ਪੜਚੋਲ ਕਰੋ

ਚਿੱਠੀਸਿੰਘਪੁਰਾ ਦਾ ਗੁਰਦੁਆਰਾ ਸੜ ਕੇ ਸੁਆਹ

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ’ਚ ਚਿੱਠੀਸਿੰਘਪੁਰਾ ਦੇ ਗੁਰਦੁਆਰੇ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਗੁਰਦੁਆਰਾ ਪੂਰਾ ਸੜ ਕੇ ਸੁਆਹ ਹੋ ਗਿਆ। ਉਧਰ, ਪੁਲਿਸ ਨੇ ਦਾਅਵਾ ਕੀਤਾ ਹੈ ਕਿ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਗੁਰਦੁਆਰੇ ’ਚ ਅੱਗ ਲੱਗੀ ਹੈ। ਉਂਝ ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਮਗਰੋਂ ਅੱਗ ਬੁਝਾਊ ਗੱਡੀਆਂ ਨੂੰ ਮੌਕੇ ’ਤੇ ਭੇਜਿਆ ਗਿਆ ਪਰ ਅੱਗ ਨਾਲ ਇਕ ਮੰਜ਼ਲਾ ਗੁਰਦੁਆਰਾ ਪੂਰੀ ਤਰ੍ਹਾਂ ਤਬਾਹ ਹੋ ਗਿਆ। ਉਨ੍ਹਾਂ ਕਿਹਾ ਕਿ ਘਟਨਾ ’ਚ ਕੋਈ ਵੀ ਵਿਅਕਤੀ ਜ਼ਖ਼ਮੀ ਨਹੀਂ ਹੋਇਆ। ਆਲ ਪਾਰਟੀ ਸਿੱਖ ਤਾਲਮੇਲ ਕਮੇਟੀ ਦੇ ਚੇਅਰਮੈਨ ਜਗਮੋਹਨ ਸਿੰਘ ਰੈਣਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਗੁਰਦੁਆਰੇ ਨੂੰ ਤੁਰੰਤ ਮੁੜ ਤੋਂ ਬਣਾਇਆ ਜਾਵੇ।

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੂਨ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੂਨ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੂਨ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੂਨ 2026

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ

Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ

9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।

Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ

Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
 Train Update : ਸਟੇਸ਼ਨ ਪਹੁੰਚਣ ਤੋਂ ਪਹਿਲਾਂ ਰੇਲਗੱਡੀ ਦੀ ਇਸ ਇੱਕ ਮਹੱਤਵਪੂਰਨ ਜਾਣਕਾਰੀ ਨੂੰ ਜ਼ਰੂਰ ਕਰੋ ਚੈੱਕ  

Jalandhar 'ਚ 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਹੰਗਾਮਾ , ਨੌਜਵਾਨਾਂ ਨੇ ਨਹੀਂ ਦਿੱਤੇ ਪੈਸੇ , ਕਿਹਾ ਕੱਲ੍ਹ ਦੇਵਾਂਗੇ , ਪੈਸੇ ਮੰਗਣ 'ਤੇ ਪੰਪ ਕਰਮਚਾਰੀ ਨਾਲ ਕੁੱਟਮਾਰ 

ਜੇਕਰ ਤੁਹਾਡੀ ਗੱਡੀ ਐਕਸਪ੍ਰੈਸਵੇਅ 'ਤੇ ਪੰਕਚਰ ਹੋ ਜਾਂਦੀ ਹੈ ਤਾਂ ਹੁਣ ਘੰਟਿਆਂਬੱਧੀ ਇੰਤਜ਼ਾਰ ਕਰਨ ਦੀ ਲੋੜ ਨਹੀਂ, NHAI ਨੇ ਇੱਕ ਵੱਡਾ ਪ੍ਰਬੰਧ ਕੀਤਾ ਹੈ।

Embed widget