪਾਣੀ ਨਾਲ ਨੂੰ ਧੋ ਰਹੇ ਹਨ। ਸ੍ਰੀ ਹਰਿਮੰਦਰ ਸਾਹਿਬ ਦੇ ਆਸਪਾਸ ਵਧ ਰਹੇ ਪ੍ਰਦੂਸ਼ਣ ਕਾਰਨ ਇਹ ਚਮਕ ਫਿੱਕੀ ਪੈ ਰਹੀ ਸੀ। ਇਸ ਲਈ ਹੁਣ ਸ੍ਰੀ ਦਰਬਾਰ ਸਾਹਿਬ ਨੇੜੇ ਪ੍ਰਦੂਸ਼ਣ ਮਾਪਣ ਵਾਲਾ ਯੰਤਰ ਵੀ ਲਾਇਆ ਗਿਆ ਹੈ। ਇਹ ਕਾਰ ਸੇਵਾ ਐਸਜੀਪੀਸੀ ਵਲੋਂ ਗੰਭੀਰਤਾ ਦਰਸਾਉਂਦੀ ਸ਼ੁਰੂ ਕੀਤੀ ਗਈ ਸੀ। ਉਦੋਂ ਤੋਂ ਹਰ ਸਾਲ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਕਰ ਰਿਹਾ ਹੈ। ਕਾਰ ਸੇਵਾ ਬਾਰੇ ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਤੋਂ ਬਰਮਿੰਘਮ ਤੋਂ ਆਏ ਜਥੇ ਦੇ 20 ਮੈਂਬਰ ਸਾਰਾ ਦਿਨ ਰੀਠੇ ਦੇ ਪਾਣੀ ਨਾਲ ਸ੍ਰੀ ਦਰਬਾਰ ਸਾਹਿਬ ਤੇ ਲੱਗੇ ਸੋਨੇ ਨੂੰ ਧੋਣਗੇ ਤੇ ਸੁੱਕਣ ਤੋਂ ਬਾਅਦ ਇਸਦੀ ਚਮਕ ਦੁੱਗਣੀ ਹੋ ਜਾਵੇਗੀ। ਉਨ੍ਹਾਂ ਕਿਹਾ, ਇਹ ਸੇਵਾ ਹਰ ਸਾਲ ਇਸ ਤਰ੍ਹਾਂ ਕੀਤੀ ਜਾਏਗੀ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget