ਪੜਚੋਲ ਕਰੋ

Good Friday 2022: ਜਾਣੋ ਕਿਉਂ ਮਨਾਇਆ ਜਾਂਦਾ ਹੈ ਗੁੱਡ ਫਰਾਈਡੇ ਅਤੇ ਕਿਉਂ ਹੈ ਇਹ ਬਹੁਤ ਖਾਸ

ਗੁੱਡ ਫਰਾਈਡੇ 2022 ਈਸਾਈਆਂ ਦਾ ਮਹੱਤਵਪੂਰਨ ਤਿਉਹਾਰ ਮੰਨਿਆ ਜਾਂਦਾ ਹੈ। ਇਹ ਤਿਉਹਾਰ ਯਿਸੂ ਮਸੀਹ ਦੇ ਬਲੀਦਾਨ ਅਤੇ ਦੁੱਖ ਦਾ ਪ੍ਰਤੀਕ ਹੈ। ਗੁੱਡ ਫਰਾਈਡੇ ਮਨਾਉਣ ਦਾ ਕਾਰਨ ਯਿਸੂ ਮਸੀਹ ਨੂੰ ਯਾਦ ਕਰਨਾ ਹੈ।

Good Friday: ਅੱਜ ਪੂਰੀ ਦੁਨੀਆਂ 'ਚ ਈਸਟਰ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਈਸਟਰ ਨੂੰ ਗੁੱਡ ਫ੍ਰਾਇਡੇ ਦੇ ਤੀਜੇ ਦਿਨ ਬਾਅਦ ਮਨਾਇਆ ਜਾਂਦਾ ਹੈ। ਭਟਕੇ ਹੋਏ ਲੋਕਾਂ ਨੂੰ ਰਾਹ ਦਿਖਾਉਣ ਲਈ ਜਿਸ ਦਿਨ ਪ੍ਰਭੂ ਈਸਾ ਮਸੀਹ ਵਾਪਸ ਪਰਤੇ ਸਨ। ਉਸ ਦਿਨ ਨੂੰ ਈਸਟਰ ਦੇ ਤੌਰ 'ਤੇ ਮਨਾਇਆ ਜਾਂਦਾ ਹੈ। ਵਾਪਸ ਪਰਤਣ ਤੋਂ ਬਾਅਦ ਪ੍ਰਭੂ ਈਸਾ ਮਸੀਹ ਨੇ 40 ਦਿਨਾਂ ਤਕ ਆਪਣੇ ਭਗਤਾਂ ਦੇ ਵਿਚ ਰਹਿ ਕੇ ਉਪਦੇਸ਼ ਦਿੱਤੇ। ਇਸ ਦਿਨ ਪ੍ਰਭੂ ਈਸਾ ਮਸੀਹ ਮੁੜ ਜੀਵਿਤ ਹੋ ਉੱਠੇ ਸੀ।

ਮਾਨਤਾ ਹੈ ਕਿ ਪ੍ਰਭੂ ਈਸਾ ਮਸੀਹ ਆਪਣੇ ਸ਼ਰਧਾਲੂਆਂ ਲਈ ਵਾਪਸ ਪਰਤੇ ਸਨ। ਵਾਪਸ ਆਉਣ ਮਗਰੋਂ ਉਨ੍ਹਾਂ ਲੋਕਾਂ ਨੂੰ ਕਰੁਣਾ, ਦਯਾ ਤੇ ਮਾਫ ਕਰਨ ਦਾ ਉਪਦੇਸ਼ ਦਿੱਤਾ। ਪ੍ਰਭੂ ਈਸਾ ਮਸੀਹ ਨੇ ਉਨ੍ਹਾਂ ਲੋਕਾਂ ਨੂੰ ਵੀ ਮਾਫ ਕਰ ਦਿੱਤਾ ਜਿੰਨ੍ਹਾਂ ਨੇ ਉਨ੍ਹਾਂ ਨੂੰ ਸਲੀਬ 'ਤੇ ਚੜ੍ਹਾਇਆ ਸੀ। ਈਸਟਰ ਦੇ ਦਿਨ ਉਨ੍ਹਾਂ ਮਾਫੀ ਦਾ ਉਪਦੇਸ਼ ਦੇਕੇ ਦੁਨੀਆਂ ਨੂੰ ਇਸਦੇ ਮਹੱਤਵ ਬਾਰੇ ਦੱਸਿਆ। ਇਸ ਦਿਨ ਅੰਡੇ ਨੂੰ ਇਕ ਸ਼ੁੱਭ ਪ੍ਰਤੀਕ ਦੇ ਤੌਰ 'ਤੇ ਦੇਖਿਆ ਜਾਂਦਾ ਹੈ।

ਈਸਟਰ ਦੀ ਸਟੋਰੀ

ਮਾਨਤਾਵਾਂ ਦੇ ਮੁਤਾਬਕ ਹਜ਼ਾਰਾਂ ਸਾਲ ਪਹਿਲਾਂ ਗੁੱਡ ਫਰਾਇਡੇ ਦੇ ਦਿਨ ਪ੍ਰਭੂ ਈਸਾ ਮਸੀਹ ਨੂੰ ਯਰੁਸ਼ਲਮ 'ਚ ਸਲੀਬ 'ਤੇ ਲਟਕਾਇਆ ਗਿਆ ਸੀ ਪਰ ਤੀਜੇ ਦਿਨ ਅਜਿਹਾ ਚਮਤਕਾਰ ਹੋਇਆ ਕਿ ਪ੍ਰਭੂ ਈਸਾ ਮਸੀਹ ਜਿਉਂਦੇ ਹੋ ਗਏ। ਆਪਣੇ ਪਿਆਰੇ ਸ਼ਰਧਾਲੂਆਂ ਨੂੰ ਉਪਦੇਸ਼ ਦੇਣ ਤੋਂ ਬਾਅਦ ਉਹ ਵਾਪਸ ਪਰਤ ਗਏ। ਈਸਟਰ ਤਿਉਹਾਰ 40 ਦਿਨਾਂ ਤਕ ਮਨਾਇਆ ਜਾਂਦਾ ਹੈ। ਪਰ ਅਧਿਕਾਰਤ ਤੌਰ 'ਤੇ ਇਸ ਨੂੰ 50 ਦਿਨ ਤਕ ਮਨਾਏ ਜਾਣ ਦੀ ਪਰੰਪਰਾ ਹੈ। ਈਸਟਰ ਤਿਉਹਾਰ ਤੋਂ ਪਹਿਲੇ ਹਫਤੇ ਨੂੰ ਈਸਟਰ ਹਫਤੇ ਦੇ ਤੌਰ 'ਤੇ ਮਨਾਉਂਦੇ ਹਨ। ਇਸ ਦਿਨ ਈਸਾਈ ਧਰਮ ਦੇ ਲੋਕ ਪ੍ਰਾਰਥਣਾ ਕਰਦੇ ਹਨ ਤੇ ਬਾਇਬਲ ਦਾ ਪਾਠ ਕਰਦੇ ਹਨ।

ਈਸਟਰ ਨੂੰ ਸਵੇਰੇ ਤੜਕੇ ਉੱਠ ਕੇ ਮਹਿਲਾਵਾਂ ਵੱਲੋਂ ਪੂਜਾ ਕੀਤੀ ਜਾਂਦੀ ਹੈ। ਮਾਨਤਾ ਹੈ ਕਿ ਸਵੇਰ ਵੇਲੇ ਹੀ ਪ੍ਰਭੂ ਈਸਾ ਮੁੜ ਪ੍ਰਗਟ ਹੋਏ ਸਨ ਤੇ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਮਰਿਆਮ ਮਗਦਲੀਨੀ ਨਾਂਅ ਦੀ ਇਕ ਮਹਿਲਾ ਨੇ ਦੇਖਣ ਤੋਂ ਬਾਅਦ ਹੋਰ ਮਹਿਲਾਵਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਸੀ। ਇਸ ਨੂੰ ਸਨਰਾਇਜ਼ ਸਰਵਿਸ ਕਹਿੰਦੇ ਹਨ।

ਇਹ ਵੀ ਪੜ੍ਹੋ: 72 ਸਾਲਾ ਭਾਰਤੀ ਮੂਲ ਦੇ ਬ੍ਰਿਟਿਸ਼ ਡਾਕਟਰ ਦਾ ਸ਼ਰਮਨਾਕ ਕਾਰਾ, 48 ਮਹਿਲਾ ਮਰੀਜ਼ਾਂ ਦਾ ਜਿਨਸੀ ਸ਼ੋਸ਼ਣ ਦੇ ਲੱਗੇ ਇਲਜ਼ਾਮ

ਟਾਪ ਹੈਡਲਾਈਨ

Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget