ਪੜਚੋਲ ਕਰੋ

ਗੁਰਪੁਰਬ ਮੌਕੇ ਅਲੌਕਿਕ ਰੰਗ 'ਚ ਰੰਗਿਆ ਅੰਮ੍ਰਿਤਸਰ

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਦਰਬਾਰ ਸਾਹਿਬ ਵਿਖੇ ਰੌਣਕਾਂ ਲੱਗੀਆਂ ਹੋਈਆਂ ਹਨ। ਵੱਡੀ ਗਿਣਤੀ ਸੰਗਤਾਂ ਦੇਸ਼ਾਂ-ਵਿਦੇਸ਼ਾਂ ਤੋਂ ਗੁਰੂ ਘਰ ਵਿੱਚ ਨਤਮਸਤਕ ਹੋਣ ਲਈ ਪੁੱਜੀਆਂ ਹਨ। ਸ੍ਰੀ ਦਰਬਾਰ ਸਾਹਿਬ ਅੰਦਰ ਵੀ ਨਜ਼ਾਰਾ ਅਲੌਕਿਕ ਦਿਖਾਈ ਦਿੱਤਾ। ਸ੍ਰੀ ਦਰਬਾਰ ਸਾਹਿਬ ਅੰਦਰ ਅਲੌਕਿਕ ਜਲੌ ਸਜਾਏ ਗਏ। ਇਸ ਦਾ ਸੰਗਤਾਂ ਨੇ ਦਰਸ਼ਨ ਦਿਦਾਰੇ ਕਰਕੇ ਆਨੰਦ ਮਾਣਿਆ। ਸ੍ਰੀ ਦਰਬਾਰ ਸਾਹਿਬ ਦੀ ਸੁੰਦਰ ਸਜਾਵਟ ਕੀਤੀ ਗਈ ਹੈ ਤੇ ਰਾਤ ਨੂੰ ਦੀਪਮਾਲਾ ਕੀਤੀ ਜਾਵੇਗੀ। ਆਤਿਸ਼ਬਾਜ਼ੀ ਦਾ ਨਜ਼ਾਰਾ ਵੀ ਦੇਖਣ ਵਾਲਾ ਹੋਵੇਗਾ। ਗੁਰਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡਾ ਸਮਾਗਮ ਸੁਲਤਾਨਪੁਰ ਲੋਧੀ ਵਿੱਚ ਕਰਵਾਇਆ ਜਾ ਰਿਹਾ ਹੈ ਪਰ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਸੰਗਤਾਂ ਪੁੱਜ ਰਹੀਆਂ ਹਨ। ਬੀਤੀ ਰਾਤ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਕਪਿਲ ਦੇਵ ਨਤਮਸਤਕ ਹੋਣ ਪੁੱਜੇ ਤੇ ਅੱਜ ਦੋ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਤੇ ਮਹੇਸ਼ ਵਰਮਾ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ  27 ਸਤੰਬਰ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ  27 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
Embed widget