ਪੜਚੋਲ ਕਰੋ

ਪਾਕਿਸਤਾਨ ’ਚ 72 ਸਾਲਾਂ ਪਿੱਛੋਂ ਖੁੱਲ੍ਹੇਗਾ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ-ਛੋਹ ਪ੍ਰਾਪਤ ਗੁਰੂਘਰ

ਪਾਕਿਸਤਾਨੀ ਪੰਜਾਬ ਦੇ ਗੁਜਰਾਂਵਾਲਾ ਜ਼ਿਲ੍ਹੇ ਦੇ ਪਿੰਡ ਭਾਈਕੇ ਮੱਟੂ ਵਿਖੇ ਗੁਰਦੁਆਰਾ ਸ੍ਰੀ ਖਾਰਾ ਸਾਹਿਬ ਅੱਜ ਦੇਸ਼ ਦੀ ਵੰਡ ਤੋਂ ਬਾਅਦ ਪਹਿਲੀ ਵਾਰ ਖੁੱਲ੍ਹਣ ਜਾ ਰਿਹਾ ਹੈ। ਇਸ ਗੁਰੂਘਰ ਦੀ ਖ਼ਾਸੀਅਤ ਇਹ ਹੈ ਕਿ ਇਸ ਅਸਥਾਨ ਨੂੰ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਦੀ ਚਰਨ–ਛੋਹ ਹਾਸਲ ਹੈ।

ਚੰਡੀਗੜ੍ਹ: ਪਾਕਿਸਤਾਨੀ ਪੰਜਾਬ ਦੇ ਗੁਜਰਾਂਵਾਲਾ ਜ਼ਿਲ੍ਹੇ ਦੇ ਪਿੰਡ ਭਾਈਕੇ ਮੱਟੂ ਵਿਖੇ ਗੁਰਦੁਆਰਾ ਸ੍ਰੀ ਖਾਰਾ ਸਾਹਿਬ ਅੱਜ ਦੇਸ਼ ਦੀ ਵੰਡ ਤੋਂ ਬਾਅਦ ਪਹਿਲੀ ਵਾਰ ਖੁੱਲ੍ਹਣ ਜਾ ਰਿਹਾ ਹੈ। ਇਸ ਗੁਰੂਘਰ ਦੀ ਖ਼ਾਸੀਅਤ ਇਹ ਹੈ ਕਿ ਇਸ ਅਸਥਾਨ ਨੂੰ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਦੀ ਚਰਨ–ਛੋਹ ਹਾਸਲ ਹੈ। ਇਹ ਇਤਿਹਾਸਕ ਗੁਰੂਘਰ 12 ਜੁਲਾਈ ਨੂੰ ਖੋਲ੍ਹਣ ਦਾ ਐਲਾਨ ਪਾਕਿਸਤਾਨ ਸਰਕਾਰ ਨੇ ਪਹਿਲਾਂ ਕੀਤਾ ਸੀ। ਦਰਅਸਲ, ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਾਕਿ ਸਰਕਾਰ ਬਹੁਤ ਸਾਰੇ ਬੰਦ ਪਏ ਇਤਿਹਾਸਕ ਧਾਰਮਿਕ ਅਸਥਾਨਾਂ ਨੂੰ ਖੋਲ੍ਹਣ ਜਾ ਰਹੀ ਹੈ। ਸਿੱਖ ਕੌਮ ਵੱਲੋਂ ਪਾਕਿਸਤਾਨ ਸਰਕਾਰ ਦੇ ਇਸ ਕਦਮ ਦਾ ਸੁਆਗਤ ਕੀਤਾ ਜਾ ਰਿਹਾ ਹੈ। ਉਂਝ ਵੀ ਗੁਜਰਾਂਵਾਲਾ ਜ਼ਿਲ੍ਹੇ ਦਾ ਇਹ ਗੁਰੂਘਰ ਖੁੱਲ੍ਹਵਾਉਣ ਵਿੱਚ ਪਾਕਿਸਤਾਨ ਦੀ ਪੰਜਾਬੀ ਸੰਗਤ ਨੇ ਸਰਗਰਮ ਭੂਮਿਕਾ ਨਿਭਾਈ ਹੈ। ਇਸ ਗੁਰੂਘਰ ਨਾਲ ਇੱਕ ਕਹਾਣੀ ਵੀ ਜੁੜੀ ਦੱਸੀ ਜਾਂਦੀ ਹੈ ਕਿ ਇਸ ਇਲਾਕੇ ਦਾ ਪਾਣੀ ਬਹੁਤ ਖਾਰਾ ਸੀ। ਇਸ ਕਰਕੇ ਬਹੁਤ ਸਾਰੀਆਂ ਬੀਮਾਰੀਆਂ ਫੈਲ ਰਹੀਆਂ ਸਨ। ਤਦ ਸੰਗਤ ਦੇ ਬਹੁਤ ਜ਼ੋਰ ਦੇਣ ’ਤੇ ਗੁਰੂ ਸਾਹਿਬ ਉੱਥੇ ਗਏ ਸਨ। ਤਿੰਨ ਦਿਨਾਂ ਤੱਕ ਗੁਰੂ ਸਾਹਿਬ ਨੇ ਉੱਥੇ ਸੰਗਤ ਨੂੰ ਨਾਮ ਸਿਮਰਨ ਕਰਵਾਇਆ ਸੀ ਤੇ ਉੱਥੋਂ ਦਾ ਪਾਣੀ ਮਿੱਠਾ ਹੋ ਗਿਆ ਸੀ। ਗੁਰੂ ਸਾਹਿਬ ਤਿੰਨ ਦਿਨ ਲਗਾਤਾਰ ਇਸੇ ਅਸਥਾਨ ਉੱਤੇ ਰਹੇ ਸਨ ਜਿੱਥੇ ਇਸ ਵੇਲੇ ਗੁਰਦੁਆਰਾ ਸਾਹਿਬ ਸਥਾਪਤ ਹੈ। ਪਿੱਛੇ ਜਿਹੇ ਸਰਕਾਰ ਵੱਲੋਂ ਇਸ ਗੁਰੂਘਰ ਦੀ ਕੁਝ ਮੁਰੰਮਤ ਵੀ ਕਰਵਾਈ ਗਈ ਸੀ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਇਸ ਦੇਸ਼ ਵਿੱਚ ਪੂਜਾ ਕਰਨ ਨਾਲ ਤੁਹਾਨੂੰ ਜੇਲ੍ਹ ਹੋ ਸਕਦੀ ਹੈ; ਮੰਦਰਾਂ 'ਤੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।
ਇਸ ਦੇਸ਼ ਵਿੱਚ ਪੂਜਾ ਕਰਨ ਨਾਲ ਤੁਹਾਨੂੰ ਜੇਲ੍ਹ ਹੋ ਸਕਦੀ ਹੈ; ਮੰਦਰਾਂ 'ਤੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget